ਆਰ ਨੇਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗਾਇਕ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਆਰ ਨੇਤ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਹਾਲ ਹੀ ਵਿੱਚ ਆਰ ਨੇਤ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਨੂੰ ਗੈਂਗਸਟਰਾਂ ਵੱਲੋਂ ਜਾਨੋ ਮਾਰਨ ਦੀ ਧਮਕੀ ਮਿਲ ਰਹੀ ਹੈ। ਗਾਇਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Reported by:  PTC Punjabi Desk   |  Edited by:  Pushp Raj   |  September 17th 2024 01:14 PM  |  Updated: September 17th 2024 01:14 PM

ਆਰ ਨੇਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗਾਇਕ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਆਰ ਨੇਤ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਹਾਲ ਹੀ ਵਿੱਚ ਆਰ ਨੇਤ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਨੂੰ ਗੈਂਗਸਟਰਾਂ ਵੱਲੋਂ ਜਾਨੋ ਮਾਰਨ ਦੀ ਧਮਕੀ ਮਿਲ ਰਹੀ ਹੈ। ਗਾਇਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Reported by:  PTC Punjabi Desk
Edited by:  Pushp Raj
September 17th 2024 01:14 PM
Last Updated: September 17th 2024 01:14 PM
Share us
You May Like This

R Nait recieve death threats : ਆਰ ਨੇਤ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਹਾਲ ਹੀ ਵਿੱਚ ਆਰ ਨੇਤ  ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਨੂੰ ਗੈਂਗਸਟਰਾਂ ਵੱਲੋਂ ਜਾਨੋ ਮਾਰਨ ਦੀ ਧਮਕੀ ਮਿਲ ਰਹੀ ਹੈ। 

ਦੱਸਣਯੋਗ ਹੈ ਕਿ ਪੰਜਾਬੀ ਗਾਈਕ ਆਰ ਨੇਤ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਗਾਇਕ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਫਿਰੌਤੀ ਨਾਂ ਦਿੱਤੇ ਜਾਣ ਉੱਤੇ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਆਰ ਨੇਤ ਨੇ ਪੁਲਿਸ ਕੋਲ ਲਿਖਤੀ ਰੂਪ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਆਰ ਨੇਤ ਦੇ ਗਾਇਕੀ ਦੇ ਸਫਰ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤੇ ਹਨ। ਗਾਇਕ ਆਪਣੇ ਉਹ ਆਪਣੇ ਗੀਤਾ ਦੇ ਨਾਲ-ਨਾਲ ਸਮਾਜ ਸੇਵੀ ਕੰਮਾਂ ਨੂੰ ਵੀ ਲੈ ਕੇ ਸੁਰਖੀਆਂ 'ਚ  ਰਹਿੰਦੇ ਹਨ  ਪਰ ਹੁਣ ਉਹ ਗੈਂਗਸਟਰਾਂ ਵੱਲੋਂ ਮਿਲੀ ਰਹੀਆਂ ਧਮਕੀਆਂ ਕਾਰਨ ਕਾਫੀ ਪਰੇਸ਼ਾਨ ਹਨ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਸ਼ਹੂਰ ਪੰਜਾਬੀ ਗਾਇਕ  ਏਪੀ ਢਿੱਲੋਂ ਦੇ ਵਿਦੇਸ਼ ਵਿੱਚ ਸਥਿਤ ਘਰ ਉੱਤੇ ਗੈਂਗਸਟਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਤੇ ਸਿੱਧੂ ਮੂਸੇਵਾਲਾ ਸਣੇ ਕਈ ਪੰਜਾਬੀ ਗਾਇਕ ਗੈਂਗਸਟਰਾਂ ਦਾ ਸ਼ਿਕਾਰ ਹੋ ਚੁੱਕੇ ਹਨ।

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network