ਬਾਲੀਵੁੱਡ ਗਾਇਕ ਤੇ ਅਦਾਕਾਰ ਹਿਮੇਸ਼ ਰੇਸ਼ਮੀਆ ਦੇ ਪਿਤਾ ਦਾ ਦਿਹਾਂਤ

ਉਨ੍ਹਾਂ ਦੇ ਪਿਤਾ ਜੀ 87 ਸਾਲ ਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਹਸਪਤਾਲ ‘ਚ ਭਰਤੀ ਸਨ । ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ।

Reported by:  PTC Punjabi Desk   |  Edited by:  Shaminder   |  September 19th 2024 08:31 AM  |  Updated: September 19th 2024 08:31 AM

ਬਾਲੀਵੁੱਡ ਗਾਇਕ ਤੇ ਅਦਾਕਾਰ ਹਿਮੇਸ਼ ਰੇਸ਼ਮੀਆ ਦੇ ਪਿਤਾ ਦਾ ਦਿਹਾਂਤ

ਉਨ੍ਹਾਂ ਦੇ ਪਿਤਾ ਜੀ 87 ਸਾਲ ਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਹਸਪਤਾਲ ‘ਚ ਭਰਤੀ ਸਨ । ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ।

Reported by:  PTC Punjabi Desk
Edited by:  Shaminder
September 19th 2024 08:31 AM
Last Updated: September 19th 2024 08:31 AM
Share us
You May Like This

ਬਾਲੀਵੁੱਡ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗਾਇਕ ਤੇ ਅਦਾਕਾਰ ਹਿਮੇਸ਼ ਰੇਸ਼ਮੀਆ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਉਹ ਕਈ ਬਿਮਾਰੀਆਂ ਦੇ ਨਾਲ ਪੀੜਤ ਸਨ। ਉਨ੍ਹਾਂ ਦੇ ਪਿਤਾ ਜੀ 87 ਸਾਲ ਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਹਸਪਤਾਲ ‘ਚ ਭਰਤੀ ਸਨ । ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਇਸ ਦੇ ਨਾਲ ਹੀ ਉਮਰ ਦੇ ਲਿਹਾਜ਼ ਦੇ ਨਾਲ ਉਹ ਕਈ ਸਿਹਤ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ । 

ਹੋਰ ਪੜ੍ਹੋ : ਦਿਲਜੀਤ ਦੋਸਾਂਝ ਪੈਰਿਸ ‘ਚ ਘੁੰਮਦੇ ਹੋਏ ਆਏ ਨਜ਼ਰ, ਵੇਖੋ ਵੀਡੀਓ

ਅੱਜ ਹੋਵੇਗਾ ਅੰਤਿਮ ਸਸਕਾਰ 

ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਗਾਇਕ ਦੇ ਪਿਤਾ ਦੇ ਦਿਹਾਂਤ ‘ਤੇ ਸੋਗ ਜਤਾਇਆ ਹੈ। ਅੱਜ ਹਿਮੇਸ਼ ਰੇਸ਼ਮੀਆ ਦੇ ਪਿਤਾ ਦਾ ਅੰਤਿਮ ਸਸਕਾਰ ਮੁੰਬਈ ਦੇ ਜੁਹੂ ‘ਚ ਕੀਤਾ ਜਾਵੇਗਾ । ਪਿਤਾ ਦੀ ਮੌਤ ਤੋਂ ਬਾਅਦ ਹਿਮੇਸ਼ ਗਮਗੀਨ ਹਨ ਅਤੇ ਪਿਤਾ ਨੂੰ ਉਹ ਆਪਣਾ ਗੁਰੁ ਵੀ ਮੰਨਦੇ ਸਨ । 

ਹਿਮੇਸ਼ ਰੇਸ਼ਮੀਆ ਦਾ ਵਰਕ ਫ੍ਰੰਟ 

ਹਿਮੇਸ਼ ਰੇਸ਼ਮੀਆ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਇਸ ਤੋਂ ਇਲਾਵਾ ਹਿਮੇਸ਼ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।  

 

  

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network