Trending:

ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਸਲਮਾਨ ਖ਼ਾਨ ਮੁਆਫ਼ੀ ਕਿਉਂ ਮੰਗੇ’

ਲਾਰੈਂਸ ਬਿਸ਼ਨੋਈ ਦੇ ਨਾਲ ਮਾਮਲਾ ਸੁਲਝਾਉਣ ਦੇ ਲਈ ਪੰਜ ਕਰੋੜ ਦੀ ਮੰਗ ਕੀਤੀ ਗਈ ਹੈ ਅਤੇ ਅਦਾਕਾਰ ਨੂੰ ਮੁਆਫੀ ਮੰਗਣ ਦੇ ਲਈ ਕਿਹਾ ਗਿਆ ਹੈ।ਜਿਸ ਤੋਂ ਬਾਅਦ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਦਾ ਇਸ ਮਾਮਲੇ ‘ਚ ਪ੍ਰਤੀਕਰਮ ਆਇਆ ਹੈ।

Reported by:  PTC Punjabi Desk   |  Edited by:  Shaminder   |  October 19th 2024 01:54 PM  |  Updated: October 19th 2024 01:54 PM

ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਸਲਮਾਨ ਖ਼ਾਨ ਮੁਆਫ਼ੀ ਕਿਉਂ ਮੰਗੇ’

ਲਾਰੈਂਸ ਬਿਸ਼ਨੋਈ ਦੇ ਨਾਲ ਮਾਮਲਾ ਸੁਲਝਾਉਣ ਦੇ ਲਈ ਪੰਜ ਕਰੋੜ ਦੀ ਮੰਗ ਕੀਤੀ ਗਈ ਹੈ ਅਤੇ ਅਦਾਕਾਰ ਨੂੰ ਮੁਆਫੀ ਮੰਗਣ ਦੇ ਲਈ ਕਿਹਾ ਗਿਆ ਹੈ।ਜਿਸ ਤੋਂ ਬਾਅਦ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਦਾ ਇਸ ਮਾਮਲੇ ‘ਚ ਪ੍ਰਤੀਕਰਮ ਆਇਆ ਹੈ।

Reported by:  PTC Punjabi Desk
Edited by:  Shaminder
October 19th 2024 01:54 PM
Last Updated: October 19th 2024 01:54 PM
Share us
You May Like This

ਸਲਮਾਨ ਖ਼ਾਨ (Salman khan) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ । ਲਾਰੈਂਸ ਬਿਸ਼ਨੋਈ ਦੇ ਵੱਲੋਂ ਅਦਾਕਾਰ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਬੀਤੇ ਦਿਨ ਵੀ ਸਲਮਾਨ ਖ਼ਾਨ ਨੂੰ ਧਮਕੀ ਭਰਿਆ ਵਾਟਸਐੱਪ ਕਾਲ ਆਈ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਦੇ ਨਾਲ ਮਾਮਲਾ ਸੁਲਝਾਉਣ ਦੇ ਲਈ ਪੰਜ ਕਰੋੜ ਦੀ ਮੰਗ ਕੀਤੀ ਗਈ ਹੈ ਅਤੇ ਅਦਾਕਾਰ ਨੂੰ ਮੁਆਫੀ ਮੰਗਣ ਦੇ ਲਈ ਕਿਹਾ ਗਿਆ ਹੈ।ਜਿਸ ਤੋਂ ਬਾਅਦ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਦਾ ਇਸ ਮਾਮਲੇ ‘ਚ ਪ੍ਰਤੀਕਰਮ ਆਇਆ ਹੈ।  

ਹੋਰ ਪੜ੍ਹੋ  : ਅਮਰ ਦੇਵਗਨ ਦੇ ਵਿਆਹ ‘ਚ ਭਾਬੀ ਮਿੰਦੋ ਦੇਵਗਨ ਨੇ ਕੀਤਾ ਜੰਮ ਕੇ ਡਾਂਸ, ਵੀਡੀਓ ਆਇਆ ਸਾਹਮਣੇ

‘ਸਲਮਾਨ ਨੇ ਨਹੀਂ ਮਾਰਿਆ ਕਿਸੇ ਜਾਨਵਰ ਨੂੰ’

ਸ਼ਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਦਾ ਕਹਿਣਾ ਹੈ ਕਿ ਉਸ ਨੇ ਕਿਸੇ ਵੀ ਜਾਨਵਰ ਨੂੰ ਨਹੀਂ ਮਾਰਿਆ । ਸਲੀਮ ਖ਼ਾਨ ਨੇ ਅੱਗੇ ਕਿਹਾ ਕਿ ਅਸੀਂ ਹਿੰਸਾ ‘ਚ ਯਕੀਨ ਨਹੀਂ ਰੱਖਦੇ। ਸਲੀਮ ਖ਼ਾਨ ਨੇ ਕਿਹਾ ਕਿ ਅਸੀਂ ਤਾਂ ਕੀੜੇ ਤੱਕ ਨਹੀਂ ਮਾਰਦੇ।ਸਾਨੂੰ ਤਾਂ ਇਸ ਗੱਲ ਦੀ ਵੀ ਫਿਕਰ ਰਹਿੰਦੀ ਹੈ ਕਿ ਪੈਰਾਂ ਥੱਲੇ ਆ ਕੇ ਕੋਈ ਕੀੜਾ ਨਾ ਮਰ ਜਾਏ ।ਮੈਂ ਤਾਂ ਉਨ੍ਹਾਂ ਨੂੰ ਵੀ ਬਚਾ ਕੇ ਚੱਲਦਾ ਹਾਂ । ਸਲੀਮ ਖ਼ਾਨ ਦਾ ਕਹਿਣਾ ਹੈ ਕਿ ਸਲਮਾਨ ਖ਼ਾਨ ਮੁਆਫੀ ਨਹੀਂ ਮੰਗਣਗੇ । ਕਿਉਂਕਿ ਉਨ੍ਹਾਂ ਨੇ ਕਿਸੇ ਜਾਨਵਰ ਨੂੰ ਨਹੀਂ ਮਾਰਿਆ । 

ਸਲਮਾਨ ਖ਼ਾਨ ਦਾ ਵਰਕ ਫ੍ਰੰਟ 

ਸਲਮਾਨ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network