ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ, ਬੀਤੇ ਦਿਨੀਂ ਹੋਇਆ ਸੀ ਦਿਹਾਂਤ

ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦਾ ਅੱਜ ਭੋਗ ਅਤੇ ਅੰਤਿਮ ਅਰਦਾਸ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

Reported by:  PTC Punjabi Desk   |  Edited by:  Shaminder   |  September 07th 2024 11:30 AM  |  Updated: September 07th 2024 11:30 AM

ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ, ਬੀਤੇ ਦਿਨੀਂ ਹੋਇਆ ਸੀ ਦਿਹਾਂਤ

ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦਾ ਅੱਜ ਭੋਗ ਅਤੇ ਅੰਤਿਮ ਅਰਦਾਸ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

Reported by:  PTC Punjabi Desk
Edited by:  Shaminder
September 07th 2024 11:30 AM
Last Updated: September 07th 2024 11:30 AM
Share us
You May Like This

ਲਹਿੰਬਰ ਹੁਸੈਨਪੁਰੀ (Lehmber Hussianpuri) ਦੇ ਪਿਤਾ ਜੀ ਦਾ ਅੱਜ ਭੋਗ ਅਤੇ ਅੰਤਿਮ ਅਰਦਾਸ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਨੋਟ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਲਿਖਿਆ ‘ ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ  ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਮਿਤੀ 3 ਸਿਤੰਬਰ2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸਨ।

ਹੋਰ ਪੜ੍ਹੋ :  ਸ਼ਾਲਿਨੀ ਦੇ ਨਾਲ ਤਲਾਕ ਤੋਂ ਬਾਅਦ ਹੀ ਬਿਮਾਰੀ ਤੋਂ ਉੱਭਰਿਆ, ਹਨੀ ਸਿੰਘ ਦੀ ਜ਼ਿੰਦਗੀ ‘ਤੇ ਤਲਾਕ ਦਾ ਨਹੀਂ ਪਿਆ ਅਸਰ

 ਉਹਨਾਂ ਦਾ ਅੰਤਿਮ ਸੰਸਕਾਰ ਕੱਲ ਮਿਤੀ 6 ਸਿਤੰਬਰ 2024 ਨੂੰ ਦੁਪਹਿਰ 12 ਵਜੇ ਪਿੰਡ ਹੁਸੈਨਪੁਰ, ਪੋਸਟ   ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ. ਵਿਖੇ ਹੋਏਗਾ ਜੀ। ਪਿਤਾ ਜੀ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ 7 ਸਿਤੰਬਰ 2024 ਨੂੰ ਪੰਜਾਬ ਪੈਲੇਸ, ਨੇੜੇ ਗੁਰੂ ਨਾਨਕ ਨੈਸ਼ਨਲ ਕਾਲਜ, ਨਕੋਦਰ ਵਿਖੇ ਦੁਪਹਿਰ 12 ਤੋਂ 2 ਹੋਏਗੀ   ਆਪ ਸਭ ਨੂੰ ਬੇਨਤੀ ਹੈ ਜੀ ਮੇਰੇ ਪਿਤਾ ਜੀ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ’।ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ਅਤੇ ਹਰ ਕੋਈ ਗਾਇਕ ਦੇ ਨਾਲ ਅਫਸੋਸ ਜਤਾਉਣ ਦੇ ਲਈ ਪਹੁੰਚ ਰਿਹਾ ਹੈ। 

ਲਹਿੰਬਰ ਹੁਸੈਨਪੁਰੀ ਦਾ ਵਰਕ ਫ੍ਰੰਟ 

ਲਹਿੰਬਰ ਹੁਸੈਨਪੁਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੇ ਲੰਮਾ ਸੰਘਰਸ਼ ਕੀਤਾ ਹੈ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network