ਜਸਬੀਰ ਜੱਸੀ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ, ਗਾਇਕ ਦੀ ਵੀਡੀਓ ਹੋਈ ਵਾਇਰਲ

ਗਾਇਕ ਜਸਬੀਰ ਜੱਸੀ ਅਕਸਰ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦੇ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਜਸਬੀਰ ਜੱਸੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਲੰਗਰ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ।

Reported by:  PTC Punjabi Desk   |  Edited by:  Pushp Raj   |  September 24th 2024 01:04 PM  |  Updated: September 24th 2024 01:04 PM

ਜਸਬੀਰ ਜੱਸੀ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ, ਗਾਇਕ ਦੀ ਵੀਡੀਓ ਹੋਈ ਵਾਇਰਲ

ਗਾਇਕ ਜਸਬੀਰ ਜੱਸੀ ਅਕਸਰ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦੇ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਜਸਬੀਰ ਜੱਸੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਲੰਗਰ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ।

Reported by:  PTC Punjabi Desk
Edited by:  Pushp Raj
September 24th 2024 01:04 PM
Last Updated: September 24th 2024 01:04 PM
Share us
You May Like This

Jasbir Jassi Langar Sewa Viral Video : ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਅਕਸਰ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦੇ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਜਸਬੀਰ ਜੱਸੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਲੰਗਰ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਜਸਬੀਰ ਜੱਸੀ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਜਸਬੀਰ ਜੱਸੀ ਅਕਸਰ ਵੱਖ-ਵੱਖ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝ ਕਰਦੇ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਵੀ ਸ਼ੇਅਰ ਕਰਦੇ ਰਹਿੰਦੇ ਹਨ। 

ਹਾਲ ਹੀ ਵਿੱਚ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇੱਥੇ ਉਨ੍ਹਾਂ ਨੇ ਗੁਰੂਘਰ 'ਚ ਮਥਾ ਟੇਕਿਆ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਉਹ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਹੀ ਵਿੱਚ ਲੰਗਰ ਦੀ ਸੇਵਾ ਕਰਦੇ ਵੀ ਨਜ਼ਰ ਆਏ। ਉਨ੍ਹਾਂ ਨੇ ਸੰਗਤ ਨੂੰ ਲੰਗਰ ਛਕਾ ਕੇ ਆਪਣੀ ਸੇਵਾ ਦਿੱਤੀ। 

ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਕਮੈਂਟ ਕਰਕੇ ਗਾਇਕ ਦੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਜੱਸੀ ਭਾਜੀ ਵਾਹਿਗੁਰੂ ਜੀ ਤਾਹੁਡੇ 'ਤੇ ਮਿਹਰ ਭਰਿਆ ਹੱਥ ਰੱਖਣ ਤੇ ਤੁਹਾਨੂੰ ਚੜ੍ਹਦੀ ਕਲਾ ਬਖਸ਼ਣ ਜੀ।'

ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ।  

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network