ਕੈਨੇਡੀਅਨ ਬਿੱਲਬੋਲਡ 'ਤੇ ਮੁੜ ਛਾਏ ਸਿੱਧੂ ਮੂਸੇਵਾਲਾ, ਗੀਤ 'Attach' ਟੌਪ ਗੀਤਾਂ ਦੀ ਲਿਸਟ 'ਚ ਹੋਇਆ ਸ਼ਾਮਲ

ਸਿੱਧੂ ਮੂਸੇਵਾਲਾ ਨੇ ਆਪਣੇ ਜਿਉਂਦੇ ਜੀ ਕਈ ਗੀਤਾਂ ਰਾਹੀਂ ਕਈ ਰਿਕਾਰਡ ਬਣਾਏ ਹਨ। ਗਾਇਕ ਵੱਲੋਂ ਰਿਕਾਰਡ ਬਨਾਉਣ ਦਾ ਇਹ ਸਿਲਸਿਲਾ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਵੀ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਟੈਚ ਰਿਲੀਜ਼ ਹੋਇਆ ਹੈ। ਇਸ ਗੀਤ ਨੇ ਹੁਣ ਕੈਨੇਡੀਅਨ ਬਿੱਲਬੋਰਡ ਉੱਤੇ ਵੀ ਟੌਪ ਗੀਤਾਂ ਦੀ ਲਿਸਟ ਵਿੱਚ ਆਪਣੀ ਥਾਂ ਬਣਾ ਲਈ ਹੈ।

Reported by:  PTC Punjabi Desk   |  Edited by:  Pushp Raj   |  September 12th 2024 06:24 PM  |  Updated: September 12th 2024 06:24 PM

ਕੈਨੇਡੀਅਨ ਬਿੱਲਬੋਲਡ 'ਤੇ ਮੁੜ ਛਾਏ ਸਿੱਧੂ ਮੂਸੇਵਾਲਾ, ਗੀਤ 'Attach' ਟੌਪ ਗੀਤਾਂ ਦੀ ਲਿਸਟ 'ਚ ਹੋਇਆ ਸ਼ਾਮਲ

ਸਿੱਧੂ ਮੂਸੇਵਾਲਾ ਨੇ ਆਪਣੇ ਜਿਉਂਦੇ ਜੀ ਕਈ ਗੀਤਾਂ ਰਾਹੀਂ ਕਈ ਰਿਕਾਰਡ ਬਣਾਏ ਹਨ। ਗਾਇਕ ਵੱਲੋਂ ਰਿਕਾਰਡ ਬਨਾਉਣ ਦਾ ਇਹ ਸਿਲਸਿਲਾ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਵੀ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਟੈਚ ਰਿਲੀਜ਼ ਹੋਇਆ ਹੈ। ਇਸ ਗੀਤ ਨੇ ਹੁਣ ਕੈਨੇਡੀਅਨ ਬਿੱਲਬੋਰਡ ਉੱਤੇ ਵੀ ਟੌਪ ਗੀਤਾਂ ਦੀ ਲਿਸਟ ਵਿੱਚ ਆਪਣੀ ਥਾਂ ਬਣਾ ਲਈ ਹੈ।

Reported by:  PTC Punjabi Desk
Edited by:  Pushp Raj
September 12th 2024 06:24 PM
Last Updated: September 12th 2024 06:24 PM
Share us
You May Like This

Sidhu Moosewala song Attach on Billboard Chart:  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਹੁਣ ਸਾਡੇ ਵਿਚਾਲੇ ਨਹੀਂ, ਪਰ ਗਾਇਕ ਦੇ ਫੈਨਜ਼ ਅਕਸਰ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਮਰਹੂਮ ਗਾਇਕ ਦਾ ਨਵਾਂ ਗੀਤ 'Attach'  ਟੌਪ ਟ੍ਰੈਂਡਿੰਗ ਦੇ ਵਿੱਚ ਛਾਇਆ ਹੋਈ ਹੈ। 

ਸਿੱਧੂ ਮੂਸੇਵਾਲਾ ਨੇ ਆਪਣੇ ਜਿਉਂਦੇ ਜੀ ਕਈ ਗੀਤਾਂ ਰਾਹੀਂ ਕਈ ਰਿਕਾਰਡ ਬਣਾਏ ਹਨ। ਗਾਇਕ ਵੱਲੋਂ ਰਿਕਾਰਡ ਬਨਾਉਣ ਦਾ ਇਹ ਸਿਲਸਿਲਾ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਵੀ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਟੈਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਗੀਤ ਨੇ ਹੁਣ ਕੈਨੇਡੀਅਨ ਬਿੱਲਬੋਰਡ ਉੱਤੇ ਵੀ ਟੌਪ ਗੀਤਾਂ ਦੀ ਲਿਸਟ ਵਿੱਚ ਆਪਣੀ ਥਾਂ ਬਣਾ ਲਈ ਹੈ। 

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ  ਗੀਤ 'Attach'  ਨੂੰ ਕੈਨੇਡੀਅਨ ਬਿੱਲਬੋਰਡ ਦੇ ਟੌਪ ਗੀਤਾਂ ਦੀ ਲਿਸਟ ਵਿੱਚ 40ਵੀਂ ਰੈਕਿੰਗ ਮਿਲੀ ਹੈ। ਇਸ ਗੀਤ ਨੂੰ ਮਹਿਜ਼ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਇਹ ਗੀਤ ਲਗਾਤਾਰ ਟ੍ਰੈਂਡਿੰਗ ਵਿੱਚ ਹੈ। 

ਸਿੱਧੂ ਮੂਸੇਵਾਲਾ ਦੇ ਗੀਤ 'Attach'  ਬਾਰੇ ਗੱਲ ਕੀਤੀ ਜਾਵੇ ਤਾਂ ਇਹ ਗੀਤ Steel Banglez ਨਾਲ ਚੰਗਾ ਕੋਲੈਬ ਹੈ। ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਤੇ  ft Fredo ਵੱਲੋਂ ਤਿਆਰ ਕੀਤੇ ਗਏ ਸਨ। ਇਸ ਗੀਤ ਵਿੱਚ ਰੈਪ ਵੀ ਸ਼ਾਮਲ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। 

ਹੋਰ ਪੜ੍ਹੋ : ਨੀਰੂ ਬਾਜਵਾ ਸਟਾਰਰ ਫਿਲਮ 'ਸ਼ੁਕਰਾਨਾ ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊੁਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਹ ਇੰਡਸਟਰੀ ‘ਚ ਆਪਣੀ ਪਛਾਣ ਬਣਾ ਲਈ ਸੀ। ਉਹ ਪੂਰੀ ਦੁਨੀਆ ‘ਚ ਜਾਣਿਆ ਜਾਣ ਲੱਗ ਪਿਆ ਸੀ ।ਜਿਸ ਮੁਕਾਮ ਨੂੰ ਹਾਸਲ ਕਰਨ ਦੇ ਲਈ ਗਾਇਕਾਂ ਨੂੰ ਪੂਰੀ ਉਮਰ ਲੱਗ ਜਾਂਦੀ ਹੈ। ਉਸ ਨੂੰ ਸਿੱਧੂ ਮੂਸੇਵਾਲਾ ਨੇ ਕੁਝ ਕੁ ਸਾਲਾਂ ਹਾਸਲ ਕਰ ਲਿਆ ਸੀ । 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network