Trending:

ਨੀਰੂ ਬਾਜਵਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ

ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਉਨ੍ਹਾਂ ਦਾ ਪਤੀ ਨਜ਼ਰ ਆ ਰਿਹਾ ਹੈ।

Reported by:  PTC Punjabi Desk   |  Edited by:  Shaminder   |  October 21st 2024 05:20 PM  |  Updated: October 21st 2024 05:20 PM

ਨੀਰੂ ਬਾਜਵਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ

ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਉਨ੍ਹਾਂ ਦਾ ਪਤੀ ਨਜ਼ਰ ਆ ਰਿਹਾ ਹੈ।

Reported by:  PTC Punjabi Desk
Edited by:  Shaminder
October 21st 2024 05:20 PM
Last Updated: October 21st 2024 05:20 PM
Share us
You May Like This

ਨੀਰੂ ਬਾਜਵਾ (Neeru Bajwa)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ।ਬੇਸ਼ੱਕ ਨੀਰੂ ਬਾਜਵਾ ਆਪਣੇ ਕੰਮ ‘ਚ ਰੁੱਝੀ ਰਹਿੰਦੀ ਹੈ।ਪਰ ਉਹ ਪਰ ਆਪਣੇ ਰੁੱਝੇ ਹੋਏ ਸਮੇਂ ਚੋਂ ਕੁਝ ਸਮਾਂ ਆਪਣੀ ਮਸਤੀ ਦੇ ਲਈ ਕੱਢ ਲੈਂਦੀ ਹੈ ।ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਉਨ੍ਹਾਂ ਦਾ ਪਤੀ ਨਜ਼ਰ ਆ ਰਿਹਾ ਹੈ। ਇਸ ਮੌਕੇ ‘ਤੇ ਅਦਾਕਾਰਾ ਪਤੀ ਦੇ ਨਾਲ ਵੱਖ ਵੱਖ ਪੋਜ਼ ਦਿੰਦੀ ਹੋਈ ਦਿਖਾਈ ਦੇ ਰਹੀ ਹੈ।ਦੋਵੇਂ ਡਿਨਰ ਡੇਟ ‘ਤੇ ਗਏ ਹੋਏ ਨਜ਼ਰ ਆਏ ਹਨ।

ਹੋਰ ਪੜ੍ਹੋ : ਮਨਕਿਰਤ ਔਲਖ ਅਜਮੇਰ ਸ਼ਰੀਫ ਦਰਗਾਹ ‘ਚ ਪਹੁੰਚੇ, ਵੀਡੀਓ ਕੀਤਾ ਸਾਂਝਾ

ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ । ਜਿਸ ‘ਚ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਸ਼ਾਇਰ’, ‘ਕਲੀ ਜੋਟਾ’ ਹਨ । ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਅਦਾਕਾਰਾ ਦੀ ਫ਼ਿਲਮ ‘ਬੂਹੇ ਬਾਰੀਆਂ’ ਵੀ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ।

ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ 

ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਕੁਝ ਸਾਲ ਪਹਿਲਾਂ ਹੈਰੀ ਜਵੰਦਾ ਦੇ ਨਾਲ ਹੋਇਆ ਸੀ ਅਤੇ ਅਦਾਕਾਰਾ ਦੇ ਘਰ ਤਿੰਨ ਧੀਆਂ ਦਾ ਜਨਮ ਹੋਇਆ । ਜਿਸ ‘ਚ ਇੱਕ ਧੀ ਦਾ ਜਨਮ ਕੁਝ ਸਾਲ ਪਹਿਲਾਂ ਹੋਇਆ ਸੀ। ਜਦੋਂਕਿ ਕੁਝ ਸਮਾਂ ਪਹਿਲਾਂ ਅਦਾਕਾਰਾ ਦੇ ਘਰ ਜੁੜਵਾ ਧੀਆਂ ਦਾ ਜਨਮ ਹੋਇਆ ਸੀ।    

Follow us

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network