ਯੋ ਯੋ ਹਨੀ ਸਿੰਘ ਨੇ ਬਣਾਇਆ ਨਵਾਂ ਰਿਕਾਰਡ , ਬਣੇ ਇੰਸਟਾਗ੍ਰਾਮ 'ਤੇ ਸਭ ਵਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਰੈਪਰ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਆਏ ਦਿਨ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਹਨੀ ਸਿੰਘ ਨੇ ਆਪਣੇ ਨਾਂਅ ਇੱਕ ਹੋਰ ਰਿਕਾਰਡ ਬਣਾ ਲਿਆ ਹੈ, ਉਹ ਇੰਸਟਾਗ੍ਰਾਮ 'ਤੇ ਸਭ ਵਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਰੈਪਰ ਬਣ ਗਏ ਹਨ।

Reported by:  PTC Punjabi Desk   |  Edited by:  Pushp Raj   |  September 19th 2024 07:14 PM  |  Updated: September 19th 2024 07:14 PM

ਯੋ ਯੋ ਹਨੀ ਸਿੰਘ ਨੇ ਬਣਾਇਆ ਨਵਾਂ ਰਿਕਾਰਡ , ਬਣੇ ਇੰਸਟਾਗ੍ਰਾਮ 'ਤੇ ਸਭ ਵਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਰੈਪਰ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਆਏ ਦਿਨ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਹਨੀ ਸਿੰਘ ਨੇ ਆਪਣੇ ਨਾਂਅ ਇੱਕ ਹੋਰ ਰਿਕਾਰਡ ਬਣਾ ਲਿਆ ਹੈ, ਉਹ ਇੰਸਟਾਗ੍ਰਾਮ 'ਤੇ ਸਭ ਵਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਰੈਪਰ ਬਣ ਗਏ ਹਨ।

Reported by:  PTC Punjabi Desk
Edited by:  Pushp Raj
September 19th 2024 07:14 PM
Last Updated: September 19th 2024 07:14 PM
Share us
You May Like This

Honey Singh most followed Rapper on Instagram : ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਆਏ ਦਿਨ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਹਨੀ ਸਿੰਘ ਨੇ ਆਪਣੇ ਨਾਂਅ ਇੱਕ ਹੋਰ ਰਿਕਾਰਡ ਬਣਾ ਲਿਆ ਹੈ, ਉਹ ਇੰਸਟਾਗ੍ਰਾਮ 'ਤੇ ਸਭ ਵਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਰੈਪਰ ਬਣ ਗਏ ਹਨ। 

ਦੱਸ ਦਈਏ ਕਿ ਗਾਇਕੀ ਦੇ ਗੀਤਕਾਰ ਵਜੋਂ ਕੰਮ ਕਰਨ ਦੇ ਨਾਲ- ਨਾਲ ਹਨੀ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਹਨੀ ਸਿੰਘ ਨੇ ਲੰਮੇਂ ਸਮੇਂ ਬਾਅਦ ਗਾਇਕੀ ਦੇ ਖੇਤਰ ਵਿੱਚ ਆਪਣੀ ਵਾਪਸੀ ਕੀਤੀ ਹੈ। ਉਨ੍ਹਾਂ ਦੀ ਐਲਬਮ ਗਲੌਰੀ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 

ਹਾਲ ਹੀ ਵਿੱਚ ਹਨੀ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਨੀ ਸਿੰਘ ਨੇ ਆਪਣੇ ਨਾਂਅ ਇੱਕ ਨਵਾਂ ਰਿਕਾਰਡ ਬਣਾ ਲਿਆ ਹੈ। ਯੋ ਯੋ ਹਨੀ ਸਿੰਘ ਨੇ ਇੰਸਟਾਗ੍ਰਾਮ 'ਤੇ ਇੱਕ ਨਵਾਂ ਮੀਲ ਪੱਥਰ ਹਾਸਲ ਕਰ ਲਿਆ ਹੈ। ਉਹ 15 ਮਿਲੀਅਨ ਫਾਲੋਅਰਜ਼ ਨਾਲ ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਰੈਪਰ ਬਣ ਗਏ ਹਨ। ਇਹ ਉਪਲਬਧੀ ਦੱਸਦੀ ਹੈ ਕਿ ਹਨੀ ਸਿੰਘ ਦੀ ਲੋਕਪ੍ਰੀਯਤਾ ਹਾਲੇ ਵੀ ਆਪਣੇ ਸ਼ਿਖਰ 'ਤੇ ਹੈ।

ਹਨੀ ਸਿੰਘ ਬਾਰੇ ਇਹ ਖ਼ਬਰ ਸਾਹਮਣੇ ਆਉਣ ਮਗਰੋਂ ਗਾਇਕ ਦੇ ਫੈਨਜ਼ ਕਾਫੀ ਖੁਸ਼ ਹਨ। ਫੈਨਜ਼  ਹਨੀ ਸਿੰਘ ਦੇ ਗੀਤਾਂ ਨੂੰ ਖੂਬ ਪਸੰਦ ਕਰਦੇ ਹਨ। ਹਨੀ ਸਿੰਘ ਦੀ ਸੋਸ਼ਲ ਮੀਡੀਆ ਉੱਤੇ ਕਾਫੀ ਵੱਡੀ ਫੈਨ ਫਾਲੋਇੰਗ ਹੈ। ਫੈਨਜ਼ ਹਨੀ ਸਿੰਘ ਦੇ ਗੀਤਾਂ ਨੂੰ ਵੀ ਖੂਬ ਪਸੰਦ ਕਰਦੇ ਹਨ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network