ਜੋਤੀ ਨੂਰਾਂ ਨੇ ਖਰੀਦੀ ਨਵੀਂ ਕਾਰ, ਫੈਨਸ ਦੇ ਰਹੇ ਵਧਾਈ

ਗਾਇਕਾ ਜੋਤੀ ਨੂਰਾਂ ਨੇ ਨਵੀਂ ਕਾਰ ਖ਼ਰੀਦੀ ਹੈ। ਇਸ ਦਾ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

Reported by:  PTC Punjabi Desk   |  Edited by:  Shaminder   |  September 27th 2024 11:53 AM  |  Updated: September 27th 2024 11:53 AM

ਜੋਤੀ ਨੂਰਾਂ ਨੇ ਖਰੀਦੀ ਨਵੀਂ ਕਾਰ, ਫੈਨਸ ਦੇ ਰਹੇ ਵਧਾਈ

ਗਾਇਕਾ ਜੋਤੀ ਨੂਰਾਂ ਨੇ ਨਵੀਂ ਕਾਰ ਖ਼ਰੀਦੀ ਹੈ। ਇਸ ਦਾ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

Reported by:  PTC Punjabi Desk
Edited by:  Shaminder
September 27th 2024 11:53 AM
Last Updated: September 27th 2024 11:53 AM
Share us
You May Like This

ਗਾਇਕਾ ਜੋਤੀ ਨੂਰਾਂ (Jyoti Nooran)ਨੇ ਨਵੀਂ ਕਾਰ ਖ਼ਰੀਦੀ ਹੈ। ਇਸ ਦਾ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੀ ਨਵੀਂ ਕਾਰ ਦੀ ਪੂਜਾ ਕਰ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਹੋਰ ਪੜ੍ਹੋ : ਮਰਹੂਮ ਗਾਇਕ ਰਾਜ ਬਰਾੜ ਦੇ ਪੁੱਤਰ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ, ਨਵਾਂ ਗੀਤ ਹੋਇਆ ਰਿਲੀਜ਼

ਜੋਤੀ ਨੂਰਾਂ ਦਾ ਵਰਕ ਫ੍ਰੰਟ 

ਜੋਤੀ ਨੂਰਾਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜੋਤੀ ਨੂਰਾਂ ਨੇ ਜਿੱਥੇ ਪੰਜਾਬੀ ਇੰਡਸਟਰੀ ਦੇ ਲਈ ਕਈ ਗੀਤ ਗਾਏ ਹਨ । ਉੱਥੇ ਹੀ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਲਈ ਵੀ ਕਈ ਗੀਤ ਗਾਏ ਹਨ । ਸੋਸ਼ਲ ਮੀਡੀਆ ‘ਤੇ ਗਾਇਕਾ ਦੀ ਵੱਡੀ ਫੈਨ ਫਾਲੋਵਿੰਗ ਹੈ। 

ਜੋਤੀ ਨੂਰਾਂ ਦੀ ਨਿੱਜੀ ਜ਼ਿੰਦਗੀ 

ਜੋਤੀ ਨੂਰਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਉਹ ਕੁਝ ਸਮਾਂ ਪਹਿਲਾਂ ਆਪਣੇ ਸਾਬਕਾ ਪਤੀ ਕੁਨਾਲ ਪਾਸੀ ਦੇ ਨਾਲ ਝਗੜੇ ਨੂੰ ਲੈ ਕੇ ਵੀ ਵਿਵਾਦਾਂ ‘ਚ ਆ ਗਏ ਸਨ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network