ਨੀਰੂ ਬਾਜਵਾ ਸਟਾਰਰ ਫਿਲਮ 'ਸ਼ੁਕਰਾਨਾ ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਫਿਲਮ 'ਸ਼ਾਇਰ' ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਆਪਣੀ ਨਵੀਂ ਫਿਲਮ ਸ਼ੁਕਰਾਨਾ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਨੀਰੂ ਬਾਜਵਾ ਦੇ ਨਾਲ ਜੱਸ ਸਿੰਘ ਬਾਜਵਾ ਤੇ ਅੰਮ੍ਰਿਤ ਮਾਨ ਵੀ ਨਜ਼ਰ ਆਉਣਗੇ।

Reported by:  PTC Punjabi Desk   |  Edited by:  Pushp Raj   |  September 12th 2024 02:58 PM  |  Updated: September 12th 2024 03:04 PM

ਨੀਰੂ ਬਾਜਵਾ ਸਟਾਰਰ ਫਿਲਮ 'ਸ਼ੁਕਰਾਨਾ ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਫਿਲਮ 'ਸ਼ਾਇਰ' ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਆਪਣੀ ਨਵੀਂ ਫਿਲਮ ਸ਼ੁਕਰਾਨਾ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਨੀਰੂ ਬਾਜਵਾ ਦੇ ਨਾਲ ਜੱਸ ਸਿੰਘ ਬਾਜਵਾ ਤੇ ਅੰਮ੍ਰਿਤ ਮਾਨ ਵੀ ਨਜ਼ਰ ਆਉਣਗੇ।

Reported by:  PTC Punjabi Desk
Edited by:  Pushp Raj
September 12th 2024 02:58 PM
Last Updated: September 12th 2024 03:04 PM
Share us
You May Like This

Film Shukrana Trailer : ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਫਿਲਮ 'ਸ਼ਾਇਰ' ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਆਪਣੀ ਨਵੀਂ ਫਿਲਮ ਸ਼ੁਕਰਾਨਾ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓ ਤੇ ਆਪਣੇ ਪ੍ਰੋਫੈਸ਼ਨਲ ਪ੍ਰੋਜੈਕਟਸ ਨੂੰ ਲੈ ਕੇ ਨਵੀਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।

ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਫਿਲਮ ਸ਼ੁਕਰਾਨਾ ਨਾਲ ਸਬੰਧਤ ਅਪਡੇਟ ਸਾਂਝੀ ਕੀਤੀ ਹੈ। ਨੀਰੂ ਬਾਜਵਾ ਨੇ ਫੈਨਜ਼ ਨੂੰ ਦੱਸਿਆ ਕਿ ਉਨ੍ਹਾਂ ਦੀ ਫਿਲਮ ਸ਼ੁਕਰਾਨਾ ਦਾ ਅਧਿਕਾਰਿਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। 

ਇਹ ਫਿਲਮ ਇੱਕ ਪਰਿਵਾਰਕ ਫਿਲਮ ਹੈ । ਇਹ ਫਿਲਮ ਇੱਕ ਕੁੜੀ ਦੀ ਕਹਾਣੀ ਨੂੰ ਦਰਸਾਉਂਦੀ ਹੈ ਕਿ ਕਿਵੇਂ ਹਾਲਾਤਾਂ ਦੇ ਚੱਲਦੇ ਉਸ ਨੂੰ ਪਤੀ ਦੀ ਮੌਤ ਮਗਰੋਂ ਦਿਉਰ ਨਾਲ ਵਿਆਹ ਕਰਵਾਉਣ ਲਈ ਮ਼ਜ਼ਬੂਰ ਕੀਤਾ ਜਾਂਦਾ ਹੈ। ਇਸ ਫਿਲਮ ਵਿੱਚ ਨੀਰੂ ਬਾਜਵਾ ਦੇ ਨਾਲ-ਨਾਲ ਜੱਸ ਸਿੰਘ ਬਾਜਵਾ ਤੇ ਅੰਮ੍ਰਿਤ ਮਾਨ ਵੀ ਨਜ਼ਰ ਆਉਣਗੇ।

ਹੋਰ ਪੜ੍ਹੋ : Malaika Arora Father Funeral : ਪੰਜ ਤੱਤਾਂ 'ਚ ਵਿਲੀਨ ਹੋਏ ਮਲਾਇਕਾ ਅਰੋੜਾ ਦੇ ਪਿਤਾ, ਅੰਤਿਮ ਵਿਦਾਈ ਦੇਣ ਲਈ ਅਰਬਾਜ਼ ਖਾਨ ਤੋਂ ਲੈ ਕੇ ਅਰਜੁਨ ਕਪੂਰ ਤੱਕ ਪੁੱਜੇ ਕਈ ਬਾਲੀਵੁੱਡ ਸਿਤਾਰੇ 

ਦਰਸ਼ਕ ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਇਸ ਉੱਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਨੀਰੂ ਬਾਜਵਾ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਆਪਣੀ ਫਿਲਮਾਂ ਦੀ ਚੋਣ ਨੂੰ ਲੈ ਕੇ ਕਾਫੀ ਸਜਗ ਹੈ ਤੇ ਉਹ ਨਿੱਤ ਨਵੇਂ ਪ੍ਰੋਜੈਕਟਸ ਕਰ ਰਹੀ ਹੈ। ਦੱਸ ਦਈਏ ਕਿ ਇਹ ਫਿਲਮ ਇਸੇ ਮਹੀਨੇ ਯਾਨੀ ਕਿ 27 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network