ਅਫਸਾਨਾ ਖ਼ਾਨ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਨੇ ਤੋਹਫ਼ੇ ‘ਚ ਦਿੱਤੀ ਖੂਬਸੂਰਤ ਜਿਊਲਰੀ, ਗਾਇਕਾ ਨੇ ਤਸਵੀਰਾਂ ਸਾਂਝੀਆਂ ਕਰ ਦਿਖਾਈ ਜਿਊਲਰੀ

ਇਹ ਖੂਬਸੂਰਤ ਜਿਊਲਰੀ ਉਨ੍ਹਾਂ ਨੂੰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਗਿਫਟ ਕੀਤੀ ਹੈ। ਅਫਸਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

Reported by:  PTC Punjabi Desk   |  Edited by:  Shaminder   |  September 18th 2024 05:01 PM  |  Updated: September 18th 2024 05:01 PM

ਅਫਸਾਨਾ ਖ਼ਾਨ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਨੇ ਤੋਹਫ਼ੇ ‘ਚ ਦਿੱਤੀ ਖੂਬਸੂਰਤ ਜਿਊਲਰੀ, ਗਾਇਕਾ ਨੇ ਤਸਵੀਰਾਂ ਸਾਂਝੀਆਂ ਕਰ ਦਿਖਾਈ ਜਿਊਲਰੀ

ਇਹ ਖੂਬਸੂਰਤ ਜਿਊਲਰੀ ਉਨ੍ਹਾਂ ਨੂੰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਗਿਫਟ ਕੀਤੀ ਹੈ। ਅਫਸਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

Reported by:  PTC Punjabi Desk
Edited by:  Shaminder
September 18th 2024 05:01 PM
Last Updated: September 18th 2024 05:01 PM
Share us
You May Like This

ਅਫਸਾਨਾ ਖ਼ਾਨ ਨੇ ਬੀਤੇ ਦਿਨੀਂ ਆਪਣੀਆਂ ਕੁਝ ਤਸਵੀਰਾਂ ਸਾਂਝੀਆ ਕੀਤੀਆਂ ਸਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਹਨਾਂ ਨੇ ਲਿਖਿਆ ਸੀ ਕਿ ਇਹ ਖੂਬਸੂਰਤ ਜਿਊਲਰੀ ਉਨ੍ਹਾਂ ਨੂੰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਗਿਫਟ ਕੀਤੀ ਹੈ। ਅਫਸਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਅਦਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ । ਜਿਸ ‘ਚ ਉਹ ਸਿਰ ‘ਤੇ ਪਾਈ ਹੋਈ ਜਿਊਲਰੀ, ਨੈਕਲੈਸ ਅਤੇ ਟੌਪਸ ਨੂੰ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ। ਗਾਇਕਾ ਕਪਿਲ ਸ਼ਰਮਾ ਨੂੰ ਆਪਣਾ ਭਰਾ ਮੰਨਦੀ ਹੈ ਅਤੇ ਉਨ੍ਹਾਂ ਦੇ ਘਰ ਆਉਂਦੀ ਜਾਂਦੀ ਰਹਿੰਦੀ ਹੈ। 

ਅਫਸਾਨਾ ਖ਼ਾਨ ਦਾ ਵਰਕ ਫ੍ਰੰਟ 

ਗਾਇਕਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਯਾਰ ਮੇਰਾ ਤਿੱਤਲੀਆਂ ਵਰਗਾ, ਧੱਕਾ, ਮੁੰਡੇ ਚੰਡੀਗੜ੍ਹ ਸ਼ਹਿਰ ਦੇ ਸਣੇ ਕਈ ਹਿੱਟ ਗੀਤ ਦਿੱਤੇ ਹਨ।

ਗਾਇਕਾ ਦੀ ਨਿੱਜੀ ਜ਼ਿੰਦਗੀ 

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਅਫਸਾਨਾ ਖ਼ਾਨ ਨੇ ਲੰਮਾ ਸਮਾਂ ਸੰਘਰਸ਼ ਕੀਤਾ ਆਪਣੀ ਜ਼ਿੰਦਗੀ ਨੂੰ ਸੰਵਾਰਨ ਦੇ ਲਈ । ਆਖਿਰਕਾਰ ਉਸ ਦੀ ਮਿਹਨਤ ਰੰਗ ਲਿਆਈ । ਅੱਜ ਉਸ ਦੀ ਗਿਣਤੀ ਚੋਟੀ ਦੇ ਗਾਇਕਾਂ ‘ਚ ਹੁੰਦੀ ਹੈ । ਉਸ ਦੀ ਮਾਂ ਨੇ ਵੀ ਧੀ ਨੂੰ ਇਸ ਮੁਕਾਮ ‘ਤੇ ਪਹੁੰਚਾਉਣ ਦੇ ਲਈ ਕਾਫੀ ਮਿਹਨਤ ਕੀਤੀ ਹੈ।  

ਹੋਰ ਪੜ੍ਹੋ 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network