Trending:

ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਐਲਬਮ 'Legacy' ਦਾ ਕੀਤਾ ਐਲਾਨ, ਜਲਦ ਹੀ ਰਿਲੀਜ਼ ਹੋਵੇਗੀ ਗਾਇਕ ਦੀ ਐਲਬਮ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵਿਦੇਸ਼ ਵਿੱਚ ਆਪਣਾ ਮਿਊਜ਼ਿਕਲ ਸ਼ੋਅ Dil Luminati Tour ਨੂੰ ਲੈ ਕੇ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਗਾਇਕ ਦੇ ਫੈਨਜ਼ ਉਨ੍ਹਾਂ ਦੇ ਭਾਰਤ ਟੂਰ ਲਈ ਉਤਸ਼ਾਹਿਤ ਹਨ, ਉੱਥੇ ਹੀ ਗਾਇਕ ਨੇ ਆਪਣੀ ਨਵੀਂ ਐਲਬਮ 'Legacy' ਦਾ ਐਲਾਨ ਕੀਤਾ ਹੈ।

Reported by:  PTC Punjabi Desk   |  Edited by:  Pushp Raj   |  October 14th 2024 05:53 PM  |  Updated: October 14th 2024 06:03 PM

ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਐਲਬਮ 'Legacy' ਦਾ ਕੀਤਾ ਐਲਾਨ, ਜਲਦ ਹੀ ਰਿਲੀਜ਼ ਹੋਵੇਗੀ ਗਾਇਕ ਦੀ ਐਲਬਮ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵਿਦੇਸ਼ ਵਿੱਚ ਆਪਣਾ ਮਿਊਜ਼ਿਕਲ ਸ਼ੋਅ Dil Luminati Tour ਨੂੰ ਲੈ ਕੇ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਗਾਇਕ ਦੇ ਫੈਨਜ਼ ਉਨ੍ਹਾਂ ਦੇ ਭਾਰਤ ਟੂਰ ਲਈ ਉਤਸ਼ਾਹਿਤ ਹਨ, ਉੱਥੇ ਹੀ ਗਾਇਕ ਨੇ ਆਪਣੀ ਨਵੀਂ ਐਲਬਮ 'Legacy' ਦਾ ਐਲਾਨ ਕੀਤਾ ਹੈ।

Reported by:  PTC Punjabi Desk
Edited by:  Pushp Raj
October 14th 2024 05:53 PM
Last Updated: October 14th 2024 06:03 PM
Share us
You May Like This

Diljit Dosanjh New Album Legacy : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵਿਦੇਸ਼ ਵਿੱਚ ਆਪਣਾ ਮਿਊਜ਼ਿਕਲ ਸ਼ੋਅ Dil Luminati Tour ਨੂੰ ਲੈ ਕੇ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਗਾਇਕ ਦੇ ਫੈਨਜ਼ ਉਨ੍ਹਾਂ ਦੇ ਭਾਰਤ ਟੂਰ ਲਈ ਉਤਸ਼ਾਹਿਤ ਹਨ, ਉੱਥੇ ਹੀ ਗਾਇਕ ਨੇ ਆਪਣੀ ਨਵੀਂ ਐਲਬਮ 'Legacy' ਦਾ  ਐਲਾਨ ਕੀਤਾ ਹੈ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਨੇ ਆਪਣੇ ਦਿਲ ਲੂਮਿਨਾਟੀ ਟੂਰ ਭਾਰਤ ਦੇ ਨਾਲ-ਨਾਲ ਗਾਇਕ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਵੱਡਾ ਸਰਪ੍ਰਾਈਜ਼ ਦਿੱਤਾ ਹੈ। 

ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਦਿਲ ਲੂਮਿਨਾਟੀ ਟੂਰ ਦੇ ਦੌਰਾਨ ਆਪਣੇ ਫੈਨਜ਼ ਨਾਲ ਆਪਣੇ ਅਪਕਮਿੰਗ ਪ੍ਰੋਜੈਕਟ ਬਾਰੇ ਅਪਡੇਟ ਸਾਂਝੀ ਕੀਤੀ ਗਈ ਹੈ। ਗਾਇਕ ਨੇ ਹਾਲ ਹੀ ਵਿੱਚ ਆਪਣੀ ਆਪਣੀ ਨਵੀਂ ਐਲਬਮ 'Legacy' ਦਾ  ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗਾਇਕ ਨੇ ਇਹ ਵੀ ਦੱਸਿਆ ਕਿ ਉਹ ਆਪਣੀ ਇਸ ਐਲਬਮ ਨੂੰ ਆਪਣੇ ਅਗਲੇ ਦਿਲ ਲੂਮਿਨਾਟੀ ਟੂਰ ਭਾਰਤ ਦੌਰੇ ਦੇ ਸਮੇਂ ਕਰਨਗੇ। 

ਇਹ ਖ਼ਬਰ ਸੁਣ ਕੇ ਗਾਇਕ ਦੇ ਫੈਨਜ਼ ਕਾਫੀ ਖੁਸ਼ ਹਨ। ਦੱਸ ਦਈਏ ਕਿ ਦਿਲਜੀਤ ਦੋਸਾਂਝ ਬੀਤੇ ਕਈ ਮਹੀਨੀਆਂ ਤੋਂ ਲਗਾਤਾਰ ਵਿਦੇਸ਼ ਵਿੱਚ ਆਪਣੇ ਮਿਊਜ਼ਿਕਲ ਸ਼ੋਅ ਕਰ ਰਹੇ ਹਨ। ਗਾਇਕ ਦੇ ਵਿਦੇਸ਼ ਹੀ ਨਹੀਂ ਸਗੋਂ ਭਾਰਤ ਵਿੱਚ ਇਸ ਸ਼ੋਅ ਦੇ ਸਾਰੇ ਟਿਕਟ ਸੋਲ ਆਊਟ ਹੋ ਗਏ ਹਨ। ਗਾਇਕ ਨੇ ਆਪਣੇ ਫੈਨਜ਼ ਦੀ ਡਿਮਾਂਡ ਉੱਤੇ ਆਪਣੇ ਭਾਰਤ ਟੂਰ ਵਿੱਚ ਹੋਰ ਸ਼ੋਅ ਸ਼ਾਮਲ ਕੀਤੇ ਹਨ। 

ਹੋਰ ਪੜ੍ਹੋ : ਹਿਨਾ ਖਾਨ ਨੇ ਆਖਰੀ ਕੀਮੋਥੈਰੇਪੀ ਤੋਂ ਬਾਅਦ ਸਾਂਝੀ ਕੀਤੀ ਤਸਵੀਰ, ਕਿਹਾ - ਇਹ ਹੈ ਮੇਰੀ ਅਸਲ ਮੋਟੀਵੇਸ਼ਨ

ਫੈਨਜ਼ ਗਾਇਕ ਦੀਆਂ ਇਸ ਪੋਸਟ ਉੱਤੇ ਕਮੈਂਟ ਕਰਕੇ ਆਪੋ ਆਪਣੀਆਂ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਉਹ ਸ਼ਾਬਦਿਕ ਤੌਰ 'ਤੇ ਹਰ ਥਾਂ ਹੈ, ਕੋਚੈਲਾ, ਅੰਤਰਰਾਸ਼ਟਰੀ ਕਲਾਕਾਰ ਨਾਲ ਕੋਲੈਬੋਰੇਸ਼ਨ, ਸਿੰਗਲ ਐਲਬਮਸ, ਅੰਬਾਨੀਆਂ ਦਾ ਵਿਆਹ, ਫਿਲਮ ਕਰੂ ਤੇ ਚਮਕੀਲਾ, ਦਿਲ-ਲੁਮੀਨਾਟੀ ਅਤੇ ਹੁਣ ਭਾਰਤ ਵਿੱਚ ਟੂਰ।' ਇੱਕ ਹੋਰ ਯੂਜ਼ਰ ਨੇ ਲਿਖਿਆ ਵਾਹ ਪੂਣੇ ਦੇ ਫੈਨਜ਼ ਇਸ ਪਲ ਦੀ ਉਡੀਕ ਨਹੀਂ ਕਰ ਪਾ ਰਹੇ ਹਨ ਅਸੀਂ ਦਿਲਜੀਤ ਦਾ ਬੀਤੇ 5 ਸਾਲਾਂ ਤੋਂ ਇੰਤਜ਼ਾਰ ਕਰ ਰਹੇ ਹਾਂ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network