ਹਿਨਾ ਖ਼ਾਨ ਬਿਮਾਰੀ ਦੇ ਦਰਮਿਆਨ ਗਣਪਤੀ ਦਾ ਆਸ਼ੀਰਵਾਦ ਲੈਣ ਪਹੁੰਚੀ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਏਕਤਾ ਕਪੂਰ ਦੇ ਘਰ ਗਣਪਤੀ ਦਾ ਆਸ਼ੀਰਵਾਦ ਲੈਣ ਦੇ ਲਈ ਪਹੁੰਚੀ ਹੋਈ ਹੈ। ਉਸ ਦੇ ਚਿਹਰੇ ‘ਤੇ ਮੁਸਕਰਾਹਟ ਹੈ। ਜਿਸ ਨੂੰ ਵੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿੰਨੀ ਮਜ਼ਬੂਤੀ ਦੇ ਨਾਲ ਇਸ ਬਿਮਾਰੀ ਦੇ ਨਾਲ ਲੜ ਰਹੀ ਹੈ।

Reported by:  PTC Punjabi Desk   |  Edited by:  Shaminder   |  September 12th 2024 05:12 PM  |  Updated: September 12th 2024 05:12 PM

ਹਿਨਾ ਖ਼ਾਨ ਬਿਮਾਰੀ ਦੇ ਦਰਮਿਆਨ ਗਣਪਤੀ ਦਾ ਆਸ਼ੀਰਵਾਦ ਲੈਣ ਪਹੁੰਚੀ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਏਕਤਾ ਕਪੂਰ ਦੇ ਘਰ ਗਣਪਤੀ ਦਾ ਆਸ਼ੀਰਵਾਦ ਲੈਣ ਦੇ ਲਈ ਪਹੁੰਚੀ ਹੋਈ ਹੈ। ਉਸ ਦੇ ਚਿਹਰੇ ‘ਤੇ ਮੁਸਕਰਾਹਟ ਹੈ। ਜਿਸ ਨੂੰ ਵੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿੰਨੀ ਮਜ਼ਬੂਤੀ ਦੇ ਨਾਲ ਇਸ ਬਿਮਾਰੀ ਦੇ ਨਾਲ ਲੜ ਰਹੀ ਹੈ।

Reported by:  PTC Punjabi Desk
Edited by:  Shaminder
September 12th 2024 05:12 PM
Last Updated: September 12th 2024 05:12 PM
Share us
You May Like This

ਹਿਨਾ ਖ਼ਾਨ (Hina khan) ਇਨ੍ਹੀਂ ਦਿਨੀਂ ਆਪਣੀ ਬਿਮਾਰੀ ਨੂੰ ਲੈ ਕੇ ਚਰਚਾ ‘ਚ ਹੈ। ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਹੈ ਅਤੇ ਆਪਣੀ ਸਿਹਤ ਦੇ ਬਾਰੇ ਲਗਾਤਾਰ ਅਪਡੇਟਸ ਫੈਨਸ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜਿਸ ‘ਚ ਉਹ ਗਣਪਤੀ ਦਾ ਆਸ਼ੀਰਵਾਦ ਲੈਂਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਅੰਗਰੇਜ ਮਾਂ ਤੇ ਪੰਜਾਬੀ ਪਿਓ ਦੀ ਔਲਾਦ,ਮਿਲੋ ਪੰਜਾਬ ਦੇ ਦੇਸੀ ਗੋਰੇ ਨੂੰ, ਕਹਿੰਦਾ ਪੰਜਾਬ ਵਰਗੀ ਮੌਜ ਨਹੀਂ ਕਿਤੇ

ਇਸ ਤੋਂ ਇਲਾਵਾ ਅਦਾਕਾਰਾ ਨੇ ਇਨ੍ਹਾਂ ਵੀਡੀਓਜ਼ ਨੁੰ ਸ਼ੇਅਰ ਕਰਦੇ ਹੋਏ ਆਪਣੇ ਦਿਲ ਦੇ ਜਜ਼ਬਾਤ ਵੀ ਸ਼ੇਅਰ ਕੀਤੇ ਹਨ ।ਜਿਸ ‘ਚ ਅਦਾਕਾਰਾ ਏਕਤਾ ਕਪੂਰ ਦੇ ਘਰ ਗਣਪਤੀ ਦਾ ਆਸ਼ੀਰਵਾਦ ਲੈਣ ਦੇ ਲਈ ਪਹੁੰਚੀ ਹੋਈ ਹੈ। ਉਸ ਦੇ ਚਿਹਰੇ ‘ਤੇ ਮੁਸਕਰਾਹਟ ਹੈ। ਜਿਸ ਨੂੰ ਵੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿੰਨੀ ਮਜ਼ਬੂਤੀ ਦੇ ਨਾਲ ਇਸ ਬਿਮਾਰੀ ਦੇ ਨਾਲ ਲੜ ਰਹੀ ਹੈ।

ਹਿਨਾ ਖ਼ਾਨ ਦਾ ਵਰਕ ਫ੍ਰੰਟ

ਹਿਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ ਅਤੇ ਉਨ੍ਹਾਂ ਦੇ ਵੱਲੋਂ ਨਿਭਾਇਆ ਗਿਆ ਅਕਸ਼ਰਾ ਨਾਂਅ ਦਾ ਕਿਰਦਾਰ ਕਾਫੀ ਪਸੰਦ ਕੀਤਾ ਗਿਆ ਸੀ । ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਹੋਰ ਕਈ ਕਲਾਕਾਰ ਵੀ ਨਜ਼ਰ ਆਏ ਸਨ ।  

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network