ਕੁਲਵਿੰਦਰ ਬਿੱਲਾ ਦੀ ਧੀ ਨੇ ਤੈਰਾਕੀ ਮੁਕਾਬਲਿਆਂ 'ਚ ਜਿੱਤੇ ਮੈਡਲ, ਗਾਇਕ ਨੇ ਸਾਂਝੀ ਕੀਤੀ ਤਸਵੀਰ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਹੈ। ਕੁਲਵਿੰਦਰ ਬਿੱਲਾ ਦੀ ਧੀ ਨੇ ਤੈਰਾਕੀ ਵਿੱਚ ਮੈਡਲ ਜਿੱਤੇ ਹਨ, ਜਿਸ ਲਈ ਗਾਇਕ ਨੇ ਉਸ ਦੀ ਹੌਸਲਾ ਅਫਜਾਈ ਕੀਤੀ ਹੈ।

Reported by:  PTC Punjabi Desk   |  Edited by:  Pushp Raj   |  September 21st 2024 11:10 AM  |  Updated: September 21st 2024 11:14 AM

ਕੁਲਵਿੰਦਰ ਬਿੱਲਾ ਦੀ ਧੀ ਨੇ ਤੈਰਾਕੀ ਮੁਕਾਬਲਿਆਂ 'ਚ ਜਿੱਤੇ ਮੈਡਲ, ਗਾਇਕ ਨੇ ਸਾਂਝੀ ਕੀਤੀ ਤਸਵੀਰ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਹੈ। ਕੁਲਵਿੰਦਰ ਬਿੱਲਾ ਦੀ ਧੀ ਨੇ ਤੈਰਾਕੀ ਵਿੱਚ ਮੈਡਲ ਜਿੱਤੇ ਹਨ, ਜਿਸ ਲਈ ਗਾਇਕ ਨੇ ਉਸ ਦੀ ਹੌਸਲਾ ਅਫਜਾਈ ਕੀਤੀ ਹੈ।

Reported by:  PTC Punjabi Desk
Edited by:  Pushp Raj
September 21st 2024 11:10 AM
Last Updated: September 21st 2024 11:14 AM
Share us
You May Like This

Kulwinder Billa daughter won medal :  ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਕੁਲਵਿੰਦਰ ਬਿੱਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਕੁਲਵਿੰਦਰ ਬਿੱਲਾ ਅਕਸਰ ਹੀ ਆਪਣੇ ਫੈਨਜ਼ ਨਾਲ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੀ ਅਪਡੇਟ ਦਿੰਦੇ ਰਹਿੰਦੇ ਹਨ।  

ਹਾਲ ਹੀ ਵਿੱਚ ਕੁਲਵਿੰਦਰ ਬਿੱਲਾ ਨੇ ਇੰਸਟਾਗ੍ਰਾਮ ਉੱਤੇ ਆਪਣੀ ਧੀ ਦੀ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੁਲਵਿੰਦਰ ਬਿੱਲਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਤੈਰਾਕੀ ਮੁਕਾਬਲਿਆਂ ਵਿੱਚ ਗੋਲਡ ਤੇ ਸਿਲਵਰ ਮੈਡਲ ਜਿੱਤੇ ਹਨ। ਇਸ ਦੇ ਲਈ ਉਨ੍ਹਾਂ ਨੂੰ ਆਪਣੀ ਧੀ ਉੱਤੇ ਬਹੁਤ ਮਾਣ ਹੈ ਤੇ ਉਹ ਕਾਫੀ ਖੁਸ਼ ਹਨ। 

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਕੈਂਸਰ ਨਾਲ ਜੁਝ ਰਹੀ ਹਿਨਾ ਖਾਨ ਦੀ ਰੱਜ ਕੇ ਕੀਤੀ ਤਾਰੀਫ, ਕਿਹਾ 'ਉਹ ਇੱਕ ਬਹਾਦਰ ਮਹਿਲਾ ਹੈ'

ਫੈਨਜ਼ ਕੁਲਵਿੰਦਰ ਬਿੱਲਾ ਦੀ ਇਸ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਗਾਇਕ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਆਪਣੀ ਧੀ ਨੂੰ ਖੇਡਾਂ ਦੇ ਲਈ ਪ੍ਰੇਰਿਤ ਕਰ ਰਹੇ ਹਨ। ਫੈਨਜ਼ ਨੇ ਕਿਹਾ ਕਿ ਇਹ ਮਾਪਿਆਂ ਦਾ ਫਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਮਾੜੀ ਚੀਜ਼ਾਂ ਤੋਂ ਦੂਰ ਰੱਖਣ ਤੇ ਉਨ੍ਹਾਂ ਖੇਡਾਂ ਤੇ ਪੜ੍ਹਾਈ ਲਈ ਪ੍ਰੇਰਿਤ ਕਰਨ।  ਵੱਡੀ ਗਿਣਤੀ ਵਿੱਚ ਫੈਨਜ਼ ਨੇ ਗਾਇਕ ਤੇ ਉਨ੍ਹਾਂ ਦੀ ਧੀ ਨੂੰ ਵਧਾਈ ਦਿੱਤੀ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network