ਗੁਰੂ ਰੰਧਾਵਾ ਸਟਾਰਰ ਫਿਲਮ 'ਸ਼ਾਹਕੋਟ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਗੁਰੂ ਰੰਧਾਵਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਜਲਦ ਹੀ ਗਾਇਕ ਆਪਣੀ ਨਵੀਂ ਫਿਲਮ ਸ਼ਾਹਕੋਟ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਗੁਰੂ ਰੰਧਾਵਾ ਇਸ ਆਉਣ ਵਾਲੀ ਨਵੀਂ ਫਿਲਮ ਸ਼ਾਹਕੋਟ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk   |  Edited by:  Pushp Raj   |  September 17th 2024 11:40 AM  |  Updated: September 17th 2024 11:40 AM

ਗੁਰੂ ਰੰਧਾਵਾ ਸਟਾਰਰ ਫਿਲਮ 'ਸ਼ਾਹਕੋਟ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਗੁਰੂ ਰੰਧਾਵਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਜਲਦ ਹੀ ਗਾਇਕ ਆਪਣੀ ਨਵੀਂ ਫਿਲਮ ਸ਼ਾਹਕੋਟ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਗੁਰੂ ਰੰਧਾਵਾ ਇਸ ਆਉਣ ਵਾਲੀ ਨਵੀਂ ਫਿਲਮ ਸ਼ਾਹਕੋਟ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk
Edited by:  Pushp Raj
September 17th 2024 11:40 AM
Last Updated: September 17th 2024 11:40 AM
Share us
You May Like This

Film Shahkoat Trailer : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਜਲਦ ਹੀ ਗਾਇਕ ਆਪਣੀ ਨਵੀਂ ਫਿਲਮ ਸ਼ਾਹਕੋਟ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਗੁਰੂ ਰੰਧਾਵਾ ਇਸ ਆਉਣ ਵਾਲੀ ਨਵੀਂ ਫਿਲਮ ਸ਼ਾਹਕੋਟ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗੁਰੂ ਰੰਧਾਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਕਿੱਸੇ ਸ਼ੇਅਰ ਕਰਦੇ ਰਹਿੰਦੇ ਹਨ। 

ਗੁਰੂ ਰੰਧਾਵਾ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਦੱਸਿਆ ਕਿ ਉਨ੍ਹਾਂ ਦੀ ਫਿਲਮ 'ਸ਼ਾਹਕੋਟ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। 

ਇਸ ਫਿਲਮ ਦੇ ਟ੍ਰੇਲਰ ਦੀ ਗੱਲ ਕੀਤੀ ਜਾਵੇ ਤਾਂ ਇਹ 2 ਮਿੰਟ 51 ਸੈਂਕੇਡ ਦੀ ਵੀਡੀਓ ਹੈ। ਇਹ ਫਿਲਮ ਇੱਕ ਅਜਿਹੇ ਮੁੰਡੇ ਦੀ ਕਹਾਣੀ ਹੈ ਜੋ ਕਿ ਭਾਰਤ ਤੋਂ ਪਾਕਿਸਤਾਨ ਜਾਂਦਾ ਹੈ ਤੇ ਉੱਥੇ ਉਸ ਨੂੰ ਇੱਕ ਪਾਕਿਸਤਾਨੀ ਕੁੜੀ ਨਾਲ ਪਿਆਰ ਹੋ ਜਾਂਦਾ ਹੈ। ਇਹ ਫਿਲਮ ਸਰਹੱਦਾਂ ਤੋਂ ਪਾਰ ਇੱਕ ਜੋੜੇ ਦੇ ਪਿਆਰ ਦੀ ਕਹਾਣੀ ਨੂੰ ਦਰਸਾਉਂਦਾ ਹੈ। 

ਇਸ ਫਿਲਮ ਵਿੱਚ ਗੁਰੂ ਰੰਧਾਵਾ ਦੇ ਨਾਲ ਈਸ਼ ਤਲਵਾਰ, ਰਾਜ ਬਬਰ, ਗੁਰਸ਼ਬਦ, ਹਰਦੀਪ ਗਿੱਲ, ਸੀਮਾ ਕੌਸ਼ਲ, ਨੇਹਾ ਦਿਆਲ, ਮਨਪ੍ਰੀਤ ਸਿੰਘ ਸਣੇ ਕਈ ਪੰਜਾਬੀ ਕਲਾਕਾਰ  ਨਜ਼ਰ ਆਉਣਗੇ। ਇਹ ਫਿਲਮ ਸਿਨੇਮਾਘਰਾਂ ਵਿੱਚ  4 ਅਕਤੂਬਰ ਨੂੰ ਰਿਲੀਜ਼ ਹੋਵੇਗੀ। 

ਹੋਰ ਪੜ੍ਹੋ : ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ 'ਚ ਹੋਇਆ ਦਿਹਾਂਤ, ਹਾਰਟ ਅਟੈਕ ਕਾਰਨ ਗਈ ਜਾਨ 

ਫੈਨਜ਼ ਗੁਰੂ ਰੰਧਾਵਾ ਦੀ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਫੈਨਜ਼ ਗੁਰੂ ਰੰਧਾਵਾ ਦੇ ਪੰਜਾਬ ਪਰਤਣ ਉੱਤੇ ਕਾਫੀ ਖੁਸ਼ ਨਜ਼ਰ ਆਏ। ਫੈਨਜ਼ ਗਾਇਕ ਦੀ ਨਵੀਂ ਫਿਲਮ ਸ਼ਾਹਕੋਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network