ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਧੀ ਸਦਾ ਕੌਰ ਦਾ ਕਿਊਟ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ, ਪਰਮੀਸ਼ ਵਰਮਾ ਨੇ ਧੀ ਦਿਵਸ ‘ਤੇ ਸਾਂਝਾ ਕੀਤਾ ਵੀਡੀਓ

ਪਰਮੀਸ਼ ਵਰਮਾ ਨੇ ਧੀ ਦਿਵਸ ਦੇ ਮੌਕੇ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਮੀਸ਼ ਵਰਮਾ ਵਿਦੇਸ਼ ‘ਚ ਧੀ ਦੇ ਨਾਲ ਕਿਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਧੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।

Reported by:  PTC Punjabi Desk   |  Edited by:  Shaminder   |  September 23rd 2024 04:30 PM  |  Updated: September 23rd 2024 04:33 PM

ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਧੀ ਸਦਾ ਕੌਰ ਦਾ ਕਿਊਟ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ, ਪਰਮੀਸ਼ ਵਰਮਾ ਨੇ ਧੀ ਦਿਵਸ ‘ਤੇ ਸਾਂਝਾ ਕੀਤਾ ਵੀਡੀਓ

ਪਰਮੀਸ਼ ਵਰਮਾ ਨੇ ਧੀ ਦਿਵਸ ਦੇ ਮੌਕੇ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਮੀਸ਼ ਵਰਮਾ ਵਿਦੇਸ਼ ‘ਚ ਧੀ ਦੇ ਨਾਲ ਕਿਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਧੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।

Reported by:  PTC Punjabi Desk
Edited by:  Shaminder
September 23rd 2024 04:30 PM
Last Updated: September 23rd 2024 04:33 PM
Share us
You May Like This

ਪਰਮੀਸ਼ ਵਰਮਾ ਨੇ ਧੀ ਦਿਵਸ ਦੇ ਮੌਕੇ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਮੀਸ਼ ਵਰਮਾ ਵਿਦੇਸ਼ ‘ਚ ਧੀ ਦੇ ਨਾਲ ਕਿਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਧੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਪਰਮੀਸ਼ ਵਰਮਾ ਨੇ ਕੁਝ ਸਮਾਂ ਪਹਿਲਾਂ ਹੀ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਦੋਵਾਂ ਦੇ ਘਰ ਕਿਊਟ ਜਿਹੀ ਧੀ ਦਾ ਜਨਮ ਹੋਇਆ ਸੀ । ਹੁਣ ਸਦਾ ਕੌਰ ਇੱਕ ਸਾਲ ਦੀ ਹੋ ਗਈ ਹੈ। 

ਪਰਮੀਸ਼ ਵਰਮਾ ਦਾ ਵਰਕ ਫ੍ਰੰਟ 

ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਅਤੇ ਅਦਾਕਾਰੀ ‘ਚ ਵੀ ਹੱਥ ਅਜ਼ਮਾਇਆ । ਉਹ ਇੱਕ ਵਧੀਆ ਗਾਇਕ, ਮਾਡਲ ਅਤੇ ਵੀਡੀਓ ਡਾਇਰੈਕਟਰ ਵੀ ਹਨ ।

ਉਨ੍ਹਾਂ ਦੇ ਪਿਤਾ ਸਤੀਸ਼ ਵਰਮਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਹਨ । ਹੁਣ ਤੱਕ ਪਰਮੀਸ਼ ਵਰਮਾ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ਅਤੇ ਜਲਦ ਹੀ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network