ਪਾਕਿਸਤਾਨੀ ਫੈਨ ਨੂੰ ਗਾਇਕ ਦਿਲਜੀਤ ਦੋਸਾਂਝ ਨੇ ਦਿੱਤਾ ਤੋਹਫ਼ਾ, ਗਾਇਕ ਨੇ ਕਿਹਾ ‘ਪੰਜਾਬੀਆਂ ਦੇ ਦਿਲਾਂ ‘ਚ ਸਭ ਲਈ ਹੈ ਪਿਆਰ’

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਇਸ ਮਹਿਲਾ ਫੈਨ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਫੈਨ ਨੂੰ ਉਹ ਇੱਕ ਤੋਹਫਾ ਭੇਂਟ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸੇ ਦੌਰਾਨ ਉਹ ਉਸ ਤੋਂ ਪੁੱਛਦੇ ਹਨ ਕਿ ਉਹ ਕਿੱਥੋਂ ਦੀ ਹੈ ਤਾਂ ਇਹ ਕੁੜੀ ਕਹਿੰਦੀ ਹੈ ਕਿ ਉਹ ਪਾਕਿਸਤਾਨ ਤੋਂ ਹੈ।

Reported by:  PTC Punjabi Desk   |  Edited by:  Shaminder   |  September 30th 2024 03:42 PM  |  Updated: September 30th 2024 03:42 PM

ਪਾਕਿਸਤਾਨੀ ਫੈਨ ਨੂੰ ਗਾਇਕ ਦਿਲਜੀਤ ਦੋਸਾਂਝ ਨੇ ਦਿੱਤਾ ਤੋਹਫ਼ਾ, ਗਾਇਕ ਨੇ ਕਿਹਾ ‘ਪੰਜਾਬੀਆਂ ਦੇ ਦਿਲਾਂ ‘ਚ ਸਭ ਲਈ ਹੈ ਪਿਆਰ’

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਇਸ ਮਹਿਲਾ ਫੈਨ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਫੈਨ ਨੂੰ ਉਹ ਇੱਕ ਤੋਹਫਾ ਭੇਂਟ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸੇ ਦੌਰਾਨ ਉਹ ਉਸ ਤੋਂ ਪੁੱਛਦੇ ਹਨ ਕਿ ਉਹ ਕਿੱਥੋਂ ਦੀ ਹੈ ਤਾਂ ਇਹ ਕੁੜੀ ਕਹਿੰਦੀ ਹੈ ਕਿ ਉਹ ਪਾਕਿਸਤਾਨ ਤੋਂ ਹੈ।

Reported by:  PTC Punjabi Desk
Edited by:  Shaminder
September 30th 2024 03:42 PM
Last Updated: September 30th 2024 03:42 PM
Share us
You May Like This

ਦਿਲਜੀਤ ਦੋਸਾਂਝ (Diljit Dosanjh) ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਜਿਸ ਚੋਂ ਗਾਇਕ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੀ ਪਾਕਿਸਤਾਨੀ ਮਹਿਲਾ ਫੈਨ ਦੇ ਨਾਲ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਇਸ ਮਹਿਲਾ ਫੈਨ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਫੈਨ ਨੂੰ ਉਹ ਇੱਕ ਤੋਹਫਾ ਭੇਂਟ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸੇ ਦੌਰਾਨ ਉਹ ਉਸ ਤੋਂ ਪੁੱਛਦੇ ਹਨ ਕਿ ਉਹ ਕਿੱਥੋਂ ਦੀ ਹੈ ਤਾਂ ਇਹ ਕੁੜੀ ਕਹਿੰਦੀ ਹੈ ਕਿ ਉਹ ਪਾਕਿਸਤਾਨ ਤੋਂ ਹੈ।

ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਅਤੇ ਬੀ ਪ੍ਰਾਕ ਪ੍ਰੇਮਾਨੰਦ ਮਹਾਰਾਜ ਨੂੰ ਮਿਲਣ ਲਈ ਪਹੁੰਚੇ, ਵੀਡੀਓ ਹੋ ਰਿਹਾ ਵਾਇਰਲ

ਜਿਸ ‘ਤੇ ਦਿਲਜੀਤ ਦੋਸਾਂਝ ਕਹਿੰਦੇ ਹਨ ਕਿ ਉਹ ਨਹੀਂ ਮੰਨਦੇ ਕਿ ਸਰਹੱਦਾਂ ਲੋਕਾਂ ਨੂੰ ਵੰਡਦੀਆਂ ਹਨ । ਦੇਸ਼ ਦੀਆਂ ਸਰਹੱਦਾਂ ਉਹੀ ਹਨ ਜੋ ਸਿਆਸਤਦਾਨ ਚਾਹੁੰਦੇ ਹਨ ਨਾ ਕਿ ਕਿਸੇ ਦੇਸ਼ ਦੇ ਲੋਕ’। ਦਿਲਜੀਤ ਦੋਸਾਂਝ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਜਲਦ ਹੀ ਉਹ ਦਿੱਲੀ ‘ਚ ਵੀ ਸ਼ੋਅ ਕਰਨ ਜਾ ਰਹੇ ਹਨ ।ਜਿਸ ਦੀਆਂ ਟਿਕਟਾਂ ਦੀ ਖਰੀਦਦਾਰੀ ਨੂੰ ਲੈ ਕੇ ਬੀਤੇ ਦਿਨੀਂ ਕਾਫੀ ਮਾਰਾ ਮਾਰੀ ਚੱਲ ਰਹੀ ਸੀ।  

 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network