ਫਿੱਟਨੈੱਸ ਮਾਡਲ ਸੁੱਖ ਜੌਹਲ ਪਤਨੀ ਦੇ ਨਾਲ ਛਪਾਰ ਦੇ ਮੇਲੇ ‘ਚ ਪਹੁੰਚੇ, ਵੀਡੀਓ ਕੀਤਾ ਸਾਂਝਾ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁੱਖ ਜੌਹਲ ਆਪਣੀ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਮੌਤ ਦੇ ਖੂਹ ‘ਚ ਬਾਈਕ ਸਵਾਰ ਵੱਲੋਂ ਕੀਤੀ ਜਾ ਰਹੀ ਰਾਈਡਿੰਗ ਦਾ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ ।

Reported by:  PTC Punjabi Desk   |  Edited by:  Shaminder   |  September 18th 2024 03:07 PM  |  Updated: September 18th 2024 03:07 PM

ਫਿੱਟਨੈੱਸ ਮਾਡਲ ਸੁੱਖ ਜੌਹਲ ਪਤਨੀ ਦੇ ਨਾਲ ਛਪਾਰ ਦੇ ਮੇਲੇ ‘ਚ ਪਹੁੰਚੇ, ਵੀਡੀਓ ਕੀਤਾ ਸਾਂਝਾ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁੱਖ ਜੌਹਲ ਆਪਣੀ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਮੌਤ ਦੇ ਖੂਹ ‘ਚ ਬਾਈਕ ਸਵਾਰ ਵੱਲੋਂ ਕੀਤੀ ਜਾ ਰਹੀ ਰਾਈਡਿੰਗ ਦਾ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ ।

Reported by:  PTC Punjabi Desk
Edited by:  Shaminder
September 18th 2024 03:07 PM
Last Updated: September 18th 2024 03:07 PM
Share us
You May Like This

ਫਿੱਟਨੈੱਸ ਮਾਡਲ ਸੁੱਖ ਜੌਹਲ (Sukh johall) ਆਪਣੀ ਪਤਨੀ ਦੇ ਨਾਲ ਛਪਾਰ ਦੇ ਮੇਲੇ ‘ਤੇ ਪਹੁੰਚੇ ਹਨ । ਜਿਸ ਦਾ ਇੱਕ ਵੀਡੀਓ ਉਨ੍ਹਾਂ ਦੀ ਪਤਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁੱਖ ਜੌਹਲ ਆਪਣੀ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਮੌਤ ਦੇ ਖੂਹ ‘ਚ ਬਾਈਕ ਸਵਾਰ ਵੱਲੋਂ ਕੀਤੀ ਜਾ ਰਹੀ ਰਾਈਡਿੰਗ ਦਾ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਹੋਰ ਪੜ੍ਹੋ : ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਵਧੀਆਂ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ, ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਨੋਟਿਸ ਕੀਤਾ ਜਾਰੀ

ਸੁੱਖ ਜੌਹਲ ਆਪਣੀ ਫਿੱਟਨੈੱਸ ਦੇ ਲਈ ਮਸ਼ਹੂਰ

ਸੁੱਖ ਜੌਹਲ ਆਪਣੀ ਫਿੱਟਨੈੱਸ ਦੇ ਲਈ ਮਸ਼ਹੂਰ ਹਨ ਅਤੇ ਆਪਣੇ ਫਿੱਟਨੈੱਸ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ । ਕੋਈ ਸਮਾਂ ਸੀ ਜਦੋਂ ਸੁੱਖ ਜੌਹਲ ਖੁਦ ਨਸ਼ੇ ਦੀ ਦਲਦਲ ‘ਚ ਫਸੇ ਹੋਏ ਸਨ । ਪਰ ਉਨ੍ਹਾਂ ਨੂੰ ਪ੍ਰਮਾਤਮਾ ਨੇ ਸੁਮੱਤ ਬਖਸ਼ੀ ਅਤੇ ਉਹਨਾਂ ਨੇ ਆਪਣੀ ਜ਼ਿੰਦਗੀ ‘ਚ ਸੁਧਾਰ ਲਿਆਂਦਾ ।

ਜਿਸ ਤੋਂ ਬਾਅਦ ਉਸ ਨੇ ਆਪਣੀ ਜ਼ਿੰਦਗੀ ‘ਚ ਸੁਧਾਰ ਲਿਆਂਦਾ ਅਤੇ ਹਜ਼ਾਰਾਂ ਮੁੰਡਿਆਂ ਦੇ ਲਈ ਮਿਸਾਲ ਬਣ ਗਿਆ । ਗੁਰੀ ਜੌਹਲ ਦੇ ਨਾਲ ਕੁਝ ਸਮਾਂ ਪਹਿਲਾਂ ਉਸ ਦਾ ਵਿਆਹ ਹੋ ਗਿਆ ਤੇ ਹੁਣ ਰਾਜ਼ੀ ਖੁਸ਼ੀ ਆਪਣੇ ਪਰਿਵਾਰ ਦੇ ਨਾਲ ਰਹਿ ਰਿਹਾ ਹੈ।  ਉਹ ਮੁੰਡਿਆਂ ਨੂੰ ਵੀ ਟ੍ਰੇਂਡ ਕਰ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਉਸ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਉਹ ਨੌਜੁਆਨਾਂ ਨੂੰ ਫਿੱਟਨੈੱਸ ਦੇ ਗੁਰ ਸਿਖਾ ਰਿਹਾ ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network