ਤਸਵੀਰ ‘ਚ ਦਿਖਾਈ ਦੇਣ ਵਾਲਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਜਿਸ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਉਸ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਸ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ ।

Reported by:  PTC Punjabi Desk   |  Edited by:  Shaminder   |  September 25th 2024 05:16 PM  |  Updated: September 25th 2024 05:16 PM

ਤਸਵੀਰ ‘ਚ ਦਿਖਾਈ ਦੇਣ ਵਾਲਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਜਿਸ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਉਸ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਸ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ ।

Reported by:  PTC Punjabi Desk
Edited by:  Shaminder
September 25th 2024 05:16 PM
Last Updated: September 25th 2024 05:16 PM
Share us
You May Like This

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਜਿਸ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਉਸ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਸ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ ।

ਹੋਰ ਪੜ੍ਹੋ : ਸਵੀਤਾਜ ਬਰਾੜ ਦਾ ਅੱਜ ਹੈ ਜਨਮ ਦਿਨ, ਮਾਂ ਬਿੰਦੂ ਬਰਾੜ ਨੇ ਦਿੱਤੀ ਜਨਮ ਦਿਨ ਦੀ ਵਧਾਈ

‘ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ’ ਗਾਣੇ ਦੇ ਨਾਲ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਸੀ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ! ਅਸੀਂ ਗੱਲ ਕਰ ਰਹੇ ਹਾਂ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ । ਜਿਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ ਅਤੇ ਇਸ ਤਸਵੀਰ ਨੂੰ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ। 

 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਆਈ ਹੈ। ਜਿਸ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network