ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕ ਅਤੇ ਅਦਾਕਾਰਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਗਾਇਕਾ ਸਕੂਲ ਡਰੈੱਸ ‘ਚ ਦਿਖਾਈ ਦੇ ਰਹੀ ਹੈ ।

Reported by:  PTC Punjabi Desk   |  Edited by:  Shaminder   |  October 06th 2024 08:00 AM  |  Updated: October 06th 2024 08:00 AM

ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕ ਅਤੇ ਅਦਾਕਾਰਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਗਾਇਕਾ ਸਕੂਲ ਡਰੈੱਸ ‘ਚ ਦਿਖਾਈ ਦੇ ਰਹੀ ਹੈ ।

Reported by:  PTC Punjabi Desk
Edited by:  Shaminder
October 06th 2024 08:00 AM
Last Updated: October 06th 2024 08:00 AM
Share us
You May Like This

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕ ਅਤੇ ਅਦਾਕਾਰਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਗਾਇਕਾ ਸਕੂਲ ਡਰੈੱਸ ‘ਚ ਦਿਖਾਈ ਦੇ ਰਹੀ ਹੈ । ਇਸ ਸ਼ਖਸੀਅਤ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਹੋਰ ਪੜ੍ਹੋ  : ਲਾਈਵ ਸ਼ੋਅ ਦੇ ਦੌਰਾਨ ਕੁਲਵਿੰਦਰ ਬਿੱਲਾ ਦੇ ਕੋਲ ਪੁੱਜੀ ਗੁਆਚੀ ਬੱਚੀ, ਸਹਿਮੀ ਬੱੱਚੀ ਨੂੰ ਗਾਇਕ ਨੇ ਮਾਪਿਆਂ ਨਾਲ ਮਿਲਵਾਇਆ

ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਕਈ ਹਿੱਟ ਫ਼ਿਲਮਾਂ ‘ਚ ਅਦਾਕਾਰਾ ਨਜ਼ਰ ਆ ਚੁੱਕੀ ਹੈ।ਤਸਵੀਰ ਨੂੰ ਵੇਖ ਕੇ ਤੁਹਾਨੂੰ ਸਮਝ ਲੱਗ ਗਈ ਹੋਣੀ ਹੈ ਕਿ ਇਹ ਕੌਣ ਹੈ ! ਨਹੀਂ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 

ਨਿਮਰਤ ਖਹਿਰਾ ਦਾ ਵਰਕ ਫਰੰਟ 

ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਹਾਲ ਹੀ ‘ਚ ਨਿਮਰਤ ਖਹਿਰਾ ਦਾ ਗੀਤ ਵੀ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।    

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network