ਮਲਾਇਕਾ ਅਰੋੜਾ ਦੇ ਪਿਤਾ ਦੀ ਪ੍ਰਾਰਥਨਾ ਸਭਾ ‘ਚ ਪਹੁੰਚੀਆਂ ਕਰੀਨਾ ਕਪੂਰ ਸਣੇ ਕਈ ਹਸਤੀਆਂ

ਮਲਾਇਕਾ ਅਰੋੜਾ ਦੇ ਪਿਤਾ ਜਿਨ੍ਹਾਂ ਨੇ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਸੀ । ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਰੱਖੀ ਪ੍ਰਾਰਥਨਾ ਸਭਾ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਮਲਾਇਕਾ ਅਰੋੜਾ ਦੀ ਖ਼ਾਸ ਦੋਸਤ ਕਰੀਨਾ ਕਪੂਰ ਖ਼ਾਨ ਵੀ ਪੁੱਜੀ ।

Reported by:  PTC Punjabi Desk   |  Edited by:  Shaminder   |  September 24th 2024 07:00 AM  |  Updated: September 24th 2024 03:57 PM

ਮਲਾਇਕਾ ਅਰੋੜਾ ਦੇ ਪਿਤਾ ਦੀ ਪ੍ਰਾਰਥਨਾ ਸਭਾ ‘ਚ ਪਹੁੰਚੀਆਂ ਕਰੀਨਾ ਕਪੂਰ ਸਣੇ ਕਈ ਹਸਤੀਆਂ

ਮਲਾਇਕਾ ਅਰੋੜਾ ਦੇ ਪਿਤਾ ਜਿਨ੍ਹਾਂ ਨੇ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਸੀ । ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਰੱਖੀ ਪ੍ਰਾਰਥਨਾ ਸਭਾ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਮਲਾਇਕਾ ਅਰੋੜਾ ਦੀ ਖ਼ਾਸ ਦੋਸਤ ਕਰੀਨਾ ਕਪੂਰ ਖ਼ਾਨ ਵੀ ਪੁੱਜੀ ।

Reported by:  PTC Punjabi Desk
Edited by:  Shaminder
September 24th 2024 07:00 AM
Last Updated: September 24th 2024 03:57 PM
Share us
You May Like This

ਮਲਾਇਕਾ ਅਰੋੜਾ ਦੇ ਪਿਤਾ ਜਿਨ੍ਹਾਂ ਨੇ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਸੀ । ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਰੱਖੀ ਪ੍ਰਾਰਥਨਾ ਸਭਾ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਮਲਾਇਕਾ ਅਰੋੜਾ ਦੀ ਖ਼ਾਸ ਦੋਸਤ ਕਰੀਨਾ ਕਪੂਰ ਖ਼ਾਨ ਵੀ ਪੁੱਜੀ । ਇਸ ਤੋਂ ਇਲਾਵਾ ਬਾਲੀਵੁੱਡ ਦੇ ਹੋਰ ਕਈ ਕਲਾਕਾਰਾਂ ਜਿਸ ‘ਚ ਕਰਣ ਜੌਹਰ, ਅਰਜੁਨ ਕਪੂਰ ਸਣੇ ਕਈ ਸਿਤਾਰੇ ਸ਼ਾਮਿਲ ਸਨ । 

ਕੁਝ ਦਿਨ ਪਹਿਲਾਂ ਕੀਤੀ ਸੀ ਖੁਦਕੁਸ਼ੀ 

ਮਲਾਇਕਾ ਅਰੋੜਾ ਦੇ ਪਿਤਾ ਨੇ ਕੁਝ ਦਿਨ ਪਹਿਲਾਂ ਆਪਣੇ ਅਪਾਰਟਮੈਂਟ ਦੀ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ।

ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ । ਹਾਲਾਂਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਦੇ ਕਾਰਨਾਂ ਦਾ ਖੁਲਾਸਾ ਨਹੀਂ ਸੀ ਹੋ ਸਕਿਆ । 

ਮਲਾਇਕਾ ਅਰੋੜਾ ਦੀ ਨਿੱਜੀ ਜ਼ਿੰਦਗੀ 

ਮਲਾਇਕਾ ਅਰੋੜਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ੳੇਤਰਾਅ ਚੜਾਅ ਵਾਲੀ ਰਹੀ ਹੈ।ਅਰਬਾਜ਼ ਖ਼ਾਨ ਦੇ ਨਾਲ ਉਨ੍ਹਾਂ ਨੇ ਵਿਆਹ ਕਰਵਾਇਆ ਸੀ ।

ਪਰ ਇਹ ਵਿਆਹ ਕੁਝ ਸਾਲ ਪਹਿਲਾਂ ਟੁੱਟ ਗਿਆ ਸੀ ਅਤੇ ਫਿਰ ਮਲਾਇਕਾ ਅਰਜੁਨ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । ਪਰ ਪਿੱਛੇ ਜਿਹੇ ਇਹ ਵੀ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਮਲਾਇਕਾ ਦਾ ਅਰਜੁਨ ਕਪੂਰ ਦੇ ਨਾਲ ਵੀ ਬ੍ਰੇਕਅਪ ਹੋ ਗਿਆ ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2025 Punjabi Manoranjan. All Rights Reserved.
Powered by PTC Network