ਸੁਨੰਦਾ ਸ਼ਰਮਾ ਨੇ ਨਵੀਂ ਵੀਡੀਓ ਕੀਤੀ ਸਾਂਝੀ, ਗਾਇਕਾ ਆਪਣੀ ਟੀਮ ਦੇ ਨਾਲ ਮਸਤੀ ਕਰਦੀ ਆਈ ਨਜ਼ਰ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਗੀਤਾਂ ਲਈ ਮਸ਼ਹੂਰ ਹੈ। ਹਾਲ ਹੀ ਵਿੱਚ ਗਾਇਕਾ ਨੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਉਹ ਆਪਣੀ ਟੀਮ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

Reported by:  PTC Punjabi Desk   |  Edited by:  Pushp Raj   |  September 25th 2024 11:23 AM  |  Updated: September 25th 2024 11:23 AM

ਸੁਨੰਦਾ ਸ਼ਰਮਾ ਨੇ ਨਵੀਂ ਵੀਡੀਓ ਕੀਤੀ ਸਾਂਝੀ, ਗਾਇਕਾ ਆਪਣੀ ਟੀਮ ਦੇ ਨਾਲ ਮਸਤੀ ਕਰਦੀ ਆਈ ਨਜ਼ਰ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਗੀਤਾਂ ਲਈ ਮਸ਼ਹੂਰ ਹੈ। ਹਾਲ ਹੀ ਵਿੱਚ ਗਾਇਕਾ ਨੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਉਹ ਆਪਣੀ ਟੀਮ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

Reported by:  PTC Punjabi Desk
Edited by:  Pushp Raj
September 25th 2024 11:23 AM
Last Updated: September 25th 2024 11:23 AM
Share us
You May Like This

Sunanda Sharma Funny Video : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਗੀਤਾਂ ਲਈ ਮਸ਼ਹੂਰ ਹੈ। ਹਾਲ ਹੀ ਵਿੱਚ ਗਾਇਕਾ ਨੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ 'ਚ ਉਹ ਆਪਣੀ ਟੀਮ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓਜ਼ ਸਣੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਸੁਨੰਦਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਆਪਣੇ ਟੀਮ ਨਾਲ ਮਸਤੀ ਕਰਦੀ ਹੋਈ ਤੇ ਉਨ੍ਹਾਂ ਨਾਲ ਮਿਲ ਕੇ ਕਾਮੇਡੀ  ਰੀਲ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। 

ਫੈਨਜ਼ ਸੁਨੰਦਾ ਦੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਸੁਨੰਦਾ ਦੇ ਗੀਤਾਂ ਦੇ ਨਾਲ-ਨਾਲ ਉਸ ਦੇ ਚੁਲਬੁਲੇ ਤੇ ਕਾਮੇਡੀ ਭਰੇ ਅੰਦਾਜ਼ ਨੂੰ ਬਹੁਤ ਪਸੰਦ ਕਰਦੇ ਹਨ। ਇਸ ਤੋਂ ਪਹਿਲਾਂ ਵੀ ਸੁਨੰਦਾ ਸ਼ਰਮਾ ਕਈ ਵਾਰ ਕਾਮੇਡੀ ਵੀਡੀਓਜ਼ ਪੋਸਟ ਕਰ ਚੁੱਕੀ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। 

ਹੋਰ ਪੜ੍ਹੋ : ਨੀਂਦ ਦੀ ਕਮੀ ਨਾਲ ਹੋ ਸਕਦੀਆਂ ਨੇ ਕਈ ਗੰਭੀਰ ਬਿਮਾਰੀਆਂ, ਜਾਣੋ ਚੰਗੀ ਨੀਂਦ ਲਈ ਖਾਸ ਟਿਪਸ

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਬੀਤੇ ਕਈ ਸਾਲਾਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬਤੌਰ ਗਾਇਕ ਕੰਮ ਕਰ ਰਹੀ ਹੈ। ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ ਬੁਲਟ ਤਾਂ ਰੱਖਿਆ ਪਟਾਕੇ ਪਾਉਣ ਨੂੰ,  ਚੋਰੀ ਚੋਰੀ ਤੱਕਣਾ ਪਿਆ, ਸੈਂਡਲ ਸਣੇ ਹੋਰਨਾਂ ਕਈ ਗੀਤ ਸ਼ਾਮਲ ਹਨ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network