ਕਰਣ ਔਜਲਾ ਦੀ ਪਤਨੀ ਪਲਕ ਦਾ ਖੂਬਸੂਰਤ ਵੀਡੀਓ ਵਾਇਰਲ, ਕਰਣ ਦੇ ਗੀਤ ‘ਤੇ ਡਾਂਸ ਕਰਦੀ ਆਈ ਨਜ਼ਰ

ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਦੇ ਗੀਤ ‘ਤੇ ਉਨ੍ਹਾਂ ਦੀ ਪਤਨੀ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ।ਕਰਣ ਔਜਲਾ ਤੇ ਪਲਕ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ।

Reported by:  PTC Punjabi Desk   |  Edited by:  Shaminder   |  September 12th 2024 06:01 PM  |  Updated: September 12th 2024 06:01 PM

ਕਰਣ ਔਜਲਾ ਦੀ ਪਤਨੀ ਪਲਕ ਦਾ ਖੂਬਸੂਰਤ ਵੀਡੀਓ ਵਾਇਰਲ, ਕਰਣ ਦੇ ਗੀਤ ‘ਤੇ ਡਾਂਸ ਕਰਦੀ ਆਈ ਨਜ਼ਰ

ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਦੇ ਗੀਤ ‘ਤੇ ਉਨ੍ਹਾਂ ਦੀ ਪਤਨੀ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ।ਕਰਣ ਔਜਲਾ ਤੇ ਪਲਕ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ।

Reported by:  PTC Punjabi Desk
Edited by:  Shaminder
September 12th 2024 06:01 PM
Last Updated: September 12th 2024 06:01 PM
Share us
You May Like This

ਕਰਣ ਔਜਲਾ (Karan Aujla) ਦੀ ਪਤਨੀ ਪਲਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਦੀ ਪਤਨੀ ਕਰਣ ਦੇ ਗੀਤਾਂ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੁੰ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਦੇ ਗੀਤ ‘ਤੇ ਉਨ੍ਹਾਂ ਦੀ ਪਤਨੀ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ।

ਹੋਰ ਪੜ੍ਹੋ : ਹਿਨਾ ਖ਼ਾਨ ਬਿਮਾਰੀ ਦੇ ਦਰਮਿਆਨ ਗਣਪਤੀ ਦਾ ਆਸ਼ੀਰਵਾਦ ਲੈਣ ਪਹੁੰਚੀ, ਤਸਵੀਰਾਂ ਕੀਤੀਆਂ ਸਾਂਝੀਆਂ

ਕਰਣ ਔਜਲਾ ਤੇ ਪਲਕ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਗਾਇਕ ਦੇ ਵੱਲੋਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਗਈਆਂ ਸਨ।  

ਕਰਣ ਔਜਲਾ ਦਾ ਵਰਕ ਫ੍ਰੰਟ

ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕ ਦੀ ਵੱਡੀ ਫੈਨ ਫਾਲੋਵਿੰਗ ਹੈ।

ਕਰਣ ਔਜਲਾ ਨੂੰ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।ਕਰਣ ਔਜਲਾ ਹੁਣ ਦਿੱਲੀ ‘ਚ ਸ਼ੋਅ ਕਰਨ ਜਾ ਰਹੇ ਹਨ । ਹਾਲ ਹੀ ‘ਚ ਉਹ ਉਸ ਵੇਲੇ ਚਰਚਾ ‘ਚ ਆ ਗਏ ਸਨ ਜਦੋਂ ਉਨ੍ਹਾਂ ਦਾ ਗੀਤ ਤੌਬਾ ਤੌਬਾ ਰਿਲੀਜ਼ ਹੋਇਆ ਸੀ ।  

 

 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network