ਸਿਪੀ ਗਿੱਲ ਨੇ ਆਪਣੇ ਬੇਟੇ ਨਾਲ ਸਾਂਝੀ ਕੀਤੀ ਕਿਊਟ ਵੀਡੀਓ, ਖੇਤਾਂ 'ਚ ਦੌੜ ਲਗਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਸਿਪੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਨਾਲ ਕਿਊਟ ਵੀਡੀਓ ਸਾਂਝੀ ਕੀਤੀ ਹੈ ਜਿਸ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk   |  Edited by:  Pushp Raj   |  September 19th 2024 01:04 PM  |  Updated: September 19th 2024 01:04 PM

ਸਿਪੀ ਗਿੱਲ ਨੇ ਆਪਣੇ ਬੇਟੇ ਨਾਲ ਸਾਂਝੀ ਕੀਤੀ ਕਿਊਟ ਵੀਡੀਓ, ਖੇਤਾਂ 'ਚ ਦੌੜ ਲਗਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਸਿਪੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਨਾਲ ਕਿਊਟ ਵੀਡੀਓ ਸਾਂਝੀ ਕੀਤੀ ਹੈ ਜਿਸ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk
Edited by:  Pushp Raj
September 19th 2024 01:04 PM
Last Updated: September 19th 2024 01:04 PM
Share us
You May Like This

Sippy gill with Son  : ਮਸ਼ਹੂਰ ਪੰਜਾਬੀ ਗਾਇਕ ਸਿਪੀ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਨਾਲ ਕਿਊਟ ਵੀਡੀਓ ਸਾਂਝੀ ਕੀਤੀ ਹੈ ਜਿਸ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਸਿਪੀ ਗਿੱਲ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਲੰਮੇਂ ਸਮੇਂ ਤੋਂ ਗਾਇਕੀ ਤੋਂ ਦੂਰ ਰਹਿ ਰਹੇ ਸਿਪੀ ਗਿੱਲ ਇੰਸਟਾਗ੍ਰਾਮ ਰਾਹੀਂ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।

ਹਾਲ ਹੀ ਵਿੱਚ ਸਿਪੀ ਗਿੱਲ ਨੇ ਆਪਣੇ ਬੇਟੇ ਨਾਲ ਕਿਊਟ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਗਾਇਕ ਦੇ ਘਰ ਦੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਆਪਣੇ ਖੇਤਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। 

ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬੇਟੇ ਨੂੰ ਖੇਤਾਂ ਵਿੱਚ ਦੌੜ ਲਗਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਖ਼ੁਦ ਵੀ ਕਸਰਤ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਗਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਖੇਤਾਂ ਵਿੱਚ ਬਦਾਮ ਦੇ ਬੂਟੇ ਲਾਏ ਹੋਏ ਹਨ। 

ਹੋਰ ਪੜ੍ਹੋ : Pitra Paksha 2024 : ਸ਼ਰਾਧ ਦੇ ਸਮੇਂ 'ਚ ਇਨ੍ਹਾਂ ਚੀਜ਼ਾਂ ਦਾ ਨਹੀਂ ਕਰਨਾ ਚਾਹੀਦਾ  ਸੇਵਨ , ਜਾਣੋ ਕਿਉਂ 

ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਗਾਇਕ ਦੀ ਸ਼ਲਾਘਾ ਕਰਦਿਆਂ ਲਿਖਿਆ, 'ਵਾਹ ! ਸਾਨੂੰ ਸਭ ਨੂੰ ਆਪਣੇ ਬੱਚਿਆਂ ਨੂੰ ਸਾਡੇ ਸੱਭਿਆਚਾਰ ਨਾਲ ਜੋੜਨਾ ਚਾਹੀਦਾ ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network