ਗਾਇਕ ਨਿੰਜਾ ਨੇ ਬੇਟੇ ਨਿਸ਼ਾਨ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਖਾਸ ਵੀਡੀਓ, ਪਿਉ-ਪੁੱਤ ਦੇ ਕਿਊਟ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ

ਪੰਜਾਬੀ ਗਾਇਕ ਨਿੰਜਾ ਅਕਸਰ ਆਪਣੇ ਗੀਤਾਂ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਗਾਇਕ ਨਿੰਜਾ ਨੇ ਆਪਣੇ ਬੇਟੇ ਨਿਸ਼ਾਨ ਦੇ ਜਨਮਦਿਨ ਮੌਕੇ ਖਾਸ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਗਾਇਕ ਦੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ।

Reported by:  PTC Punjabi Desk   |  Edited by:  Pushp Raj   |  September 11th 2024 06:30 PM  |  Updated: September 11th 2024 06:30 PM

ਗਾਇਕ ਨਿੰਜਾ ਨੇ ਬੇਟੇ ਨਿਸ਼ਾਨ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਖਾਸ ਵੀਡੀਓ, ਪਿਉ-ਪੁੱਤ ਦੇ ਕਿਊਟ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ

ਪੰਜਾਬੀ ਗਾਇਕ ਨਿੰਜਾ ਅਕਸਰ ਆਪਣੇ ਗੀਤਾਂ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਗਾਇਕ ਨਿੰਜਾ ਨੇ ਆਪਣੇ ਬੇਟੇ ਨਿਸ਼ਾਨ ਦੇ ਜਨਮਦਿਨ ਮੌਕੇ ਖਾਸ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਗਾਇਕ ਦੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ।

Reported by:  PTC Punjabi Desk
Edited by:  Pushp Raj
September 11th 2024 06:30 PM
Last Updated: September 11th 2024 06:30 PM
Share us
You May Like This

Ninja with Son : ਮਸ਼ਹੂਰ ਪੰਜਾਬੀ ਗਾਇਕ ਨਿੰਜਾ ਅਕਸਰ ਆਪਣੇ ਗੀਤਾਂ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਗਾਇਕ ਨਿੰਜਾ ਨੇ ਆਪਣੇ ਬੇਟੇ ਨਿਸ਼ਾਨ ਦੇ ਜਨਮਦਿਨ ਮੌਕੇ ਖਾਸ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਗਾਇਕ ਦੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ। 

ਦੱਸ ਦਈਏ ਕਿ ਗਾਇਕ ਨਿੰਜਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।

ਹਾਲ ਹੀ ਵਿੱਚ ਗਾਇਕ ਨਿੰਜਾ ਨੇ ਆਪਣੇ ਵੱਡੇ ਬੇਟੇ ਨਿਸ਼ਾਨ ਦਾ ਬਰਥਡੇਅ ਸੈਲੀਬ੍ਰੇਟ ਕੀਤਾ। ਬੇਟੇ ਦੇ ਜਨਮਦਿਨ ਦੇ ਖਾਸ ਮੌਕੇ ਉੱਤੇ ਗਾਇਕ ਨੇ ਆਪਣੇ ਪੁੱਤਰ ਨਾਲ ਇੱਕ ਕਿਊਟ ਜਿਹੀ ਵੀਡੀਓ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀ ਕੀਤੀ ਹੈ। 

ਇਸ ਵੀਡੀਓ ਦੇ ਵਿੱਚ ਤੁਸੀਂ ਗਾਇਕ ਨਿੰਜਾ ਨੂੰ ਬੇਟੇ ਨਿਸ਼ਾਨ ਨਾਲ ਖੇਡਦੇ ਤੇ ਮਸਤੀ ਕਰਦੇ ਹੋਏ ਵੇਖ ਸਕਦੇ ਹੋ। ਇਸ ਵਿੱਚ ਗਾਇਕ ਬਹੁਤ ਹੀ ਕਿਊਟ ਅੰਦਾਜ਼ ਵਿੱਚ ਬੇਟੇ ਨਿਸ਼ਾਨ ਨੂੰ ਹੈਪੀ ਬਰਥਡੇਅ ਕਹਿੰਦੇ ਹੋਏ ਨਜ਼ਰ ਆ ਰਹੇ ਹਨ।  

 ਹੋਰ ਪੜ੍ਹੋ : ਕਰਨ ਔਜਲਾ ਨੇ ਰਚਿਆ ਇਤਿਹਾਸ, ਬਣੇ ਪਹਿਲੇ ਪੰਜਾਬੀ ਤੇ ਭਾਰਤ ਦੇ ਤੀਜੇ ਗਲੋਬਲ ਡਿਜ਼ੀਟਲ ਆਰਟਿਸਟ 

ਨਿੰਜਾ ਵੱਲੋਂ ਸਾਂਝੀ ਕੀਤੀ ਗਈ ਇਹ ਵੀਡੀਓ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ। ਨਿੰਜਾ ਦੇ ਫੈਨਜ਼ ਕਮੈਂਟ ਕਰਕੇ ਉਨ੍ਹਾਂ ਨੂੰ ਬੇਟੇ ਦੇ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ ਤੇ ਉਨ੍ਹਾਂ ਦੇ ਬੇਟੇ ਦੀ ਲੰਮੀ ਉਮਰ ਲਈ ਅਰਦਾਸ ਕਰਦੇ ਨਜ਼ਰ ਆਏ। ਇੱਕ ਯੂਰਜ਼ਰ ਨੇ ਲਿਖਿਆ, 'So Cute, ਪਿਉ ਤੇ ਪੁੱਤ ਦਾ ਰਿਸ਼ਤਾ ਸਭ ਤੋਂ ਪਿਆਰਾ ਰਿਸ਼ਤਾ ਹੈ। '

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network