ਅੱਜ ਹੈ ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ, ਸੁਖਸ਼ਿੰਦਰ ਛਿੰਦਾ ਤੇ ਦਰਸ਼ਨ ਔਲਖ ਨੇ ਕੀਤਾ ਗੁਰੁ ਸਾਹਿਬ ਨੂੰ ਯਾਦ

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਹੈ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੁ ਸਾਹਿਬ ਨੂੰ ਯਾਦ ਕਰਦੇ ਹੋਏ ਪੋਸਟਾਂ ਸਾਂਝੀਆਂ ਕੀਤੀਆਂ ਹਨ । ਗਾਇਕ ਸੁਖਸ਼ਿੰਦਰ ਛਿੰਦਾ ਨੇ ਵੀ ਗੁਰੁ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।

Reported by:  PTC Punjabi Desk   |  Edited by:  Shaminder   |  September 27th 2024 01:32 PM  |  Updated: September 27th 2024 01:32 PM

ਅੱਜ ਹੈ ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ, ਸੁਖਸ਼ਿੰਦਰ ਛਿੰਦਾ ਤੇ ਦਰਸ਼ਨ ਔਲਖ ਨੇ ਕੀਤਾ ਗੁਰੁ ਸਾਹਿਬ ਨੂੰ ਯਾਦ

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਹੈ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੁ ਸਾਹਿਬ ਨੂੰ ਯਾਦ ਕਰਦੇ ਹੋਏ ਪੋਸਟਾਂ ਸਾਂਝੀਆਂ ਕੀਤੀਆਂ ਹਨ । ਗਾਇਕ ਸੁਖਸ਼ਿੰਦਰ ਛਿੰਦਾ ਨੇ ਵੀ ਗੁਰੁ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।

Reported by:  PTC Punjabi Desk
Edited by:  Shaminder
September 27th 2024 01:32 PM
Last Updated: September 27th 2024 01:32 PM
Share us
You May Like This

ਅੱਜ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ (Guru Nanak Dev ji) ਜੀ ਦਾ ਜੋਤੀ ਜੋਤਿ ਦਿਵਸ ਹੈ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੁ ਸਾਹਿਬ ਨੂੰ ਯਾਦ ਕਰਦੇ ਹੋਏ ਪੋਸਟਾਂ ਸਾਂਝੀਆਂ ਕੀਤੀਆਂ ਹਨ । ਗਾਇਕ ਸੁਖਸ਼ਿੰਦਰ ਛਿੰਦਾ ਨੇ ਵੀ ਗੁਰੁ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ‘ਧੰਨ -ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਦਿਲੋਂ ਪ੍ਰਣਾਮ’।

ਹੋਰ ਪੜ੍ਹੋ : ਐਸ਼ਵਰਿਆ ਰਾਏ ਸਿਹਤ ਸਬੰਧੀ ਪ੍ਰੇਸ਼ਾਨੀਆਂ ਨਾਲ ਜੂਝ ਰਹੀ ! ਮੀਡੀਆ ਰਿਪੋਰਟਸ ‘ਚ ਵੱਡਾ ਖੁਲਾਸਾ

ਇਸ ਤੋਂ ਇਲਾਵਾ ਅਦਾਕਾਰ ਦਰਸ਼ਨ ਔਲਖ ਨੇ ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥ਪਹਿਲੇ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅੱਜ ਦੇ ਦਿਹਾੜੇ ਸ੍ਰੀ ਕਰਤਾਰਪੁਰ ਸਾਹਿਬ(ਪਾਕਿਸਤਾਨ) ਵਿਖੇ ਜੋਤੀ ਜੋਤਿ ਸਮਾ ਗਏ ਸੀ ਗੁਰੂ ਸਾਹਿਬ ਜੀ ਦੇ”ਜੋਤੀ ਜੋਤਿ ਪੁਰਬ”ਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ’।

ਦਰਸ਼ਨ ਔਲਖ ‘ਤੇ ਸੁਖਸ਼ਿੰਦਰ ਛਿੰਦਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਸੁਖਸ਼ਿੰਦਰ ਛਿੰਦਾ ਦਾ ਵਰਕ ਫ੍ਰੰਟ 

ਸੁਖਸ਼ਿੰਦਰ ਛਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਗੁੰਮਸੁੰਮ ਗੁੰਮਸੁੰਮ, ਚਿੱਠੀ ਲੰਡਨੋਂ ਲਿਖਦਾ ਤਾਰਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । 

 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network