Trending:

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ ਪੰਜਾਬੀ ਗਾਇਕ ਨਿੰਜਾ, ਵੇਖੋ ਤਸਵੀਰਾਂ

ਪਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਦੇ ਨਾਲ ਧਾਰਮਿਕ ਗੀਤਾਂ ਲਈ ਵੀ ਕਾਫੀ ਮਸ਼ਹੂਰ ਹਨ। ਹਾਲ ਹੀ ਵਿੱਚ ਗਾਇਕ ਨਾਰਤਿਆਂ ਦੇ ਆਖਰੀ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ, ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਵਾਇਰਲ ਹੋ ਰਹੀਆਂ ਹਨ।

Reported by:  PTC Punjabi Desk   |  Edited by:  Pushp Raj   |  October 12th 2024 08:18 PM  |  Updated: October 12th 2024 08:18 PM

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ ਪੰਜਾਬੀ ਗਾਇਕ ਨਿੰਜਾ, ਵੇਖੋ ਤਸਵੀਰਾਂ

ਪਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਦੇ ਨਾਲ ਧਾਰਮਿਕ ਗੀਤਾਂ ਲਈ ਵੀ ਕਾਫੀ ਮਸ਼ਹੂਰ ਹਨ। ਹਾਲ ਹੀ ਵਿੱਚ ਗਾਇਕ ਨਾਰਤਿਆਂ ਦੇ ਆਖਰੀ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ, ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਵਾਇਰਲ ਹੋ ਰਹੀਆਂ ਹਨ।

Reported by:  PTC Punjabi Desk
Edited by:  Pushp Raj
October 12th 2024 08:18 PM
Last Updated: October 12th 2024 08:18 PM
Share us
You May Like This

Ninja visit Mata Vaishno Devi : ਮਸ਼ਹਰੂ ਪਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਦੇ ਨਾਲ ਧਾਰਮਿਕ ਗੀਤਾਂ ਲਈ ਵੀ ਕਾਫੀ ਮਸ਼ਹੂਰ ਹਨ। ਹਾਲ ਹੀ ਵਿੱਚ ਗਾਇਕ ਨਾਰਤਿਆਂ ਦੇ ਆਖਰੀ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ, ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਗਾਇਕ ਨਿੰਜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। 

 ਹਾਲ ਹੀ 'ਚ  ਗਾਇਕ ਨਿੰਜਾ ਉੱਤੇ ਨਰਾਤਿਆਂ ਦਾ ਰੰਗ ਚੜ੍ਹਿਆ ਹੋਇਆ ਨਜ਼ਰ ਆਇਆ। ਇਸ ਵਿਚਾਲੇ ਉਹ ਨਰਾਤੇ ਦੇ ਆਖਰੀ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ। ਇੱਥੇ ਗਾਇਕ ਨੇ ਮਾਤਾ ਰਾਣੀ ਦੇ ਦਰਸ਼ਨ ਕਰਕੇ ਕਾਫੀ ਖੁਸ਼ ਨਜ਼ਰ ਆਏ ਤੇ ਗਾਇਕ ਨੇ  ਇੱਥੋਂ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਤੁਸੀ ਇਨ੍ਹਾਂ ਤਸਵੀਰਾਂ ਵਿੱਚ ਵੇਖ ਸਕਦੇ ਹੋ ਕਿ ਗਾਇਕ ਨਿੰਜਾ ਇਨ੍ਹਾਂ ਤਸਵੀਰਾਂ ਵਿੱਚ ਸਾਦੇ ਪਹਿਰਾਵੇ ਵਿੱਚ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਪੂਰੀ ਤਰ੍ਹਾਂ ਮਾਤਾ ਰਾਣੀ ਦੀ ਭਗਤੀ ਵਿੱਚ ਡੁੱਬੇ ਹੋਏ ਤੇ ਧਿਆਨ ਕਰਦੇ ਹੋਏ ਨਜ਼ਰ ਆਏ। 

ਹੋਰ ਪੜ੍ਹੋ : ਪੰਜਾਬੀ ਗਾਇਕ ਮਨਕੀਰਤ ਔਲਖ ਨੇ ਯੂਨਿਕ ਹੋਮ ਪਹੁੰਚ ਕੇ ਕੀਤੀ ਕੰਜਕਾਂ ਦੀ ਪੂਜਾ, ਵੇਖੋ ਵੀਡੀਓ

ਦੱਸ ਦੇਈਏ ਕਿ ਨਿੰਜਾ ਅਕਸਰ ਸ਼ਿਵ ਮੰਦਰ ਪਹੁੰਚ ਭੋਲੇਨਾਥ ਦੀ ਪੂਜਾ ਕਰਦੇ ਹੋਏ ਵੀ ਨਜ਼ਰ ਆਉਂਦੇ ਹਨ।  ਗਾਇਕ ਵੱਲੋਂ ਕਈ ਧਾਰਮਿਕ ਗੀਤ ਵੀ ਰਿਲੀਜ਼ ਕੀਤੇ ਗਏ ਹਨ। ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।  

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network