Trending:

ਕਰਵਾਚੌਥ ‘ਤੇ Afsana Khan ਤੇ Saajz ਦਾ ਨਜ਼ਰ ਆਇਆ ਪਿਆਰਾ ਅੰਦਾਜ਼, ਵੀਡੀਓ 'ਤੇ ਫੈਨਜ਼ ਨੇ ਲੁਟਾਇਆ ਪਿਆਰ

ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਬਹੁਤ ਹੀ ਕਿਊਟ ਅੰਦਾਜ਼ 'ਚ ਕਰਵਾਚੌਥ ਦਾ ਤਿਉਹਾਰ ਮਨਾਇਆ। ਅਫਸਾਨਾ ਖਾਨ ਨੇ ਆਪਣੇ ਪਤੀ ਸਾਜ਼ ਨਾਲ ਕਰਵਾਚੌਥ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ।

Reported by:  PTC Punjabi Desk   |  Edited by:  Pushp Raj   |  October 21st 2024 07:18 PM  |  Updated: October 21st 2024 07:18 PM

ਕਰਵਾਚੌਥ ‘ਤੇ Afsana Khan ਤੇ Saajz ਦਾ ਨਜ਼ਰ ਆਇਆ ਪਿਆਰਾ ਅੰਦਾਜ਼, ਵੀਡੀਓ 'ਤੇ ਫੈਨਜ਼ ਨੇ ਲੁਟਾਇਆ ਪਿਆਰ

ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਬਹੁਤ ਹੀ ਕਿਊਟ ਅੰਦਾਜ਼ 'ਚ ਕਰਵਾਚੌਥ ਦਾ ਤਿਉਹਾਰ ਮਨਾਇਆ। ਅਫਸਾਨਾ ਖਾਨ ਨੇ ਆਪਣੇ ਪਤੀ ਸਾਜ਼ ਨਾਲ ਕਰਵਾਚੌਥ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ।

Reported by:  PTC Punjabi Desk
Edited by:  Pushp Raj
October 21st 2024 07:18 PM
Last Updated: October 21st 2024 07:18 PM
Share us
You May Like This

Afsana Khan and Saajz Romantic Video : ਦੇਸ਼ ਭਰ 'ਚ ਬੀਤੇ ਦਿਨੀਂ ਕਵਾਚੌਥ ਦਾ ਤਿਉਹਾਰ ਮਨਾਇਆ ਗਿਆ ਹੈ। ਇਸ ਮੌਕੇ ਪਾਲੀਵੁੱਡ ਸੈਲਬਸ ਵੀ ਪੂਰੇ ਉਤਸ਼ਾਹ ਦੇ ਨਾਲ ਇਹ ਤਿਉਹਾਰ ਮਨਾਇਆ। ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਬਹੁਤ ਹੀ ਕਿਊਟ ਅੰਦਾਜ਼ 'ਚ ਕਰਵਾਚੌਥ ਦਾ ਤਿਉਹਾਰ ਮਨਾਇਆ। 

ਦੱਸ ਦਈਏ ਕਿ ਅਫਸਾਨਾ ਖਾਨ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਵੀਡੀਓਜ਼ ਤੇ ਤਸਵੀਰਾਂ  ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣੇ ਪਤੀ ਸਾਜ਼ ਨਾਲ ਕਰਵਾਚੌਥ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਅਫਸਾਨਾ ਨੇ ਪਤੀ ਸਾਜ਼ ਨਾਲ ਬੇਹੱਦ ਹੀ ਰੋਮਾਂਟਿਕ ਵੀਡੀਓ ਸਾਂਝੀ ਕੀਤੀ ਹੈ। 

ਇਸ ਵੀਡੀਓ ਦੇ ਵਿੱਚ ਤੁਸੀਂ ਅਫਸਾਨਾ ਤੇ ਸਾਜ਼ ਨੂੰ ਲਾਲ ਰੰਗ ਕੱਪੜੇ ਪਹਿਨ ਕੇ ਟਵਿਨਿੰਗ ਕਰਦੇ ਹੋਏ ਤੇ ਇੱਕ ਦੂਜੇ ਉੱਤੇ ਪਿਆਰ ਲੁਟਾਉਂਦੇ ਹੋਏ ਵੇਖ ਸਕਦੇ ਹੋ। ਇਨ੍ਹਾਂ ਤਸਵੀਰਾਂ ਤੇ ਵੀਡੀਓ ਨੂੰ ਸ਼ੇਅਰ ਕਰਦਿਆਂ ਗਾਇਕਾ ਨੇ ਕੈਪਸ਼ਨ ਵਿੱਚ ਲਿਖਿਆ, 'Happy karwachauth my love @saajzofficial 🧿'

ਦੱਸ ਦਈਏ ਸਾਲ 2022 ਦੇ ਫਰਵਰੀ ਮਹੀਨੇ ਵਿੱਚ ਅਫਸਾਨਾ ਅਤੇ ਸਾਜ਼ ਦਾ ਵਿਆਹ ਹੋਇਆ ਸੀ। ਜੋੜੇ ਦੇ ਵਿਆਹ ਦੇ ਪ੍ਰੋਗਰਾਮ ਵਿੱਚ ਕਈ ਬਾਲੀਵੁੱਡ ਕਲਾਕਾਰ ਅਤੇ ਪੰਜਾਬੀ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਇਸ ਖ਼ਾਸ ਮੌਕੇ ਉੱਤੇ ਸਿੱਧੂ ਮੂਸੇਵਾਲਾ ਵੀ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਏ ਸੀ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network