Trending:

ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ, ਫੈਨਸ ਨੂੰ ਆ ਰਿਹਾ ਪਸੰਦ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਗੁਨਵੀਰ ਕੌਰ ਨੇ ਲਾਲ ਰੰਗ ਦਾ ਅਨਾਰਕਲੀ ਸੂਟ ਪਾਇਆ ਹੋਇਆ ਹੈ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ।

Reported by:  PTC Punjabi Desk   |  Edited by:  Shaminder   |  October 15th 2024 02:50 PM  |  Updated: October 15th 2024 02:50 PM

ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ, ਫੈਨਸ ਨੂੰ ਆ ਰਿਹਾ ਪਸੰਦ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਗੁਨਵੀਰ ਕੌਰ ਨੇ ਲਾਲ ਰੰਗ ਦਾ ਅਨਾਰਕਲੀ ਸੂਟ ਪਾਇਆ ਹੋਇਆ ਹੈ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ।

Reported by:  PTC Punjabi Desk
Edited by:  Shaminder
October 15th 2024 02:50 PM
Last Updated: October 15th 2024 02:50 PM
Share us
You May Like This

ਗੁਰਲੇਜ ਅਖਤਰ (Gurlej Akhtar) ਨੇ ਆਪਣੀ ਧੀ ਹਰਗੁਨਵੀਰ ਕੌਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਗੁਨਵੀਰ ਕੌਰ ਨੇ ਲਾਲ ਰੰਗ ਦਾ ਅਨਾਰਕਲੀ ਸੂਟ ਪਾਇਆ ਹੋਇਆ ਹੈ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ। ਹਰਗੁਨਵੀਰ ਕੌਰ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਗੁਰਦਾਸ ਮਾਨ ਨੇ ਪੁਰਾਣੀਆਂ ਯਾਦਾਂ ਨੂੰ ਕੀਤਾ ਤਾਜ਼ਾ, ਵੇਖੋ ਵੀਡੀਓ

ਗੁਰਲੇਜ ਅਖਤਰ ਦੀ ਧੀ ਦਾ ਜਨਮ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ। ਇਸ ਤੋਂ ਪਹਿਲਾਂ ਗਾਇਕਾ ਦਾ ਇੱਕ ਪੁੱਤਰ ਦਾਨਵੀਰ ਵੀ ਹੈ। ਜੋ ਆਪਣੇ ਮਾਪਿਆਂ ਦੇ ਨਕਸ਼ੇ-ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਗੁਰ ਸਿੱਖ ਰਿਹਾ ਹੈ। 

ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦਾ ਵਰਕ ਫ੍ਰੰਟ 

ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਜੋੜੀ ਪਾਲੀਵੁੱਡ ਦੀਆਂ ਹਿੱਟ ਜੋੜੀਆਂ ਚੋਂ ਇੱਕ ਹੈ। ਦੋਵਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਹ ਜੋੜੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੀ ਆ ਰਹੀ ਹੈ । 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network