Trending:

ਜੱਸੀ ਗਿੱਲ ਨੇ ਆਪਣੀ ਧੀ ਨਾਲ ਡਾਂਸ ਕਰਦੇ ਹੋਏ ਵੀਡੀਓ ਕੀਤੀ ਸਾਂਝੀ, ਵੇਖੋ ਵੀਡੀਓ

ਪੰਜਾਬੀ ਗਾਇਕ ਜੱਸੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਤੇ ਉਨ੍ਹਾਂ ਦੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk   |  Edited by:  Pushp Raj   |  October 19th 2024 06:14 PM  |  Updated: October 19th 2024 06:14 PM

ਜੱਸੀ ਗਿੱਲ ਨੇ ਆਪਣੀ ਧੀ ਨਾਲ ਡਾਂਸ ਕਰਦੇ ਹੋਏ ਵੀਡੀਓ ਕੀਤੀ ਸਾਂਝੀ, ਵੇਖੋ ਵੀਡੀਓ

ਪੰਜਾਬੀ ਗਾਇਕ ਜੱਸੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਤੇ ਉਨ੍ਹਾਂ ਦੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk
Edited by:  Pushp Raj
October 19th 2024 06:14 PM
Last Updated: October 19th 2024 06:14 PM
Share us
You May Like This

Jassi Gill with daughter Roojas Kaur Gill : ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਤੇ ਉਨ੍ਹਾਂ ਦੀ ਦੀ ਇੱਕ ਵੀਡੀਓ  ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਫੈਨਜ਼ ਇਸ  ਨੂੰ ਕਾਫੀ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਗਾਇਕ ਜੱਸੀ ਗਿੱਲ (Jassi Gill) ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਹੀ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਭਾਵੇਂ ਉਹ ਉਨ੍ਹਾਂ ਦੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਹੋਣ ਜਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਹੋਣ। 

 ਹਾਲ ਹੀ ਵਿੱਚ ਗਾਇਕ ਨੇ ਆਪਣੇ ਧੀ ਨਾਲ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਜੱਸੀ ਗਿੱਲ ਨੇ ਕੈਪਸ਼ਨ ਵਿੱਚ ਰੈਡ ਹਾਰਟ ਦਾ ਈਮੋਜੀ ਨਾਲ ਸ਼ੇਅਰ ਕੀਤਾ ਹੈ।  

ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, 'So here is dance tutorial video on Gallan Goriyan by me nd Rooju ( Toe Heel Jump ) 😉Now it’s your turn guys 👍 do the hook step nd tag us in your reels 🤗 Is se easy tutorial kon dega apko 🙈🙈kyu @rajitdev bhai ? ❤️'। 

ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਧੀ ਰੂਜਸ ਕੌਰ ਗਿੱਲ (Roojas Kaur Gill) ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਰੂਜਸ ਬੇਹੱਦ ਹੀ ਪਿਆਰ ਭਰੇ ਅੰਦਾਜ਼ ਵਿੱਚ ਮੁਸਕੁਰਾਉਂਦੇ ਹੋਏ ਡਾਂਸ ਸਟੈਪ ਸਿੱਖ ਰਹੀ ਹੈ।

ਪਿਉ ਤੇ ਧੀ ਦੀ ਇਸ ਕਿਊਟ ਬੌਂਡਿੰਗ ਨੂੰ ਦਰਸਾਉਂਦੀ ਇਹ ਤਸਵੀਰ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ। ਫੈਨਜ਼ ਇਸ ਤਸਵੀਰ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆਵਾਂ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਅਤੇ ਉਨ੍ਹਾਂ ਦੀ ਧੀ ਨੂੰ ਅਸੀਸਾਂ ਦਿੰਦੇ ਤੇ ਉਨ੍ਹਾਂ ਉੱਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆਏ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network