ਗਾਇਕ ਐਲੀ ਮਾਂਗਟ ਨੇ ਬੱਬੂ ਮਾਨ ਅਤੇ ਗੁਰੂ ਰੰਧਾਵਾ ਨਾਲ ਸਾਂਝੀ ਕੀਤੀ ਖਾਸ ਤਸਵੀਰ, ਕੀ ਕਰਨ ਜਾ ਰਹੇ ਨੇ ਕੋਈ ਨਵਾਂ ਪ੍ਰੋਜੈਕਟ

ਗਾਇਕ ਐਲੀ ਮਾਂਗਟ ਅਕਸਰ ਆਪਣੇ ਗੀਤਾਂ ਰਾਹੀਂ ਫੈਨਜ਼ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਐਲੀ ਮਾਂਗਟ ਨੇ ਸੋਸ਼ਲ ਮੀਡੀਆ 'ਤੇ ਬੱਬੂ ਮਾਨ ਤੇ ਗੁਰੂ ਰੰਧਾਵਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ।

Reported by:  PTC Punjabi Desk   |  Edited by:  Pushp Raj   |  September 08th 2024 01:57 AM  |  Updated: September 08th 2024 01:57 AM

ਗਾਇਕ ਐਲੀ ਮਾਂਗਟ ਨੇ ਬੱਬੂ ਮਾਨ ਅਤੇ ਗੁਰੂ ਰੰਧਾਵਾ ਨਾਲ ਸਾਂਝੀ ਕੀਤੀ ਖਾਸ ਤਸਵੀਰ, ਕੀ ਕਰਨ ਜਾ ਰਹੇ ਨੇ ਕੋਈ ਨਵਾਂ ਪ੍ਰੋਜੈਕਟ

ਗਾਇਕ ਐਲੀ ਮਾਂਗਟ ਅਕਸਰ ਆਪਣੇ ਗੀਤਾਂ ਰਾਹੀਂ ਫੈਨਜ਼ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਐਲੀ ਮਾਂਗਟ ਨੇ ਸੋਸ਼ਲ ਮੀਡੀਆ 'ਤੇ ਬੱਬੂ ਮਾਨ ਤੇ ਗੁਰੂ ਰੰਧਾਵਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ।

Reported by:  PTC Punjabi Desk
Edited by:  Pushp Raj
September 08th 2024 01:57 AM
Last Updated: September 08th 2024 01:57 AM
Share us
You May Like This

Elly Mangat with Babbu Mann and Guru Randhawa : ਮਸ਼ਹੂਰ ਪੰਜਾਬੀ ਗਾਇਕ ਐਲੀ ਮਾਂਗਟ ਅਕਸਰ ਆਪਣੇ ਗੀਤਾਂ ਰਾਹੀਂ ਫੈਨਜ਼ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਐਲੀ ਮਾਂਗਟ ਨੇ ਸੋਸ਼ਲ ਮੀਡੀਆ 'ਤੇ ਬੱਬੂ ਮਾਨ ਤੇ ਗੁਰੂ ਰੰਧਾਵਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਐਲੀ ਮਾਂਗਟ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਤਸਵੀਰਾਂ, ਵੀਡੀਓ ਤੇ ਨਵੇਂ ਆਉਣ ਵਾਲੇ ਗੀਤਾਂ ਬਾਰੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। 

ਹਾਲ ਹੀ ਵਿੱਚ ਐਲੀ ਮਾਂਗਟ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਹ ਦਿੱਗਜ ਪੰਜਾਬੀ ਗਾਇਕ ਬੱਬੂ ਮਾਨ ਤੇ ਗੁਰੂ ਰੰਧਾਵਾ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਲਿਖਿਆ, ' ਬਾਈ -ਬਾਈ❤️' 

ਇਸ ਤਸਵੀਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਬਾਈ ਨਵੀਂ ਐਲਬਮ ਕੱਢ ਦਵੋ ਕੋਈ। ਜਦੋਂ ਕਿ ਗਾਇਕ ਦੇ ਕਈ ਫੈਨਜ਼ ਵੀ ਕਮੈਂਟ ਕਰਕੇ ਇਹ ਕਿਆਸ ਲਗਾਉਂਦੇ ਹੋਏ ਨਜ਼ਰ ਆਏ ਕਿ ਗਾਇਕ ਐਲੀ ਮਾਂਗਟ ਜਲਦ ਹੀ ਬੱਬੂ ਮਾਨ ਤੇ ਗੁਰੂ ਰੰਧਾਵਾ ਨਾਲ ਕਿਸੇ ਨਵੇਂ ਪ੍ਰੋਜੈਕਟ ਵਿੱਚ ਆਉਣਗੇ।

ਹੋਰ ਪੜ੍ਹੋ : ਪਹਿਲੀ ਵਾਰ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਬੋਲੇ ਰੈਪਰ ਬਾਦਸ਼ਾਹ, ਦੱਸੀ ਤਲਾਕ ਦੀ ਅਸਲ ਵਜ੍ਹਾ ਤੇ ਧੀ ਬਾਰੇ ਖਾਸ ਗੱਲਾਂ

ਦੱਸ ਦਈਏ ਕਿ ਐਲੀ ਮਾਂਗਟ ਰੰਧਾਵਾ ਭਰਾਵਾਂ ਨਾਲ ਗੀਤਾਂ 'ਚ ਲੱਚਰਤਾ ਦੇ ਮੁੱਦੇ ਨੂੰ ਲੈ ਕੇ ਵਿਵਾਦਾਂ 'ਚ ਰਹੇ ਹਨ ਅਤੇ ਪੁਲਿਸ ਵੱਲੋਂ ਦੋਵਾਂ ਧਿਰਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ । ਐਲੀ ਮਾਂਗਟ 'ਤੇ ਰੰਧਾਵਾ ਭਰਾਵਾਂ ਨੇ ਲੱਚਰ ਗਾਇਕੀ ਨੂੰ ਤਰਜੀਹ ਦੇਣ ਦਾ ਇਲਜ਼ਾਮ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਨੇ ਤੂਲ ਫੜਿਆ ਸੀ ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network