ਪੌਸ਼ਟਿਕ ਤੱਤਾਂ ਦੀ ਖਾਣ ਹੈ ਪਪੀਤਾ, ਬਿਮਾਰੀਆਂ ਨੂੰ ਰੱਖੇ ਦੂਰ

ਪਪੀਤਾ ਅਜਿਹਾ ਫਲ ਹੈ ਜਿਸ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ । ਇਸ ਵਿੱਚ ਵਿਟਾਮਿਨ, ਕੈਲਸੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਵਧੇਰੇ ਮਾਤਰਾ ਵਿੱਚ ਹੁੰਦਾ ਹੈ । ਆਓ ਜਾਣਦੇ ਹਾਂ ਇਸ ਦਾ ਸੇਵਨ ਕਰਨ ਦੇ ਫਾਇਦੇ।

Reported by:  PTC Punjabi Desk   |  Edited by:  Pushp Raj   |  October 07th 2024 11:49 PM  |  Updated: October 07th 2024 11:49 PM

ਪੌਸ਼ਟਿਕ ਤੱਤਾਂ ਦੀ ਖਾਣ ਹੈ ਪਪੀਤਾ, ਬਿਮਾਰੀਆਂ ਨੂੰ ਰੱਖੇ ਦੂਰ

ਪਪੀਤਾ ਅਜਿਹਾ ਫਲ ਹੈ ਜਿਸ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ । ਇਸ ਵਿੱਚ ਵਿਟਾਮਿਨ, ਕੈਲਸੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਵਧੇਰੇ ਮਾਤਰਾ ਵਿੱਚ ਹੁੰਦਾ ਹੈ । ਆਓ ਜਾਣਦੇ ਹਾਂ ਇਸ ਦਾ ਸੇਵਨ ਕਰਨ ਦੇ ਫਾਇਦੇ।

Reported by:  PTC Punjabi Desk
Edited by:  Pushp Raj
October 07th 2024 11:49 PM
Last Updated: October 07th 2024 11:49 PM
Share us
You May Like This

Health benefits of  Papaya : ਪਪੀਤਾ ਅਜਿਹਾ ਫਲ ਹੈ ਜਿਸ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ । ਇਸ ਵਿੱਚ ਵਿਟਾਮਿਨ, ਕੈਲਸੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਵਧੇਰੇ ਮਾਤਰਾ ਵਿੱਚ ਹੁੰਦਾ ਹੈ । ਆਓ ਜਾਣਦੇ ਹਾਂ ਇਸ ਦਾ ਸੇਵਨ ਕਰਨ ਦੇ ਫਾਇਦੇ।

ਪਪੀਤੇ ਦੇ ਪੱਤਿਆਂ ਦਾ ਰਸ ਸਰੀਰ ‘ਚ ਪਲੇਟਲੈਟ ਦੀ ਗਿਣਤੀ ਨੂੰ ਵਧਾਉਂਦਾ ਹੈ। ਇਸ ਨਾਲ ਡੇਂਗੂ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਪਪੀਤੇ ‘ਚ ਵਿਟਾਮਿਨ, ਫਾਈਬਰ, ਐਂਟੀ-ਏਜਿੰਗ ਗੁਣ ਹੁੰਦੇ ਹਨ। ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਕੋਲੈਸਟ੍ਰੋਲ ਕੰਟਰੋਲ ‘ਚ ਰਹਿੰਦਾ ਹੈ। ਇਸਦੇ ਨਾਲ ਦਿਲ ਨਾਲ ਸਬੰਧਿਤ ਬਿਮਾਰੀਆਂ ਹੋਣ ਦਾ ਖਤਰਾ ਘੱਟ ਹੁੰਦਾ ਹੈ।

ਪਪੀਤੇ ਦੇ ਪੱਤੇ ਧੋਵੋ ਅਤੇ ਉਨ੍ਹਾਂ ਨੂੰ ਪੀਸ ਲਓ। ਥੋੜਾ ਜਿਹਾ ਪਾਣੀ ਮਿਲਾਓ ਅਤੇ ਮਿਕਸ ਕਰੋ। ਤਿਆਰ ਕੀਤਾ ਜੂਸ ਪੁਣ ਲਓ। ਇਸ ਦੀ ਕੁੜੱਤਣ ਦੂਰ ਕਰਨ ਲਈ ਇਸ ‘ਚ ਸ਼ਹਿਦ ਮਿਲਾ ਕੇ ਪੀਓ। ਪਪੀਤੇ ‘ਚ ਇਕ ਤੱਤ ਪਾਇਆ ਜਾਂਦਾ ਹੈ ਜਿਸ ਨੂੰ ਪਪਾਇਨ ਕਹਿੰਦੇ ਹਨ। ਇਸ ਨੂੰ ਖਾਣ ਨਾਲ ਪੇਟ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਇਸ ਨਾਲ ਪੇਟ ਫੁੱਲਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਬਹੁਤ ਸਾਰੀਆਂ ਔਰਤਾਂ ਨੂੰ ਪੀਰੀਅਡ ਦੇ ਦੌਰਾਨ ਪੇਟ ਦਰਦ ਸਹਿਣ ਨਹੀਂ ਹੁੰਦਾ। ਇਸਦੇ ਨਾਲ ਹੀ, ਕਿਸੇ ਨੂੰ ਪੇਟ ਦੇ ਕੜਵੱਲ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਥਿਤੀ ਵਿਚ ਕੱਚੇ ਪਪੀਤੇ ਜਾਂ ਇਸ ਦੇ ਪੱਤਿਆਂ ਦਾ ਰਸ ਪੀਣਾ ਲਾਭਕਾਰੀ ਹੁੰਦਾ ਹੈ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network