ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਪਹੁੰਚੀ ਸੁਨੰਦਾ ਸ਼ਰਮਾ, ਗਾਇਕਾ ਨੇ ਭਜਨ ਗਾ ਕੇ ਮਾਂ ਦੇ ਦਰਬਾਰ 'ਚ ਲਗਾਈ ਹਾਜ਼ਰੀ

ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨਰਾਤਿਆਂ ਦੇ ਖਾਸ ਮੌਕੇ ਉੱਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੀ। ਜਿੱਥੋਂ ਉਸ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

Reported by:  PTC Punjabi Desk   |  Edited by:  Pushp Raj   |  October 07th 2024 12:40 PM  |  Updated: October 07th 2024 12:40 PM

ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਪਹੁੰਚੀ ਸੁਨੰਦਾ ਸ਼ਰਮਾ, ਗਾਇਕਾ ਨੇ ਭਜਨ ਗਾ ਕੇ ਮਾਂ ਦੇ ਦਰਬਾਰ 'ਚ ਲਗਾਈ ਹਾਜ਼ਰੀ

ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨਰਾਤਿਆਂ ਦੇ ਖਾਸ ਮੌਕੇ ਉੱਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੀ। ਜਿੱਥੋਂ ਉਸ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

Reported by:  PTC Punjabi Desk
Edited by:  Pushp Raj
October 07th 2024 12:40 PM
Last Updated: October 07th 2024 12:40 PM
Share us
You May Like This

Sunanda Sharma visits Vaishno Devi : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨਰਾਤਿਆਂ ਦੇ ਖਾਸ ਮੌਕੇ ਉੱਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੀ। ਜਿੱਥੋਂ ਉਸ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੁਨੰਦਾ ਸ਼ਰਮਾ ਆਪਣੇ ਕਾਮੇਡੀ ਤੇ ਚੁਲਬੁਲੇ ਅੰਦਾਜ਼ ਲਈ ਮਸ਼ਹੂਰ ਹੈ। ਗਾਇਕਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਗਾਇਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੀ। ਇੱਥੇ ਉਸ ਨੇ ਮਾਤਾ ਦੇ ਦਰਬਾਰ ਵਿੱਚ ਭਜਨ ਗਾ ਕੇ ਆਪਣੀ ਹਾਜ਼ਰੀ ਲਗਵਾਈ। ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਵੀਡੀਓ ਸਾਂਝੀ ਕਰਦਿਆਂ ਮਾਤਾ ਰਾਨੀ ਦਾ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਉਸ ਨੂੰ ਮਾਤਾ ਦੇ ਦਰਸ਼ਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਦਰਬਾਰ ਵਿੱਚ ਭਜਨ ਗਾਉਣ ਦਾ ਮੌਕਾ ਮਿਲਿਆ। ਇਸ ਲਈ ਉਹ ਖ਼ੁਦ ਨੂੰ ਕਿਸਮਤ ਵਾਲੀ ਮੰਨਦੀ ਹੈ ਕਿ ਇਹ ਸੇਵਾ ਉਸ ਦੇ ਹਿੱਸੇ ਆਈ। 

ਸੁਨੰਦਾ ਸ਼ਰਮਾ ਦੀ ਇਸ ਵੀਡੀਓ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਉਸ ਦੀ ਤਰੀਫ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਜੈ ਮਾਤਾ ਦੀ , ਤੁਸੀਂ ਵੱਡਭਾਗੇ ਹੋ ਸੁਨੰਦਾ ਜੀ, ਜੋ ਤੁਹਾਨੂੰ ਮਾਂ ਦੇ ਚਰਨਾਂ 'ਚ ਬੈਠ ਕੇ ਭਜਨ ਗਾਉਣ ਦਾ ਮੌਕਾ ਮਿਲਿਆ। ਇੱਕ ਹੋਰ ਨੇ ਲਿਖਿਆ ਤੁਸੀਂ ਜਿੰਨ੍ਹੇ ਸੋਹਣੇ ਗੀਤ ਗਾਉਂਦੇ ਹੋ ਉਨ੍ਹੇ ਹੀ ਚੰਗੇ ਤੇ ਪਿਆਰ ਨਾਲ ਭਜਨ ਵੀ ਗਾਉਂਦੇ ਹੋ। 

ਹੋਰ ਪੜ੍ਹੋ : ਐਲਨ ਵਾਕਰ ਦੇ ਸ਼ੋਅ 'ਚ ਪਹੁੰਚ ਕੇ ਆਲੀਆ ਭੱਟ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਇਸ ਗੀਤ 'ਤੇ ਕੀਤਾ ਪਰਫਾਰਮ

ਸੁਨੰਦਾ ਸ਼ਰਮਾ ਦਾ ਵਰਕ ਫਰੰਟ 

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਗਾਇਕਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀਂ ਫਿਲਮ 'ਮਿੱਤਰਾਂ ਦਾ ਚਲਿਆ ਟਰੱਕ' ਦੀ ਪ੍ਰਮੋਸ਼ਨ ਵਿੱਚ ਰੁਝੀ ਹੋਈ ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network