ਅਫਸਾਨਾ ਖ਼ਾਨ ਨੇ ਪਤੀ ਸਾਜ਼ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ

ਗਾਇਕਾ ਦਾ ਪਤੀ ਉਸ ਦਾ ਹਾਰ ਸ਼ਿੰਗਾਰ ਨਿਹਾਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਦੋਹਾਂ ਦੀ ਜੋੜੀ ‘ਤੇ ਫੈਨਸ ਵੀ ਪਿਆਰ ਦੀ ਵਰਖਾ ਕਰ ਰਹੇ ਨੇ । ਇਸ ਤੋਂ ਪਹਿਲਾਂ ਵੀ ਇਸ ਜੋੜੀ ਨੇ ਕਈ ਰੋਮਾਂਟਿਕ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

Reported by:  PTC Punjabi Desk   |  Edited by:  Shaminder   |  September 14th 2024 06:00 PM  |  Updated: September 14th 2024 06:00 PM

ਅਫਸਾਨਾ ਖ਼ਾਨ ਨੇ ਪਤੀ ਸਾਜ਼ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ

ਗਾਇਕਾ ਦਾ ਪਤੀ ਉਸ ਦਾ ਹਾਰ ਸ਼ਿੰਗਾਰ ਨਿਹਾਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਦੋਹਾਂ ਦੀ ਜੋੜੀ ‘ਤੇ ਫੈਨਸ ਵੀ ਪਿਆਰ ਦੀ ਵਰਖਾ ਕਰ ਰਹੇ ਨੇ । ਇਸ ਤੋਂ ਪਹਿਲਾਂ ਵੀ ਇਸ ਜੋੜੀ ਨੇ ਕਈ ਰੋਮਾਂਟਿਕ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

Reported by:  PTC Punjabi Desk
Edited by:  Shaminder
September 14th 2024 06:00 PM
Last Updated: September 14th 2024 06:00 PM
Share us
You May Like This

ਅਫਸਾਨਾ ਖ਼ਾਨ ਅਕਸਰ ਆਪਣੇ ਪਤੀ ਸਾਜ ਦੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਗਾਇਕਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਦਾ ਪਤੀ ਉਸ ਦਾ ਹਾਰ ਸ਼ਿੰਗਾਰ  ਨਿਹਾਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਦੋਹਾਂ ਦੀ ਜੋੜੀ ‘ਤੇ ਫੈਨਸ ਵੀ ਪਿਆਰ ਦੀ ਵਰਖਾ ਕਰ ਰਹੇ ਨੇ । ਇਸ ਤੋਂ ਪਹਿਲਾਂ ਵੀ ਇਸ ਜੋੜੀ ਨੇ ਕਈ ਰੋਮਾਂਟਿਕ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।ਅਫਸਾਨਾ ਖ਼ਾਨ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ। ਸਾਜ ਵੀ ਪਰਪਲ ਕਲਰ ਦੇ ਸੂਟ ‘ਚ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਵਿਰਾਟ ਕੋਹਲੀ ਤੇ ਹਰਭਜਨ ਸਿੰਘ ਨੇ ਗਾਇਆ ਗੁਰਦਾਸ ਮਾਨ ਦਾ ਪ੍ਰਸਿੱਧ ਗੀਤ, ਵੀਡੀਓ ਵੇਖ ਫੈਨਸ ਨੇ ਕੀਤੀ ਤਾਰੀਫ

ਅਫਸਾਨਾ ਖ਼ਾਨ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਨਾਲ ਗੀਤ ‘ਧੱਕਾ’, ‘ਮੁੰਡੇ ਚੰਡੀਗੜ੍ਹ ਸ਼ਹਿਰ ਦੇ’, ‘ਯਾਰ ਮੇਰਾ ਤਿੱਤਲੀਆਂ ਵਰਗਾ’ ਸਣੇ ਕਈ ਹਿੱਟ ਗੀਤ ਗਾਏ ਹਨ । ਇਸ ਤੋਂ ਇਲਾਵਾ ਗਾਇਕਾ ਨੇ ਹੋਰ ਵੀ ਕਈ ਹਿੱਟ ਗੀਤ ਗਾਏ ਹਨ ।

ਪਰ ਚਰਚਾ ‘ਚ ਗਾਇਕਾ ਉਦੋਂ ਆਈ ਸੀ ਜਦੋਂ ਉਸ ਨੇ ‘ਧੱਕਾ’ ਗੀਤ ਗਾਇਆ ਸੀ ਅਤੇ ਇਸੇ ਗੀਤ ਨੇ ਉਸ ਨੂੰ ਕਾਮਯਾਬੀ ਦੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਸੀ।ਅਫਸਾਨਾ ਖ਼ਾਨ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਸੀ ਤੇ ਉਨ੍ਹਾਂ ਦੀ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੀ ਮਾਂ ਨੇ ਵੀ ਧੀ ਨੂੰ ਇਸ ਮੁਕਾਮ ‘ਤੇ ਪਹੁੰਚਾਉਣ ਲਈ ਲੰਮਾ ਸੰਘਰਸ਼ ਕੀਤਾ ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network