ਛੋਟੇ ਸਿੱਧੂ ਮੂਸੇਵਾਲਾ ਨੂੰ ਲਾਡ ਲਡਾਉਂਦੇ ਨਜ਼ਰ ਆਏ ਮਾਪੇ, ਕਿਊਟ ਵੀਡੀਓ ਵਾਇਰਲ

ਸੋਸ਼ਲ ਮੀਡੀਆ ‘ਤੇ ਤਿੰਨਾਂ ਜਣਿਆਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਫੈਨਸ ਵੀ ਇਸ ਵੀਡੀਓ ‘ਤੇ ਆਪਣੇ ਪ੍ਰਤੀਕਰਮ ਦੇ ਰਹੇ ਹਨ ਅਤੇ ਛੋਟੇ ਸਿੱਧੂ ਨੂੰ ਦੁਆਵਾਂ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

Reported by:  PTC Punjabi Desk   |  Edited by:  Shaminder   |  September 16th 2024 10:09 AM  |  Updated: September 16th 2024 10:09 AM

ਛੋਟੇ ਸਿੱਧੂ ਮੂਸੇਵਾਲਾ ਨੂੰ ਲਾਡ ਲਡਾਉਂਦੇ ਨਜ਼ਰ ਆਏ ਮਾਪੇ, ਕਿਊਟ ਵੀਡੀਓ ਵਾਇਰਲ

ਸੋਸ਼ਲ ਮੀਡੀਆ ‘ਤੇ ਤਿੰਨਾਂ ਜਣਿਆਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਫੈਨਸ ਵੀ ਇਸ ਵੀਡੀਓ ‘ਤੇ ਆਪਣੇ ਪ੍ਰਤੀਕਰਮ ਦੇ ਰਹੇ ਹਨ ਅਤੇ ਛੋਟੇ ਸਿੱਧੂ ਨੂੰ ਦੁਆਵਾਂ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

Reported by:  PTC Punjabi Desk
Edited by:  Shaminder
September 16th 2024 10:09 AM
Last Updated: September 16th 2024 10:09 AM
Share us
You May Like This

ਛੋਟੇ ਸਿੱਧੂ ਮੂਸੇਵਾਲਾ (Chota Sidhu Moose wala) ਦਾ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਨਿੱਕੇ ਸਿੱਧੂ ਦੇ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਤਿੰਨਾਂ ਜਣਿਆਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਫੈਨਸ ਵੀ ਇਸ ਵੀਡੀਓ ‘ਤੇ ਆਪਣੇ ਪ੍ਰਤੀਕਰਮ ਦੇ ਰਹੇ ਹਨ ਅਤੇ ਛੋਟੇ ਸਿੱਧੂ ਨੂੰ ਦੁਆਵਾਂ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਪਤੀ ਸਾਜ਼ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ

ਸੋਸ਼ਲ ਮੀਡੀਆ ‘ਤੇ ਛੋਟੇ ਸਿੱਧੂ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਛੋਟੇ ਸਿੱਧੂ ਦਾ ਜਨਮ ਮਾਰਚ ਮਹੀਨੇ ‘ਚ ਹੋਇਆ ਸੀ । ਜਿਸ ਦੀ ਜਾਣਕਾਰੀ ਬਲਕੌਰ ਸਿੱਧੂ ਨੇ ਆਪਣੇ ਬੇਟੇ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ। ਮਾਪੇ ਪਿਛਲੇ ਕਈ ਮਹੀਨਿਆਂ ਤੋਂ ਛੋਟੇ ਸਿੱਧੂ ਦੀ ਦੇਖਭਾਲ ਕਰ ਰਹੇ ਹਨ ।

ਨਿੱਕੇ ਸਿੱਧੂ ਦੇ ਜਨਮ ‘ਤੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਵਧਾਈ ਦੇਣ ਪੁੱਜੀਆਂ ਸਨ । ਹਵੇਲੀ ਨੂੰ ਹੁਣ ਉਸ ਦਾ ਵਾਰਿਸ ਮਿਲ ਗਿਆ ਹੈ ਅਤੇ ਹਰ ਕੋਈ ਉਸ ਦੀ ਲੰਮੀ ਉਮਰ ਦੀ ਦੁਆ ਕਰ ਰਹੇ ਹਨ ।

ਸਿੱਧੂ ਮੂਸੇਵਾਲਾ ਨੇ ਦਿੱਤੇ ਕਈ ਹਿੱਟ ਗੀਤ 

ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ। ਜਿਸ ਜਗ੍ਹਾ ਨੂੰ ਬਨਾਉਣ ਦੇ ਲਈ ਉਮਰਾਂ ਲੱਗ ਜਾਂਦੀਆਂ ਨੇ । ਉਸ ਜਗ੍ਹਾ ਨੂੰ ਗਾਇਕ ਨੇ ਕੁਝ ਸਾਲਾਂ ‘ਚ ਹੀ ਹਾਸਲ ਕਰ ਲਿਆ ਸੀ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network