ਨਵਜੋਤ ਸਿੱਧੂ ਨੇ ਆਪਣੀ ਨੂੰਹ ਇਨਾਇਤ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ

ਨਵਜੋਤ ਸਿੰਘ ਸਿੱਧੂ ਨੇ ਆਪਣੀ ਨੂੰਹ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਨੂੰਹ ਇਨਾਇਤ ਨੂੰ ਉਸ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।

Reported by:  PTC Punjabi Desk   |  Edited by:  Shaminder   |  September 27th 2024 04:09 PM  |  Updated: September 27th 2024 04:09 PM

ਨਵਜੋਤ ਸਿੱਧੂ ਨੇ ਆਪਣੀ ਨੂੰਹ ਇਨਾਇਤ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ

ਨਵਜੋਤ ਸਿੰਘ ਸਿੱਧੂ ਨੇ ਆਪਣੀ ਨੂੰਹ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਨੂੰਹ ਇਨਾਇਤ ਨੂੰ ਉਸ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।

Reported by:  PTC Punjabi Desk
Edited by:  Shaminder
September 27th 2024 04:09 PM
Last Updated: September 27th 2024 04:09 PM
Share us
You May Like This

ਨਵਜੋਤ ਸਿੰਘ ਸਿੱਧੂ ਨੇ ਆਪਣੀ ਨੂੰਹ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਨੂੰਹ ਇਨਾਇਤ ਨੂੰ ਉਸ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਕੈਪਸ਼ਨ ਵੀ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਇਨਾਇਤ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।ਨਵਜੋਤ ਸਿੱਧੂ ਦੇ ਬੇਟੇ ਤੇ ਇਨਾਇਤ ਦਾ ਵਿਆਹ ਬੀਤੇ ਸਾਲ ਦਸੰਬਰ ‘ਚ ਹੋਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। 

ਹੋਰ ਪੜ੍ਹੋ : ਕਮਿਸ਼ਨਰ ਦੇ ਪੁੱਤਰ ਰਾਹੁਲ ਦੇਵ ਨੇ ਪੰਜਾਬੀ ਫ਼ਿਲਮਾਂ ਦੇ ਨਾਲ ਬਾਲੀਵੁੱਡ ਫ਼ਿਲਮਾਂ ‘ਚ ਨਿਭਾਏ ਵਿਲੇਨ ਦੇ ਕਿਰਦਾਰ, ਜਨਮ ਦਿਨ ‘ਤੇ ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਨਵਜੋਤ ਸਿੱਧੂ ਦਾ ਵਰਕ ਫ੍ਰੰਟ 

ਨਵਜੋਤ ਸਿੱਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਕਾਮਯਾਬ ਕ੍ਰਿਕੇਟਰ ਹੋਣ ਦੇ ਨਾਲ ਨਾਲ ਇੱਕ ਵਧੀਆ ਕਮੈਂਟਰ ਵੀ ਹਨ । ਹਾਲ ਹੀ ‘ਚ ਹੋਏ ਮੈਚ ਦੇ ਦੌਰਾਨ ਵੀ ਉਨ੍ਹਾਂ ਨੇ ਕਮੈਂਟਰੀ ਕੀਤੀ ਸੀ।

ਇਸ ਤੋਂ ਇਲਾਵਾ ਨਵਜੋਤ ਸਿੱਧੂ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ‘ਚ ਵੀ ਨਜ਼ਰ ਆ ਚੁੱਕੇ ਹਨ ।ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਕੁਝ ਮਹੀਨਿਆਂ ‘ਚ ਜ਼ਿੰਦਗੀ ‘ਚ ਬਹੁਤ ਹੀ ਉਤਰਾਅ ਚੜਾਅ ਵੇਖੇ ਹਨ । ਉਨ੍ਹਾਂ ਦੇ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਵੀ ਕੈਂਸਰ ਦਾ ਇਲਾਜ ਕਰਵਾ ਰਹੇ ਸਨ । ਜਿਸ ਕਾਰਨ ਸਿੱਧੂ ਪਰਿਵਾਰ ਕਾਫੀ ਪਰੇਸ਼ਾਨ ਸੀ, ਪਰ ਹੁਣ ਡਾਕਟਰ ਨਵਜੋਤ ਕੌਰ ਸਿੱਧੂ ਦੀ ਸਿਹਤ ‘ਚ ਸੁਧਾਰ ਹੋ ਗਿਆ ਹੈ । 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network