ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਅੱਜ ਹੈ ਵਿਆਹ ਪੁਰਬ, ਸੁਖਸ਼ਿੰਦਰ ਸ਼ਿੰਦਾ ਨੇ ਦਿੱਤੀ ਸਮੂਹ ਸੰਗਤਾਂ ਨੂੰ ਵਧਾਈ

ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਗੁਰੁ ਸਾਹਿਬ ਦੇ ਵਿਆਹ ਪੁਰਬ ਦੀ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸਮੂਹ ਸਿੱਖ ਜਗਤ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਦੀਆਂ ਲਖ ਲਖ ਵਧਾਈਆਂ ਹੋਣ ਜੀ’।

Reported by:  PTC Punjabi Desk   |  Edited by:  Shaminder   |  September 10th 2024 11:56 AM  |  Updated: September 10th 2024 11:56 AM

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਅੱਜ ਹੈ ਵਿਆਹ ਪੁਰਬ, ਸੁਖਸ਼ਿੰਦਰ ਸ਼ਿੰਦਾ ਨੇ ਦਿੱਤੀ ਸਮੂਹ ਸੰਗਤਾਂ ਨੂੰ ਵਧਾਈ

ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਗੁਰੁ ਸਾਹਿਬ ਦੇ ਵਿਆਹ ਪੁਰਬ ਦੀ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸਮੂਹ ਸਿੱਖ ਜਗਤ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਦੀਆਂ ਲਖ ਲਖ ਵਧਾਈਆਂ ਹੋਣ ਜੀ’।

Reported by:  PTC Punjabi Desk
Edited by:  Shaminder
September 10th 2024 11:56 AM
Last Updated: September 10th 2024 11:56 AM
Share us
You May Like This

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ (Guru Nanak Dev Ji) ਜੀ ਦਾ ਅੱਜ ਵਿਆਹ ਪੁਰਬ ਬੜੀ ਹੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੁ ਸਾਹਿਬ ਦੇ ਵਿਆਹ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਹੈ। ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਗੁਰੁ ਸਾਹਿਬ ਦੇ ਵਿਆਹ ਪੁਰਬ ਦੀ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸਮੂਹ ਸਿੱਖ ਜਗਤ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਦੀਆਂ ਲਖ ਲਖ ਵਧਾਈਆਂ ਹੋਣ ਜੀ’।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਭੈਣ ਸਬਰੀਨਾ ਬਾਜਵਾ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਵੀਡੀਓ ਕੀਤਾ ਸਾਂਝਾ

ਬਟਾਲਾ ਸਥਿਤ ਗੁਰਦੁਆਰਾ ਕੰਧ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋੜ ਮੇਲੇ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ‘ਚ ਵੱਡੀ ਗਿਣਤੀ  ‘ਚ ਸੰਗਤਾਂ ਹਾਜ਼ਰੀ ਲਵਾਉਂਦੀਆਂ ਹਨ ।ਅਦਾਕਾਰ ਦਰਸ਼ਨ ਔਲਖ ਨੇ ਵੀ ਗੁਰੁ ਸਾਹਿਬ ਦੇ ਵਿਆਹ ਪੁਰਬ ਦੀਆਂ ਵਧਾਈਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਹਨ ।

ਦਰਸ਼ਨ ਔਲਖ ਦਾ ਵਰਕ ਫ੍ਰੰਟ 

ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਪੰਜਾਬੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਗੀਤਾਂ ‘ਚ ਵੀ ਕੰਮ ਕੀਤਾ ਹੈ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network