ਗੁਰੁ ਰੰਧਾਵਾ ਤੇ ਬੱਬੂ ਮਾਨ ਖਾਣੇ ਦਾ ਅਨੰਦ ਲੈਂਦੇ ਹੋਏ ਨਜ਼ਰ ਆਏ, ਗੁਰੁ ਰੰਧਾਵਾ ਨੇ ਸਾਂਝੀ ਕੀਤੀਆਂ ਤਸਵੀਰਾਂ

ਗੁਰੁ ਰੰਧਾਵਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਫ਼ਿਲਮ ਦੇ ਸ਼ੂਟ ਦੀ ਛੁੱਟੀ ਸਕੂਲ ਦੀ ਛੁੱਟੀ ਵਾਂਗ ਲੱਗਦੀ ਆ। ਅੱਜ ਅਸੀਂ ਆਪਣੀ ਛੁੱਟੀ ਦਾ ਅਨੰਦ ਮਾਣ ਰਹੇ ਹਾਂ।

Reported by:  PTC Punjabi Desk   |  Edited by:  Shaminder   |  September 07th 2024 09:47 AM  |  Updated: September 07th 2024 09:47 AM

ਗੁਰੁ ਰੰਧਾਵਾ ਤੇ ਬੱਬੂ ਮਾਨ ਖਾਣੇ ਦਾ ਅਨੰਦ ਲੈਂਦੇ ਹੋਏ ਨਜ਼ਰ ਆਏ, ਗੁਰੁ ਰੰਧਾਵਾ ਨੇ ਸਾਂਝੀ ਕੀਤੀਆਂ ਤਸਵੀਰਾਂ

ਗੁਰੁ ਰੰਧਾਵਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਫ਼ਿਲਮ ਦੇ ਸ਼ੂਟ ਦੀ ਛੁੱਟੀ ਸਕੂਲ ਦੀ ਛੁੱਟੀ ਵਾਂਗ ਲੱਗਦੀ ਆ। ਅੱਜ ਅਸੀਂ ਆਪਣੀ ਛੁੱਟੀ ਦਾ ਅਨੰਦ ਮਾਣ ਰਹੇ ਹਾਂ।

Reported by:  PTC Punjabi Desk
Edited by:  Shaminder
September 07th 2024 09:47 AM
Last Updated: September 07th 2024 09:47 AM
Share us
You May Like This

 ਗੁਰੁ ਰੰਧਾਵਾ (Guru Randhawa) ਅਤੇ ਬੱਬੂ ਮਾਨ (Babbu Maan) ਦਾ ਕੁਝ ਦਿਨ ਪਹਿਲਾਂ ਇੱਕ ਗੀਤ ਰਿਲੀਜ਼ ਹੋਇਆ ਸੀ। ਜਿਸ ਤੋਂ ਬਾਅਦ ਹੁਣ ਮੁੜ ਤੋਂ ਦੋਵੇਂ ਇੱਕਠੇ ਨਜ਼ਰ ਆਏ ਹਨ ।ਦੋਵੇਂ ਜਣੇ ਖਾਣੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਗੁਰੁ ਰੰਧਾਵਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਫ਼ਿਲਮ ਦੇ ਸ਼ੂਟ ਦੀ ਛੁੱਟੀ ਸਕੂਲ ਦੀ ਛੁੱਟੀ ਵਾਂਗ ਲੱਗਦੀ ਆ। ਅੱਜ ਅਸੀਂ ਆਪਣੀ ਛੁੱਟੀ ਦਾ ਅਨੰਦ ਮਾਣ ਰਹੇ ਹਾਂ। ਇਸ ਦੇ ਨਾਲ ਹੀ ਗਾਇਕ ਨੇ ਬੱਬੂ ਮਾਨ ਨੂੰ ਵੀ ਟੈਗ ਕੀਤਾ ਹੈ।ਬੱਬੂ ਮਾਨ ‘ਤੇ ਗੁਰੁ ਰੰਧਾਵਾ ਦੀ ਇਸ ਤਸਵੀਰ ‘ਤੇ ਫੈਨਸ ਦੇ ਵੱੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਆਪਣੇ ਕਤੂਰੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਸੁਨੰਦਾ ਸ਼ਰਮਾ ਦੀ ਮਾਂ ਨੇ ਲਗਾਈਆਂ ਗਾਇਕਾ ਨੂੰ ਕਤੂਰੇ ਦੀਆਂ ਸ਼ਿਕਾਇਤਾਂ

ਗੁਰੁ ਰੰਧਾਵਾ ਦਾ ਵਰਕ ਫ੍ਰੰਟ

ਗੁਰੁ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਸ਼ਾਹਕੋਟ’ ਨੂੰ ਲੈ ਕੇ ਚਰਚਾ ‘ਚ ਹਨ ।

ਇਸ ਫ਼ਿਲਮ ਤੋਂ ਪਹਿਲਾਂ ਉਨ੍ਹਾਂ ਨੇ ਹਿੰਦੀ ਫ਼ਿਲਮ ‘ਕੁਝ ਖੱਟਾ ਹੋ ਜਾਏ’ ‘ਚ ਵੀ ਕੰਮ ਕੀਤਾ ਸੀ । ਹਾਲਾਂਕਿ ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਕੁਝ ਜ਼ਿਆਦਾ ਕਮਾਲ ਨਹੀਂ ਸੀ ਕਰ ਸਕੀ । ਪਰ ਹੁਣ ਇਸ ਫ਼ਿਲਮ ਦੇ ਰਾਹੀਂ ਉਹ ਪੰਜਾਬੀ ਇੰਡਸਟਰੀ ‘ਚ ਕੰਮ ਕਰਨ ਜਾ ਰਹੇ ਹਨ । ਹੁਣ ਵੇਖਣਾ ਇਹ ਹੈ ਕਿ ਇਹ ਫ਼ਿਲਮ ਦਰਸ਼ਕਾਂ ਨੂੰ ਕਿੰਨੀ ਕੁ ਪਸੰਦ ਆਉਂਦੀ ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network