ਤਸਵੀਰ ‘ਚ ਨਜ਼ਰ ਆਉਣ ਵਾਲਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !

ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜਿਸ ਨੇ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਬਤੌਰ ਗੀਤਕਾਰ ਇਸ ਕਲਾਕਾਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

Reported by:  PTC Punjabi Desk   |  Edited by:  Shaminder   |  September 27th 2024 06:01 PM  |  Updated: September 27th 2024 06:01 PM

ਤਸਵੀਰ ‘ਚ ਨਜ਼ਰ ਆਉਣ ਵਾਲਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !

ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜਿਸ ਨੇ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਬਤੌਰ ਗੀਤਕਾਰ ਇਸ ਕਲਾਕਾਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

Reported by:  PTC Punjabi Desk
Edited by:  Shaminder
September 27th 2024 06:01 PM
Last Updated: September 27th 2024 06:01 PM
Share us
You May Like This

ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੇਂ ਕਲਾਕਾਰਾਂ ਦੀ ਐਂਟਰੀ ਹੋ ਰਹੀ ਹੈ ਅਤੇ ਇੰਡਸਟਰੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ।ਪਰ ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜਿਸ ਨੇ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਬਤੌਰ ਗੀਤਕਾਰ ਇਸ ਕਲਾਕਾਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਉਸ ਦੇ ਵੱਲੋਂ ਲਿਖੇ ਗਏ ਗੀਤ ਕਈ ਵੱਡੇ ਗਾਇਕਾਂ ਨੇ ਗਾਏ ।

ਹੋਰ ਪੜ੍ਹੋ : ਨਵਜੋਤ ਸਿੱਧੂ ਨੇ ਆਪਣੀ ਨੂੰਹ ਇਨਾਇਤ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ

ਜਿਸ ਤੋਂ ਬਾਅਦ ਉਹ ਖੁਦ ਵੀ ਗਾਇਕੀ ਦੇ ਖੇਤਰ ‘ਚ ਨਿੱਤਰਿਆ ਅਤੇ ਹੁਣ ਤੱਕ ਕਈ ਹਿੱਟ ਗੀਤ ਦੇ ਚੁੱਕਿਆ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।ਅਸੀਂ ਗੱਲ ਕਰ ਰਹੇ ਹਾਂ ਅੰਮ੍ਰਿਤ ਮਾਨ ਦੀ । ਜਿਨ੍ਹਾਂ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

ਇਸ ਤਸਵੀਰ ‘ਚ ਅੰਮ੍ਰਿਤ ਟੇਢੀ ਜਿਹੀ ਨਜ਼ਰ ਦੇ ਨਾਲ ਵੇਖਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਸਿਰ ‘ਤੇ ਕੈਪ ਪਹਿਨੀ ਹੋਈ ਹੈ।ਫੈਨਸ ਵੀ ਇਸ ਤਸਵੀਰ ‘ਤੇ ਕਮੈਂਟਸ ਦੇ ਰਹੇ ਹਨ । ਅੰਮ੍ਰਿਤ ਮਾਨ ਇਨ੍ਹੀਂ ਦਿਨੀਂ ਨੀਰੂ ਬਾਜਵਾ ਦੇ ਨਾਲ ਆਪਣੀ ਫ਼ਿਲਮ ‘ਸ਼ੁਕਰਾਨਾ’ ਨੂੰ ਲੈ ਕੇ ਚਰਚਾ ‘ਚ ਹਨ।

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network