ਨੇਹਾ ਕੱਕੜ ਦੇ ਲਈ ਪਤੀ ਰੋਹਨਪ੍ਰੀਤ ਸਿੰਘ ਨੇ ਗਾਇਆ ਰੋਮਾਂਟਿਕ ਗੀਤ, ਵੀਡੀਓ ਹੋ ਰਿਹਾ ਵਾਇਰਲ

ਗਾਇਕਾ ਨੇਹਾ ਕੱਕੜ ਆਪਣੇ ਪਤੀ ਦੇ ਰੋਹਨਪ੍ਰੀਤ ਸਿੰਘ ਦੇ ਨਾਲ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਲਈ ਰੋਹਨਪ੍ਰੀਤ ਸਿੰਘ ਗਾਣਾ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।

Reported by:  PTC Punjabi Desk   |  Edited by:  Shaminder   |  September 11th 2024 04:39 PM  |  Updated: September 11th 2024 04:39 PM

ਨੇਹਾ ਕੱਕੜ ਦੇ ਲਈ ਪਤੀ ਰੋਹਨਪ੍ਰੀਤ ਸਿੰਘ ਨੇ ਗਾਇਆ ਰੋਮਾਂਟਿਕ ਗੀਤ, ਵੀਡੀਓ ਹੋ ਰਿਹਾ ਵਾਇਰਲ

ਗਾਇਕਾ ਨੇਹਾ ਕੱਕੜ ਆਪਣੇ ਪਤੀ ਦੇ ਰੋਹਨਪ੍ਰੀਤ ਸਿੰਘ ਦੇ ਨਾਲ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਲਈ ਰੋਹਨਪ੍ਰੀਤ ਸਿੰਘ ਗਾਣਾ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।

Reported by:  PTC Punjabi Desk
Edited by:  Shaminder
September 11th 2024 04:39 PM
Last Updated: September 11th 2024 04:39 PM
Share us
You May Like This

ਨੇਹਾ ਕੱਕੜ (Neha kakkar) ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਉਸ ਨੇ ਬਾਲੀਵੁੱੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗਾਇਕਾ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੀ ਹੈ। ਉਸ ਦਾ ਇੱਕ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਆਪਣੇ ਪਤੀ ਦੇ ਰੋਹਨਪ੍ਰੀਤ ਸਿੰਘ ਦੇ ਨਾਲ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਲਈ ਰੋਹਨਪ੍ਰੀਤ ਸਿੰਘ ਗਾਣਾ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਪਿਤਾ ਦੀ ਖੁਦਕੁਸ਼ੀ ਦੀ ਖ਼ਬਰ ਸੁਣ ਮਲਾਇਕਾ ਅਰੋੜਾ ਮਾਪਿਆਂ ਦੇ ਅਪਾਰਟਮੈਂਟ ‘ਤੇ ਪੁੱਜੀ, ਵੀਡੀਓ ਆਇਆ ਸਾਹਮਣੇ

ਰੋਹਨਪ੍ਰੀਤ ਸਿੰਘ ‘ਦੋ ਗੱਲਾਂ ਕਰੀਏ ਪਿਆਰ ਦੀਆਂ’ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਨੇਹਾ ਨੇ ਵੀ ਪਤੀ ਰੋਹਨਪ੍ਰੀਤ ਸਿੰਘ ਦੇ ਲਈ ਗੀਤ ਗਾਇਆ । ਇਸ ਵੀਡੀਓ ‘ਚ ਨੇਹਾ ਕੱਕੜ ਦੀ ਮਾਂ ਅਤੇ ਹੋਰ ਰਿਸ਼ਤੇਦਾਰ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆਂ ‘ਤੇ ਦੋਵਾਂ ਦਾ ਇਹ ਰੋਮਾਂਟਿਕ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਲਵ ਸਟੋਰੀ

ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਲਵ ਸਟੋਰੀ ਇੱਕ ਗਾਣੇ ਦੇ ਸ਼ੂਟ ਤੋਂ ਹੀ ਸ਼ੁਰੂ ਹੋਈ ਸੀ। ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫਰ ਬਨਾਉਣ ਦੀ ਸੋਚ ਲਈ ਸੀ। ਜਿਸ ਤੋਂ ਬਾਅਦ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਗਏ ਸਨ । ਦੋਵਾਂ ਨੇ ਲਾਕਡਾਊਨ ਦੇ ਦੌਰਾਨ ਵਿਆਹ ਕਰਵਾਇਆ ਸੀ।ਇਸ ਤੋਂ ਪਹਿਲਾਂ ਨੇਹਾ ਕੱਕੜ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । 

 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network