Trending:

ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫਿਲਮ 'Untitled' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

ਗਿੱਪੀ ਗਰੇਵਾਲ ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ ਨੇ ਆਪਣੀ ਇੱਕ ਹੋਰ ਨਵੀਂ ਅਨਟਾਈਟਲਡ ਤੇ ਧੰਨਾ ਭਗਤ ਫਿਲਮ ਦਾ ਐਲਾਨ ਕੀਤਾ ਹੈ।

Reported by:  PTC Punjabi Desk   |  Edited by:  Pushp Raj   |  October 17th 2024 05:26 PM  |  Updated: October 17th 2024 05:26 PM

ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫਿਲਮ 'Untitled' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

ਗਿੱਪੀ ਗਰੇਵਾਲ ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ ਨੇ ਆਪਣੀ ਇੱਕ ਹੋਰ ਨਵੀਂ ਅਨਟਾਈਟਲਡ ਤੇ ਧੰਨਾ ਭਗਤ ਫਿਲਮ ਦਾ ਐਲਾਨ ਕੀਤਾ ਹੈ।

Reported by:  PTC Punjabi Desk
Edited by:  Pushp Raj
October 17th 2024 05:26 PM
Last Updated: October 17th 2024 05:26 PM
Share us
You May Like This

Gippy Grewal new Movie 'Untitled' : Gippy Grewal New Film : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ  ਨੇ ਆਪਣੀ ਇੱਕ ਹੋਰ ਨਵੀਂ ਅਨਟਾਈਟਲਡ ਤੇ ਧੰਨਾ ਭਗਤ ਫਿਲਮ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਅਕਸਰ ਹੀ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।  

ਹਾਲ ਹੀ ਵਿੱਚ ਗਾਇਕ ਗਿੱਪੀ ਗਰੇਵਾਲ ਨੇ ਆਪਣੀ ਬੈਕ ਟੂ ਬੈਕ ਦੋ ਫਿਲਮਾਂ ਦਾ ਐਲਾਨ ਕੀਤਾ ਹੈ, ਜਿਨ੍ਹੋਂ ਚੋਂ ਇੱਕ ਫਿਲਮ ਦਾ ਟਾਈਟਲ ਹੈ ਧੰਨਾ ਭਗਤ ਤੇ ਦੂਜੀ ਫਿਲਮ ਦਾ ਟਾਈਟਲ ਨਹੀਂ ਰਿਵੀਲ ਕੀਤਾ ਗਿਆ। ਇਸ ਫਿਲਮ ਨੂੰ 'Untitled' ਵਜੋਂ ਦੱਸਦੇ ਹੋਏ ਅਦਾਕਾਰ ਨੇ ਦੱਸਿਆ ਕਿ ਇਹ ਫਿਲਮ  2 ਅਕਤੂਬਰ 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ ।

ਦੱਸ ਦਈਏ ਕਿ ਇਨ੍ਹਾਂ ਦੋ ਫਿਲਮਾਂ ਤੋਂ ਇਲਾਵਾ ਗਿੱਪੀ ਗਰੇਵਾਲ ਆਪਣੀ ਇੱਕ ਹੋਰ ਧਾਰਮਿਕ ਫਿਲਮ 'ਅਕਾਲ' ਦਾ ਵੀ ਐਲਾਨ ਕਰ ਚੁੱਕੇ ਹਨ ਤੇ ਇਸ ਉੱਤੇ ਕੰਮ ਸ਼ੁਰੂ ਹੋ ਚੁੱਕਾ ਹੈ। ਬੀਤੇ ਦਿਨੀਂ ਅਦਾਕਾਰ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network