ਦਿਲਜੀਤ ਦੋਸਾਂਝ ਨੇ ਆਪਣੇ Dil-Luminati Tour India ਦੀ ਤਰੀਕਾਂ ਦਾ ਕੀਤਾ ਐਲਾਨ, ਜਾਣੋ ਕਿੱਥੇ ਤੇ ਕਦੋਂ ਹੋਵੇਗਾ ਗਾਇਕ ਦਾ ਸ਼ੋਅ

ਦਿਲਜੀਤ ਦੋਸਾਂਝ ਅਕਸਰ ਆਪਣੇ ਗੀਤਾਂ ਤੇ ਫਿਲਮਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਵਿਦੇਸ਼ 'ਚ ਲਗਾਤਾਰ ਆਪਣੇ ਮਿਊਜ਼ਕ ਕੰਸਰਟ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਆਪਣੇ Dil-Luminati Tour India ਦੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਤੇ ਗਾਇਕ ਦੇ ਫੈਨਜ਼ ਇਸ ਤੋਂ ਕਾਫੀ ਖੁਸ਼ ਹਨ।

Reported by:  PTC Punjabi Desk   |  Edited by:  Pushp Raj   |  September 06th 2024 01:16 PM  |  Updated: September 06th 2024 01:49 PM

ਦਿਲਜੀਤ ਦੋਸਾਂਝ ਨੇ ਆਪਣੇ Dil-Luminati Tour India ਦੀ ਤਰੀਕਾਂ ਦਾ ਕੀਤਾ ਐਲਾਨ, ਜਾਣੋ ਕਿੱਥੇ ਤੇ ਕਦੋਂ ਹੋਵੇਗਾ ਗਾਇਕ ਦਾ ਸ਼ੋਅ

ਦਿਲਜੀਤ ਦੋਸਾਂਝ ਅਕਸਰ ਆਪਣੇ ਗੀਤਾਂ ਤੇ ਫਿਲਮਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਵਿਦੇਸ਼ 'ਚ ਲਗਾਤਾਰ ਆਪਣੇ ਮਿਊਜ਼ਕ ਕੰਸਰਟ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਆਪਣੇ Dil-Luminati Tour India ਦੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਤੇ ਗਾਇਕ ਦੇ ਫੈਨਜ਼ ਇਸ ਤੋਂ ਕਾਫੀ ਖੁਸ਼ ਹਨ।

Reported by:  PTC Punjabi Desk
Edited by:  Pushp Raj
September 06th 2024 01:16 PM
Last Updated: September 06th 2024 01:49 PM
Share us
You May Like This

Diljit Dosanjh Dil-Luminati Tour India : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਆਪਣੇ ਗੀਤਾਂ ਤੇ ਫਿਲਮਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਵਿਦੇਸ਼ 'ਚ ਲਗਾਤਾਰ ਆਪਣੇ ਮਿਊਜ਼ਕ ਕੰਸਰਟ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਆਪਣੇ Dil-Luminati Tour India ਦੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਤੇ ਗਾਇਕ ਦੇ ਫੈਨਜ਼ ਇਸ ਤੋਂ ਕਾਫੀ ਖੁਸ਼ ਹਨ। 

ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੇ ਹਨ। ਆਪਣੇ ਮਿਊਜ਼ਿਕਲ ਟੂਰ Dil-Luminati Tour ਨੂੰ ਲੈ ਕੇ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਗਾਇਕ ਜਲਦ ਹੀ ਇਹ ਟੂਰ ਭਾਰਤ ਵਿੱਚ ਵੀ ਲਿਆ ਰਹੇ ਹਨ। 

 

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਨਵੀਆਂ ਤਸਵੀਰਾਂ ਤੇ ਵੀਡੀਓ ਸਾਂਝੀ ਕੀਤੀਆਂ ਹਨ। ਇਸ ਤਸਵੀਰਾਂ ਤੇ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ Dil-Luminati Tour India ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਾਰੇ ਫੈਨਜ਼ ਨੂੰ ਡਿਟੇਲ ਵਿੱਚ ਜਾਣਕਾਰੀ ਦਿੱਤੀ ਹੈ । 

ਇਸ ਦੇ ਨਾਲ ਹੀ ਗਾਇਕ ਨੇ ਆਪਣੇ ਅਗਲੇ ਸ਼ੋਅ ਦੇ ਸਥਾਨ ਦੀ ਵੀ ਜਾਣਕਾਰੀ ਸਾਂਝੀ ਕੀਤੀ ਹੈ। ਦਿਲਜੀਤ ਦੋਸਾਂਝ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'DIL-LUMINATI INDIA TOUR Year 24 🪷 Find Your Nearest City In The List Bro 😎 AA GEYA DOSANJHANWALA 🫶🏽'

ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਮਿਲ ਕੇ DIL-LUMINATI INDIA TOUR Year 24 ਦਾ ਇੱਕ ਪ੍ਰੋਮੋ ਵੀ ਫੈਨਜ਼ ਨਾਲ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਦੱਸ ਰਹੇ ਹਨ ਕਿ ਜਲਦ ਹੀ ਉਨ੍ਹਾਂ ਦਾ ਸ਼ੋਅ ਭਾਰਤ ਦੇ ਵੱਖ -ਵੱਖ ਸ਼ਹਿਰਾਂ ਵਿੱਚ ਹੋਣ ਜਾ ਰਿਹਾ ਹੈ ਤੇ ਉਹ ਇਸ ਲਈ ਕਾਫੀ ਉਤਸ਼ਾਹਤ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਟਿਕਟਾਂ ਦੀ ਬੁਕਿੰਗ ਕਦੋਂ ਸ਼ੁਰੂ ਹੋਵੇਗੀ। 

ਹੋਰ ਪੜ੍ਹੋ : Pankaj Tripathi Birthday: ਕਿਵੇਂ ਬੇਰੁਜ਼ਗਾਰ ਤੋਂ ਕਰੋੜਾਂ ਦੇ ਮਾਲਕ ਬਣੇ ਪਕੰਜ ਤ੍ਰਿਪਾਠੀ, ਜਾਣੋ ਅਦਾਕਾਰ ਦੀ ਜ਼ਿੰਦਗੀ ਤੇ ਫਿਲਮੀ ਸਫਰ ਬਾਰੇ ਖਾਸ ਗੱਲਾਂ

ਫੈਨਜ਼ ਗਾਇਕ ਦੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਉੱਤੇ ਕਮੈਂਟ ਕਰਕੇ ਆਪੋ ਆਪਣੀਆਂ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਉਹ ਸ਼ਾਬਦਿਕ ਤੌਰ 'ਤੇ ਹਰ ਥਾਂ ਹੈ, ਕੋਚੈਲਾ, ਅੰਤਰਰਾਸ਼ਟਰੀ ਕਲਾਕਾਰ ਨਾਲ ਕੋਲੈਬੋਰੇਸ਼ਨ, ਸਿੰਗਲ ਐਲਬਮਸ, ਅੰਬਾਨੀਆਂ ਦਾ ਵਿਆਹ, ਫਿਲਮ ਕਰੂ ਤੇ ਚਮਕੀਲਾ, ਦਿਲ-ਲੁਮੀਨਾਟੀ ਅਤੇ ਹੁਣ ਭਾਰਤ ਵਿੱਚ ਟੂਰ।' ਇੱਕ ਹੋਰ ਯੂਜ਼ਰ ਨੇ ਲਿਖਿਆ ਵਾਹ ਪੂਣੇ ਦੇ ਫੈਨਜ਼ ਇਸ ਪਲ ਦੀ ਉਡੀਕ ਨਹੀਂ ਕਰ ਪਾ ਰਹੇ ਹਨ ਅਸੀਂ ਦਿਲਜੀਤ ਦਾ ਬੀਤੇ 5 ਸਾਲਾਂ ਤੋਂ ਇੰਤਜ਼ਾਰ ਕਰ ਰਹੇ ਹਾਂ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network