Trending:

ਗੁਲਾਬ ਸਿੱਧੂ ਨੇ ਆਪਣੇ ਲਾਈਵ ਸ਼ੋਅ ਦੌਰਾਨ ਬਜ਼ੁਰਗ ਵਿਅਕਤੀ ਨਾਲ ਹੋਈ ਘਟਨਾ 'ਤੇ ਪ੍ਰਗਟਾਇਆ ਦੁਖ, ਪੋਸਟ ਸਾਂਝੀ ਕਰਦਿਆਂ ਮੰਗੀ ਮੁਆਫੀ

ਗਾਇਕ ਗੁਲਾਬ ਸਿੱਧੂ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਦੇ ਖੰਨਾ ਵਿਖੇ ਹੋਏ ਸ਼ੋਅ ਵਿੱਚ ਹੰਗਾਮਾ ਹੋ ਗਿਆ ਸੀ , ਜਿਸ ਮਗਰੋਂ ਗਾਇਕ ਨੇ ਪੋਸਟ ਸਾਂਝੀ ਕਰ ਫੈਨਜ਼ ਕੋਲੋਂ ਮੁਆਫੀ ਮੰਗੀ ਹੈ।

Reported by:  PTC Punjabi Desk   |  Edited by:  Pushp Raj   |  October 14th 2024 07:32 PM  |  Updated: October 14th 2024 07:32 PM

ਗੁਲਾਬ ਸਿੱਧੂ ਨੇ ਆਪਣੇ ਲਾਈਵ ਸ਼ੋਅ ਦੌਰਾਨ ਬਜ਼ੁਰਗ ਵਿਅਕਤੀ ਨਾਲ ਹੋਈ ਘਟਨਾ 'ਤੇ ਪ੍ਰਗਟਾਇਆ ਦੁਖ, ਪੋਸਟ ਸਾਂਝੀ ਕਰਦਿਆਂ ਮੰਗੀ ਮੁਆਫੀ

ਗਾਇਕ ਗੁਲਾਬ ਸਿੱਧੂ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਦੇ ਖੰਨਾ ਵਿਖੇ ਹੋਏ ਸ਼ੋਅ ਵਿੱਚ ਹੰਗਾਮਾ ਹੋ ਗਿਆ ਸੀ , ਜਿਸ ਮਗਰੋਂ ਗਾਇਕ ਨੇ ਪੋਸਟ ਸਾਂਝੀ ਕਰ ਫੈਨਜ਼ ਕੋਲੋਂ ਮੁਆਫੀ ਮੰਗੀ ਹੈ।

Reported by:  PTC Punjabi Desk
Edited by:  Pushp Raj
October 14th 2024 07:32 PM
Last Updated: October 14th 2024 07:32 PM
Share us
You May Like This

Gulab Sidhu New Post : ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਦੇ ਖੰਨਾ ਵਿਖੇ ਹੋਏ ਸ਼ੋਅ ਵਿੱਚ ਹੰਗਾਮਾ ਹੋ ਗਿਆ ਸੀ , ਜਿਸ ਮਗਰੋਂ ਗਾਇਕ ਨੇ ਪੋਸਟ ਸਾਂਝੀ ਕਰ ਫੈਨਜ਼ ਕੋਲੋਂ ਮੁਆਫੀ ਮੰਗੀ ਹੈ। 

ਦੱਸ ਦਈਏ ਕਿ ਗਾਇਕ ਗੁਲਾਬ ਸਿੱਧੂ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਦਰਅਸਲ ਗੁਲਾਬ ਸਿੱਧੂ ਨੇ ਬੀਤੇ ਦਿਨੀਂ ਬੇਹੱਦ ਖਾਸ ਅੰਦਾਜ਼ ਵਿੱਚ ਆਪਣਾ ਜਨਮਦਿਨ ਮਨਾਇਆ ਜਿਸ ਦੀਆਂ ਕੁਝ ਝਲਕਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀਆਂ ਕੀਤੀਆਂ ਹਨ। 

ਹਾਲ ਹੀ ਵਿੱਚ ਗੁਲਾਬ ਸਿੱਧੂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਗਾਇਕ ਦੁਸਹਿਰੇ ਦੇ ਮੌਕੇ ਉੱਤੇ ਖੰਨਾ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉੱਥੇ ਹੰਗਾਮਾ ਹੋ ਗਿਆ, ਇਸ ਵਿਚਾਲੇ ਇੱਕ ਬਜ਼ੁਰਗ ਵਿਅਕਤੀ ਦੀ ਪੱਗ ਲੱਥ ਗਈ। 

ਇਸ ਹੰਗਾਮੇ ਮਗਰੋਂ ਗੁਲਾਬ ਸਿੱਧੂ ਨੇ ਆਪਣੇ ਫੈਨਜ਼ ਕੋਲੋਂ ਤੇ ਖਾਸ ਕਰ ਬਜ਼ੁਰਗ ਬਾਪੂ ਕੋਲੋਂ ਮੁਆਫੀ ਮੰਗੀ ਹੈ। ਗਾਇਕ ਨੇ ਪੋਸਟ ਸਾਂਝੀ ਕਰਦਿਆਂ ਕਿਹਾ, 'ਜੇਕਰ ਮੇਰੇ ਕਰਕੇ ਕਿਸੇ ਦਾ ਵੀ ਦਿਲ ਦੁਖਿਆ ਹੋਵੇ ਤਾਂ ਮੈਂ ਤਹੇ  ਦਿਲੋਂ ਸਭ ਤੋਂ ਮੁਆਫੀ ਮੰਗਦਾ ਹਾਂ। 'ਹੋਰ ਪੜ੍ਹੋ : ਨੀਨਾ ਗੁਪਤਾ ਨੇ ਦੋਹਤੀ ਨਾਲ ਸਾਂਝੀ ਕੀਤੀ ਪਹਿਲੀ ਤਸਵੀਰ, ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਮੇਰੀ ਬੇਟੀ ਦੀ ਬੇਟੀ'

ਗੁਲਾਬ ਸਿੱਧੂ ਦੇ ਇਸ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਇਸ ਉੱਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਫੈਨਜ਼ ਗੁਲਾਬ ਸਿੱਧੂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਬਜ਼ੁਰਗਾਂ ਅਤੇ ਆਪਣੇ ਫੈਨਜ਼ ਦੀ ਕਦਰ ਕਰਦੇ ਹਨ ਅਤੇ ਕਿਸੇ ਤਰ੍ਹਾਂ ਦੀ ਗ਼ਲਤੀ ਹੋਣ ਦੀ ਮੁਆਫੀ ਮੰਗ ਲੈਂਦੇ ਹਨ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network