Trending:

ਰਾਜ ਧਾਲੀਵਾਲ ਦੇ ਪਰਿਵਾਰ ‘ਚ ਆਇਆ ਨੰਨ੍ਹਾ ਮਹਿਮਾਨ, ਅਦਾਕਾਰਾ ਨੇ ਤਸਵੀਰ ਕੀਤੀ ਸਾਂਝੀ

ਅਦਾਕਾਰਾ ਰਾਜ ਧਾਲੀਵਾਲ ਨੇ ਇੱਕ ਨਵ-ਜਨਮੇ ਬੱਚੇ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਅਦਾਕਾਰਾ ਨਵਜਾਤ ਬੱਚੇ ਦੇ ਨਾਲ ਨਜ਼ਰ ਆ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਨਵਨੀਤ ਪੁਨੀਤ ਪਰੀਜੱਸ ਨੂੰ ਵਧਾਈ ਵੀ ਦਿੱਤੀ ਹੈ।

Reported by:  PTC Punjabi Desk   |  Edited by:  Shaminder   |  October 19th 2024 04:33 PM  |  Updated: October 19th 2024 04:33 PM

ਰਾਜ ਧਾਲੀਵਾਲ ਦੇ ਪਰਿਵਾਰ ‘ਚ ਆਇਆ ਨੰਨ੍ਹਾ ਮਹਿਮਾਨ, ਅਦਾਕਾਰਾ ਨੇ ਤਸਵੀਰ ਕੀਤੀ ਸਾਂਝੀ

ਅਦਾਕਾਰਾ ਰਾਜ ਧਾਲੀਵਾਲ ਨੇ ਇੱਕ ਨਵ-ਜਨਮੇ ਬੱਚੇ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਅਦਾਕਾਰਾ ਨਵਜਾਤ ਬੱਚੇ ਦੇ ਨਾਲ ਨਜ਼ਰ ਆ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਨਵਨੀਤ ਪੁਨੀਤ ਪਰੀਜੱਸ ਨੂੰ ਵਧਾਈ ਵੀ ਦਿੱਤੀ ਹੈ।

Reported by:  PTC Punjabi Desk
Edited by:  Shaminder
October 19th 2024 04:33 PM
Last Updated: October 19th 2024 04:33 PM
Share us
You May Like This

ਅਦਾਕਾਰਾ ਰਾਜ ਧਾਲੀਵਾਲ (Raj Dhaliwal) ਨੇ ਇੱਕ ਨਵ-ਜਨਮੇ ਬੱਚੇ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਅਦਾਕਾਰਾ ਨਵਜਾਤ ਬੱਚੇ ਦੇ ਨਾਲ ਨਜ਼ਰ ਆ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਨਵਨੀਤ ਪੁਨੀਤ ਪਰੀਜੱਸ ਨੂੰ   ਵਧਾਈ ਵੀ ਦਿੱਤੀ ਹੈ। ਬਹੁਤ ਮੁਬਾਰਕਾਂ ਤੁਹਾਨੂੰ ਸਾਰੇ ਪਰਿਵਾਰ ਨੂੰ’ ਇਸ ਤਸਵੀਰ ਨੂੰ ਜਿਉਂ ਹੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਹੋਰ ਪੜ੍ਹੋ : ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਸਲਮਾਨ ਖ਼ਾਨ ਮੁਆਫ਼ੀ ਕਿਉਂ ਮੰਗੇ’

ਤਸਵੀਰ ‘ਚ ਰਾਜ ਧਾਲੀਵਾਲ ਦੇ ਪਤੀ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਰਾਜ ਧਾਲੀਵਾਲ ਦਾ ਵਰਕ ਫ੍ਰੰਟ

ਰਾਜ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਜਿੱਥੇ ਉਨ੍ਹਾਂ ਨੇ ਫ਼ਿਲਮਾਂ ‘ਚ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਕਈ ਗੀਤਾਂ ‘ਚ ਉਹ ਬਤੌਰ ਮਾਡਲ ਵੀ ਨਜ਼ਰ ਆ ਚੁੱਕੇ ਹਨ ।ਹਾਲ ਹੀ ‘ਚ ਉਹ ‘ਮਾਂ ਦੁਰਗਾ’ ਨਾਂਅ ਦੀ ਸੀਰੀਜ਼ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਹਾਲ ਹੀ ‘ਚ ਉਹ ‘ਸਰਪੰਚੀ’ ਗੀਤ ‘ਚ ਵੀ ਬਤੌਰ ਮਾਡਲ ਦਿਖਾਈ ਦਿੱਤੇ ਸਨ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network