ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਅਪਾਰ ਸਫਲਤਾ 'ਤੇ ਗਿੱਪੀ ਗਰੇਵਾਲ ਨੇ ਫੈਨਜ਼ ਕੀਤਾ ਧੰਨਵਾਦ, ਵੇਖੋ ਵੀਡੀਓ

ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਫੈਨਜ਼ ਦਾ ਧੰਨਵਾਦ ਕੀਤਾ ਹੈ।

Reported by:  PTC Punjabi Desk   |  Edited by:  Pushp Raj   |  September 26th 2024 07:10 PM  |  Updated: September 26th 2024 07:10 PM

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਅਪਾਰ ਸਫਲਤਾ 'ਤੇ ਗਿੱਪੀ ਗਰੇਵਾਲ ਨੇ ਫੈਨਜ਼ ਕੀਤਾ ਧੰਨਵਾਦ, ਵੇਖੋ ਵੀਡੀਓ

ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਫੈਨਜ਼ ਦਾ ਧੰਨਵਾਦ ਕੀਤਾ ਹੈ।

Reported by:  PTC Punjabi Desk
Edited by:  Pushp Raj
September 26th 2024 07:10 PM
Last Updated: September 26th 2024 07:10 PM
Share us
You May Like This

Gippy Grewal Video : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ, ਇਸ ਫਿਲਮ ਦੀ ਸਫਲਤਾਂ ਮਗਰੋਂ ਹੁਣ ਗਾਇਕ  ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਫੈਨਜ਼ ਦਾ ਧੰਨਵਾਦ ਕੀਤਾ ਹੈ।

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਅਕਸਰ ਹੀ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।  

ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨਾਲ ਸਬੰਧਤ ਆਪਣੇ  ਫੈਨਜ਼ ਨਾਲ ਇੱਕ ਲਾਈਵ ਸੈਸ਼ਨ ਕੀਤਾ। ਗਿੱਪੀ ਗਰੇਵਾਲ ਨੇ ਭਾਰਤ ਤੇ ਪਾਕਿਸਤਾਨ ਸਣੇ ਦੇਸ਼ -ਵਿਦੇਸ਼ ਦੇ ਸਾਰੇ ਹੀ ਫੈਨਜ਼ ਦਾ ਫਿਲਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਧੰਨਵਾਦ ਕੀਤਾ।  ਇਹ ਫਿਲਮ ਬਾਕਸ ਆਫਿਸ ਉੱਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ।  

ਗਿੱਪੀ ਗਰੇਵਾਲ ਨੇ ਆਪਣੇ ਲਾਈਵ ਸੈਸ਼ਨ ਦੌਰਾਨ ਫੈਨਜ਼ ਨੂੰ ਧੰਨਵਾਦ ਕਿਹਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਹੁੰਗਾਰੇ ਨਾਲ ਸਾਡਾ ਹੌਸਲਾ ਵਧ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਉਹ ਇੱਕ ਹੋਰ ਧਾਰਮਿਕ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਟਾਈਟਲ ਹੈ 'ਅਕਾਲ'। ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਕਿਹਾ ਕਿ ਤੁਸੀਂ ਆਪਣਾ ਪਿਆਰ ਤੇ ਸਤਿਕਾਰ ਸਾਡੇ ਉੱਤੇ ਇੰਝ ਹੀ ਬਣਾਈ ਰੱਖੋ ਅਸੀਂ ਜਲਦੀ ਹੀ ਨਵੀਂ ਫਿਲਮ ਵੀ ਲੈ ਆਵਾਂਗੇ।

ਹੋਰ ਪੜ੍ਹੋ : ਮਨੀ ਲਾਂਡਰਿੰਗ ਦੇ ਮਾਮਲੇ 'ਚ ED ਦੀ ਵੱਡੀ ਕਾਰਵਾਈ, Youtuber ਐਲਵਿਸ਼ ਯਾਦਵ ਤੇ ਗਾਇਕ ਫਾਜ਼ਿਲਪੁਰੀਆ ਦੀ ਜਾਇਦਾਦ ਕੁਰਕ

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ  ਇਹ  ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ਵਿੱਚ ਦਰਸ਼ਕਾਂ ਨੂੰ ਮਨੁੱਖਤਾ ਤੇ ਅਰਦਾਸ ਦੀ ਮਹੱਤਤਾ ਦਰਸਾਈ ਗਈ ਹੈ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। 
Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network