Trending:

ਗੁਲਾਬ ਸਿੱਧੂ ਨੇ ਆਪਣੇ ਨਵੇਂ ਘਰ 'ਚ ਕਰਵਾਇਆ ਸ੍ਰੀ ਅਖੰਡ ਸਾਹਿਬ ਦਾ ਪਾਠ, ਵੇਖੋ ਵੀਡੀਓ

ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣਾ ਨਵਾਂ ਘਰ ਲਿਆ ਹੈ ਤੇ ਗਾਇਕ ਨੇ ਆਪਣੇ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਕਰਵਾਇਆ ਹੈ। ਜਿਸ ਦੀ ਇੱਕ ਝਲਕ ਉਨ੍ਹਾਂ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ।

Reported by:  PTC Punjabi Desk   |  Edited by:  Pushp Raj   |  October 15th 2024 11:56 AM  |  Updated: October 15th 2024 11:56 AM

ਗੁਲਾਬ ਸਿੱਧੂ ਨੇ ਆਪਣੇ ਨਵੇਂ ਘਰ 'ਚ ਕਰਵਾਇਆ ਸ੍ਰੀ ਅਖੰਡ ਸਾਹਿਬ ਦਾ ਪਾਠ, ਵੇਖੋ ਵੀਡੀਓ

ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣਾ ਨਵਾਂ ਘਰ ਲਿਆ ਹੈ ਤੇ ਗਾਇਕ ਨੇ ਆਪਣੇ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਕਰਵਾਇਆ ਹੈ। ਜਿਸ ਦੀ ਇੱਕ ਝਲਕ ਉਨ੍ਹਾਂ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ।

Reported by:  PTC Punjabi Desk
Edited by:  Pushp Raj
October 15th 2024 11:56 AM
Last Updated: October 15th 2024 11:56 AM
Share us
You May Like This

Gulab Sidhu New Home : ਮਸ਼ਹੂਰ ਪੰਜਾਬੀ ਗਾਇਕ  ਗੁਲਾਬ ਸਿੱਧੂ (Gulab Sidhu ) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਗੁਲਾਬ ਸਿੱਧੂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ  ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣਾ ਨਵਾਂ ਘਰ ਲਿਆ ਹੈ ਤੇ ਗਾਇਕ ਨੇ ਆਪਣੇ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਕਰਵਾਇਆ ਹੈ।  

ਦੱਸ ਦਈਏ ਕਿ ਗੁਲਾਬ ਸਿੱਧੂ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ  ਆਪਣੇ ਨਵੇਂ ਘਰ ਵਿੱਚ ਸ਼ਿਫਟ ਹੋਏ ਹਨ। ਇਸ ਦੇ ਚੱਲਦੇ ਗਾਇਕ ਨੇ ਆਪਣੇ ਘਰ ਸ੍ਰੀ ਅਖੰਡ ਸਾਹਿਬ ਜੀ ਦਾ ਪਾਠ ਕਰਵਾਇਆ ਜਿਸ ਦੀ ਝਲਕ ਉਨ੍ਹਾਂ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ। 

ਗੁਲਾਬ ਸਿੱਧੂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਤੁਸੀਂ ਗਾਇਕ ਦੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ 'ਤੇ ਸ੍ਰੀ ਅਖੰਡ ਸਾਹਿਬ ਪਾਠ ਦੀ ਝਲਕ ਵੇਖ ਸਕਦੇ ਹੋਏ। ਗਾਇਕ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, 'ਮੇਹਰ ਰੱਖੀਂ ਮੇਰੇ ਮਾਲਕਾ। '

ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਗਾਇਕ ਨੂੰ ਸਿਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸਜਿੱਤ ਕਰਕੇ ਘਰ ਲਿਆਉਂਦੇ ਹੋਏ ਵੇਖ ਸਕਦੇ ਹੋ। ਇਸ ਖਾਸ ਮੌਕੇ ਉੱਤੇ ਗੁਲਾਬ ਸਿੱਧੂ ਦੇ ਘਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਲੋਕ ਪਹੁੰਚੇ। 

ਫੈਨਜ਼ ਗੁਲਾਬ ਸਿੱਧੂ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਨੂੰ ਨਵੇਂ ਘਰ ਲਈ ਵਧਾਈਆਂ ਦੇ ਰਹੇ ਹਨ ਤੇ ਉਨ੍ਹਾਂ ਦੀ ਖੁਸ਼ਹਾਲ ਜ਼ਿੰਦਗੀ ਲਈ ਅਰਦਾਸ ਕਰ ਰਹੇ ਹਨ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network