ਮਨਕਿਰਤ ਔਲਖ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਸਾਂਝਾ ਕੀਤਾ ਵੀਡੀਓ

ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਨੂੰ ਬੋਤਲ ਦੇ ਨਾਲ ਦੁੱਧ ਪਿਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  PTC Punjabi Desk   |  Edited by:  Shaminder   |  September 06th 2024 11:46 AM  |  Updated: September 06th 2024 01:53 PM

ਮਨਕਿਰਤ ਔਲਖ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਸਾਂਝਾ ਕੀਤਾ ਵੀਡੀਓ

ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਨੂੰ ਬੋਤਲ ਦੇ ਨਾਲ ਦੁੱਧ ਪਿਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  PTC Punjabi Desk
Edited by:  Shaminder
September 06th 2024 11:46 AM
Last Updated: September 06th 2024 01:53 PM
Share us
You May Like This

ਪੰਜਾਬੀ ਗਾਇਕ ਮਨਕਿਰਤ ਔਲਖ (Mankirt Aulakh)ਦੇ ਘਰ ਬੀਤੇ ਦਿਨੀਂ ਦੋ ਜੁੜਵਾ ਧੀਆਂ ਦਾ ਜਨਮ ਹੋਇਆ ਹੈ। ਜਿਸ ਤੋਂ ਬਾਅਦ ਗਾਇਕ ਲਗਾਤਾਰ ਆਪਣੀਆਂ ਧੀਆਂ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਿਹਾ ਹੈ। ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਨੂੰ ਬੋਤਲ ਦੇ ਨਾਲ ਦੁੱਧ ਪਿਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

ਹੋਰ ਪੜ੍ਹੋ :  ਸਰਗੁਨ ਮਹਿਤਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਸ ਬਾਲੀਵੁੱਡ ਅਦਾਕਾਰ ਦੇ ਘਰ ਕੋਲ ਘਰ ਖਰੀਦਣ ਦਾ ਵੇਖਦੀ ਹੈ ਸੁਫ਼ਨਾ

ਗਾਇਕ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।  ਮਨਕਿਰਤ ਔਲਖ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਇਸ ਤੋਂ ਪਹਿਲਾਂ ਗਾਇਕ ਦੇ ਘਰ ਪੁੱਤਰ ਇਮਤਿਆਜ਼ ਔਲਖ ਦਾ ਜਨਮ ਹੋਇਆ ਸੀ।

ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

 

ਮਨਕਿਰਤ ਔਲਖ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਭਲਵਾਨੀ ਕਰਦੇ ਹੁੰਦੇ ਸਨ ਅਤੇ ਉਨ੍ਹਾਂ ਦੇ ਦਾਦਾ ਜੀ ਨੇ ਹੀ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਪ੍ਰੇਰਿਤ ਕੀਤਾ ਸੀ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਗੈਂਗਲੈਂਡ, ਭਾਬੀ, ਜੇਲ੍ਹ ਚੋਂ ਕੰਗਨੇ, ਗੱਲਾਂ ਮਿੱਠੀਆਂ, ਕੋਕਾ, ਬਦਨਾਮ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । 

 

    

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network