Trending:

ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਬੇਹੱਦ ਖੂਬਸੂਰਤ ਅੰਦਾਜ਼ 'ਚ ਮਨਾਇਆ ਕਰਵਾਚੌਥ ਦਾ ਤਿਉਹਾਰ, ਵੇਖੋ ਵੀਡੀਓ

ਦੇਸ਼ ਭਰ 'ਚ ਬੀਤੇ ਦਿਨੀਂ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਦਿਨ ਆਮ ਮਹਿਲਾਵਾਂ ਦੇ ਨਾਲ -ਨਾਲ ਬਾਲੀਵੁੱਡ ਅਭਿਨੇਤਰਿਆਂ ਨੇ ਬਹੁਤ ਹੀ ਚਾਅ ਨਾਲ ਕਰਵਾਚੌਥ ਦਾ ਤਿਉਹਾਰ ਮਨਾਇਆ। ਇਸ ਮੌਕੇ ਉੱਤੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਕਰਵਾਚੌਥ ਸੈਲੀਬ੍ਰੇਟ ਕਰਦੇ ਨਜ਼ਰ ਆਏ।

Reported by:  PTC Punjabi Desk   |  Edited by:  Pushp Raj   |  October 21st 2024 01:18 PM  |  Updated: October 21st 2024 01:18 PM

ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਬੇਹੱਦ ਖੂਬਸੂਰਤ ਅੰਦਾਜ਼ 'ਚ ਮਨਾਇਆ ਕਰਵਾਚੌਥ ਦਾ ਤਿਉਹਾਰ, ਵੇਖੋ ਵੀਡੀਓ

ਦੇਸ਼ ਭਰ 'ਚ ਬੀਤੇ ਦਿਨੀਂ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਦਿਨ ਆਮ ਮਹਿਲਾਵਾਂ ਦੇ ਨਾਲ -ਨਾਲ ਬਾਲੀਵੁੱਡ ਅਭਿਨੇਤਰਿਆਂ ਨੇ ਬਹੁਤ ਹੀ ਚਾਅ ਨਾਲ ਕਰਵਾਚੌਥ ਦਾ ਤਿਉਹਾਰ ਮਨਾਇਆ। ਇਸ ਮੌਕੇ ਉੱਤੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਕਰਵਾਚੌਥ ਸੈਲੀਬ੍ਰੇਟ ਕਰਦੇ ਨਜ਼ਰ ਆਏ।

Reported by:  PTC Punjabi Desk
Edited by:  Pushp Raj
October 21st 2024 01:18 PM
Last Updated: October 21st 2024 01:18 PM
Share us
You May Like This

Parineeti Chopra and Raghav Chadha Celebrates Karwa Chauth : ਦੇਸ਼ ਭਰ 'ਚ  ਬੀਤੇ ਦਿਨੀਂ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਦਿਨ ਆਮ ਮਹਿਲਾਵਾਂ ਦੇ ਨਾਲ -ਨਾਲ ਬਾਲੀਵੁੱਡ ਅਭਿਨੇਤਰਿਆਂ ਨੇ ਬਹੁਤ ਹੀ ਚਾਅ ਨਾਲ ਕਰਵਾਚੌਥ ਦਾ ਤਿਉਹਾਰ ਮਨਾਇਆ। ਇਸ ਮੌਕੇ ਉੱਤੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਕਰਵਾਚੌਥ ਸੈਲੀਬ੍ਰੇਟ ਕਰਦੇ ਨਜ਼ਰ ਆਏ। 

ਦੱਸ ਦਈਏ ਕਿ ਅਦਾਕਾਰਾ ਪਰਿਣੀਤੀ ਚੋਪੜਾ ਆਪਣੀ ਅਦਾਕਾਰੀ ਦੇ ਨਾਲ -ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਪਰਿਣੀਤੀ ਚੋਪੜਾ ਅਕਸਰ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਫੈਨਜ਼ ਦੇ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਪਰਿਣੀਤੀ ਚੋਪੜਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪਤੀ ਰਾਘਵ ਨਾਲ ਚੱਢਾ ਆਪਣੇ ਦੂਜੇ ਕਰਵਾਚੌਥ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਦੇ ਵਿੱਚ ਤੁਸੀਂ ਰਾਘਵ ਚੱਢਾ ਤੇ ਪਰਿਣੀਤੀ ਨਾਲ ਕਰਵਾਚੌਥ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। 

ਇਨ੍ਹਾਂ ਤਸਵੀਰਾਂ 'ਚ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਇੱਕ ਦੂਜੇ ਨਾਲ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ। ਪਰਿਣੀਤੀ ਚੋਪੜਾ ਨੇ ਗੁਲਾਬੀ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਇਸ ਦੇ ਨਾਲ ਹੀ ਅਦਾਕਾਰਾ ਹੋਰਨਾਂ ਮਹਿਲਾਵਾਂ ਨਾਲ ਕਰਵਾਚੌਥ ਦੀ ਪੂਜਾ ਕਰਦੀ ਨਜ਼ਰ ਆ ਰਹੀ ਹੈ। 

ਹੋਰ ਪੜ੍ਹੋ :  Karwa Chauth Special : ਕਰਵਾ ਚੌਥ 'ਤੇ ਛਾਨਣੀ ਨਾਲ ਹੀ ਕਿਉਂ ਵੇਖਿਆ ਜਾਂਦਾ 21 ਹੈ ਚੰਨ? ਜਾਣੋ ਇਸ ਦੇ ਪਿੱਛੇ ਦੀ ਕਹਾਣੀ

ਫੈਨਜ਼ ਇਸ ਜੋੜੇ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਪਰਫੈਕਟ ਕਪਲ'। ਇੱਕ ਹੋਰ ਨੇ ਲਿਖਿਆ, 'ਬਹੁਤ ਕਿਊਟ ਜੋੜੀ ਹੈ ਤੁਹਾਡੀ ਦੋਹਾਂ ਦੀ ❤️। '

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network