ਦਿਲਜੀਤ ਦੋਸਾਂਝ ਸਟਾਰਰ ਫਿਲਮ 'ਅਮਰ ਸਿੰਘ ਚਮਕੀਲਾ ਨੂੰ 'Asian Academy creative Award' 'ਚ ਮਿਲਿਆ ਬੈਸਟ ਫੀਚਰ ਫਿਲਮ ਦਾ ਅਵਾਰਡ

ਦਿਲਜੀਤ ਦੋਸਾਂਝ ਇਨ੍ਹੀਂ ਆਪਣੇ ਮਿਊਜ਼ਿਕਲ ਟੂਰ ਦਿਲ-ਲੂਮਿਨਾਟੀ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਅਮਰ ਸਿੰਘ ਚਮਕੀਲਾ ਨੂੰ 'ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗਾਇਕ ਦੀ ਇਸ ਫਿਲਮ ਨੇ ਆਪਣੇ ਨਾਮ ਇੱਕ ਰਿਕਾਰਡ ਬਣਾ ਲਿਆ ਹੈ। ਦਿਲਜੀਤ ਦੋਸਾਂਝ ਦੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਹਾਲ ਹੀ ਵਿੱਚ 'Asian Academy creative Award' ਦੌਰਾਨ ਬੈਸਟ ਫੀਚਰ ਫਿਲਮ ਦਾ ਅਵਾਰਡ ਮਿਲਿਆ ਹੈ।

Reported by:  PTC Punjabi Desk   |  Edited by:  Pushp Raj   |  September 27th 2024 05:11 PM  |  Updated: September 27th 2024 05:11 PM

ਦਿਲਜੀਤ ਦੋਸਾਂਝ ਸਟਾਰਰ ਫਿਲਮ 'ਅਮਰ ਸਿੰਘ ਚਮਕੀਲਾ ਨੂੰ 'Asian Academy creative Award' 'ਚ ਮਿਲਿਆ ਬੈਸਟ ਫੀਚਰ ਫਿਲਮ ਦਾ ਅਵਾਰਡ

ਦਿਲਜੀਤ ਦੋਸਾਂਝ ਇਨ੍ਹੀਂ ਆਪਣੇ ਮਿਊਜ਼ਿਕਲ ਟੂਰ ਦਿਲ-ਲੂਮਿਨਾਟੀ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਅਮਰ ਸਿੰਘ ਚਮਕੀਲਾ ਨੂੰ 'ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗਾਇਕ ਦੀ ਇਸ ਫਿਲਮ ਨੇ ਆਪਣੇ ਨਾਮ ਇੱਕ ਰਿਕਾਰਡ ਬਣਾ ਲਿਆ ਹੈ। ਦਿਲਜੀਤ ਦੋਸਾਂਝ ਦੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਹਾਲ ਹੀ ਵਿੱਚ 'Asian Academy creative Award' ਦੌਰਾਨ ਬੈਸਟ ਫੀਚਰ ਫਿਲਮ ਦਾ ਅਵਾਰਡ ਮਿਲਿਆ ਹੈ।

Reported by:  PTC Punjabi Desk
Edited by:  Pushp Raj
September 27th 2024 05:11 PM
Last Updated: September 27th 2024 05:11 PM
Share us
You May Like This

Film Amar Singh Chamkila gets Best feature film : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਆਪਣੇ ਮਿਊਜ਼ਿਕਲ ਟੂਰ ਦਿਲ-ਲੂਮਿਨਾਟੀ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਅਮਰ ਸਿੰਘ ਚਮਕੀਲਾ ਨੂੰ 'ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗਾਇਕ ਦੀ ਇਸ ਫਿਲਮ ਨੇ ਆਪਣੇ ਨਾਮ ਇੱਕ ਰਿਕਾਰਡ ਬਣਾ ਲਿਆ ਹੈ। 

ਦਿਲਜੀਤ ਦੋਸਾਂਝ ਦੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਹਾਲ ਹੀ ਵਿੱਚ 'Asian Academy creative Award' ਦੌਰਾਨ ਬੈਸਟ ਫੀਚਰ ਫਿਲਮ ਦਾ ਅਵਾਰਡ ਮਿਲਿਆ ਹੈ। ਇਸ ਫਿਲਮ ਨੂੰ ਅਵਾਰਡ ਮਿਲਣ ਉੱਤੇ ਦਿਲਜੀਤ ਦੋਸਾਂਝ ਕਾਫੀ ਖੁਸ਼ ਹਨ। 

ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੰਸਟਾ ਸਟੋਰੀ ਸ਼ੇਅਰ ਕਰਦਿਆਂ ਫਿਲਮ ਦੀ ਪੂਰੀ ਟੀਮ ਸਣੇ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਨੂੰ ਵਧਾਈ ਦਿੱਤੀ ਹੈ। 

ਦੱਸਣਯੋਗ ਹੈ ਕਿ ਫਿਲਮ ਅਮਰ ਸਿੰਘ ਚਮਕੀਲਾ ਪੰਜਾਬ ਦੇ ਮਸ਼ਹੂਰ ਤੇ ਮਰਹੂਮ ਗਾਇਕ ਚਮਕੀਲਾ ਦੇ ਜੀਵਨ ਉੱਤੇ ਅਧਾਰਿਤ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਨੇ ਚਮਕੀਲਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਉਨ੍ਹਾਂ ਦੀ ਪਤਨੀ ਬੀਬੀ ਅਮਰਜੋਤ ਕੌਰ ਦਾ ਕਿਰਦਾਰ ਅਦਾ ਕੀਤਾ ਹੈ। 

ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮਹਿਜ਼ ਫੈਨਜ਼ ਹੀ ਨਹੀਂ ਸਗੋਂ ਕਈ ਬਾਲੀਵੁੱਡ ਸਿਤਾਰਿਆਂ ਨੇ ਵੀ ਇਸ ਫਿਲਮ ਦੀ ਪ੍ਰਸ਼ੰਸਾ ਕੀਤੀ। ਹਾਲ ਹੀ ਵਿੱਚ ਇਸ ਫਿਲਮ ਨੂੰ ਬੈਸਟ ਫਿਲਮ ਵਜੋਂ ਅਵਾਰਡ ਮਿਲਣ ਉੱਤੇ ਫੈਨਜ਼ ਕਾਫੀ ਖੁਸ਼ ਹਨ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network