ਦੁਲਹਨ ਵਾਂਗ ਲਾਲ ਜੋੜੇ 'ਚ ਸਜੀ ਨਜ਼ਰ ਆਈ ਹਿਮਾਂਸ਼ੀ ਖੁਰਾਣਾ, ਫੈਨਜ਼ ਲੁਟਾ ਰਹੇ ਪਿਆਰ

ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਅਕਸਰ ਆਪਣੀ ਖੂਬਸੂਰਤੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਉਹ ਲਾੜੀ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।

Reported by:  PTC Punjabi Desk   |  Edited by:  Pushp Raj   |  September 23rd 2024 12:33 PM  |  Updated: September 23rd 2024 12:33 PM

ਦੁਲਹਨ ਵਾਂਗ ਲਾਲ ਜੋੜੇ 'ਚ ਸਜੀ ਨਜ਼ਰ ਆਈ ਹਿਮਾਂਸ਼ੀ ਖੁਰਾਣਾ, ਫੈਨਜ਼ ਲੁਟਾ ਰਹੇ ਪਿਆਰ

ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਅਕਸਰ ਆਪਣੀ ਖੂਬਸੂਰਤੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਉਹ ਲਾੜੀ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।

Reported by:  PTC Punjabi Desk
Edited by:  Pushp Raj
September 23rd 2024 12:33 PM
Last Updated: September 23rd 2024 12:33 PM
Share us
You May Like This

Himanshi Khurana Viral Video : ਮਸ਼ਹੂਰ  ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਅਕਸਰ ਆਪਣੀ ਖੂਬਸੂਰਤੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਉਹ ਲਾੜੀ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਹਿਮਾਂਸ਼ੀ ਅਦਾਕਾਰੀ ਤੇ ਮਾਡਲਿੰਗ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ। 

ਆਸਿਮ ਰਿਆਜ਼ ਨਾਲ ਬ੍ਰੇਅਕਪ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਮੁੜ ਆਪਣੇ ਕੰਮ ਉੱਤੇ ਪਰਤ ਆਈ ਹੈ ਹਾਲ ਹੀ ਵਿੱਚ ਹਿਮਾਂਸ਼ੀ ਨੇ ਆਪਣੇ ਨਵੇਂ ਪ੍ਰੋਜੈਕਟ ਤੋਂ ਇੱਕ ਬੀਟੀਐਸ ਵੀਡੀਓ ਸਾਂਝੀ ਕੀਤੀ ਹੈ। 

ਇਸ ਵੀਡੀਓ ਦੇ ਵਿੱਚ ਹਿਮਾਂਸ਼ੀ ਲਾਲ ਜੋੜੇ ਵਿੱਚ ਸਜੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਲਾਲ ਲਹਿੰਗ ਪਹਿਨੀਆ ਹੋਇਆ ਹੈ ਤੇ ਗਹਿਣੀਆਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਹਲਾਂਕਿ ਅਦਾਕਾਰਾ ਨੇ ਇਹ ਨਹੀਂ ਦੱਸਿਆ ਕਿ ਇਹ ਵੀਡੀਓ ਕਿਸ ਪ੍ਰੋਜੈਕਟ ਦੀ ਹੈ ਕਿ ਉਹ ਕੋਈ ਗੀਤ ਕਰ ਰਹੀ ਹੈ ਜਾਂ ਫਿਲਮ। ਹੋਰ ਪੜ੍ਹੋ : ਜਾਣੋ ਸਿੱਧੂ ਮੂਸੇਵਾਲਾ ਦੇ ਉਨ੍ਹਾਂ ਟੌਪ ਗੀਤਾਂ ਬਾਰੇ ਜਿਨ੍ਹਾਂ ਨੇ ਬਿੱਲਬੋਰਡ 'ਤੇ ਬਣਾਇਆ ਰਿਕਾਰਡ

ਫੈਨਜ਼ ਨੂੰ ਹਿਮਾਂਸ਼ੀ ਦਾ ਇਹ ਬ੍ਰਾਈਡਲ ਲੁੱਕ ਕਾਫੀ ਪਸੰਦ ਆ ਰਿਹਾ ਹੈ। ਫੈਨਜ਼ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਹਿਮਾਂਸ਼ੀ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ ਤੇ ਉਸ ਉੱਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network